ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :
ਪਿਛਲੇ ਲੰਬੇ ਸਮੇਂ ਤੋਂ ਪੁਲਿਸ ਵਿੱਚ ਭਾਰਤੀ ਹੋਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੰਜਾਬ ਪੁਲਿਸ ਵਿੱਚ ਕਾਂਸਟੇਬਲਾਂ ਦੀ ਭਰਤੀ ਨਿਕਲੀ ਹੈ। ਇਸ ਭਰਤੀ ਲਈ ਯੋਗ ਉਮੀਦਵਾਰ 13 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।



Published on: ਮਾਰਚ 10, 2025 12:16 ਬਾਃ ਦੁਃ