ਨਵੀਂ ਦਿੱਲੀ: 2 ਮਾਰਚ, ਦੇਸ਼ ਕਲਿੱਕ ਬਿਓਰੋ
ICC Champions Trophy ਭਾਰਤ. ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ 44 ਦੌੜਾਂ ਨਾਲ ਹਰਾ ਦਿੱਤਾ। ਨਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਟੀਮ ਨੂੰ 250 ਦੌੜਾ ਦਾ ਟੀਚਾ ਦਿੱਤਾ ਸੀ ਰਿ ਨਿਊਂਜ਼ੀਲੈਂਡ ਦੀ ਟੀਮ 205 ਦੌੜਾਂ ’ਤੇ ਹੀ ਢੇਰ ਹੋ ਗਈ।ਵਰੁਣ ਚੱਕਰਵਰਤੀ ਨੇ 5 ਵਿਕਟਾਂ ਲਈਆਂ
ਦੁਬਈ ‘ਚ 4 ਮਾਰਚ ਨੂੰ ਪਹਿਲੇ ਸੈਮੀਫਾਈਨਲ ‘ਚ ਭਾਰਤ ਦਾ ਸਾਹਮਣਾ ਆਸਟ੍ਰੇਲੀਆ ਨਾਲ ਹੋਵੇਗਾ। ਲਾਹੌਰ ‘ਚ 5 ਮਾਰਚ ਨੂੰ ਦੂਜੇ ਸੈਮੀਫਾਈਨਲ ‘ਚ ਨਿਊਜ਼ੀਲੈਂਡ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੋਵੇਗਾ।
Published on: ਮਾਰਚ 2, 2025 9:48 ਬਾਃ ਦੁਃ