ਰੂਪਨਗਰ, 12 ਮਾਰਚ, ਦੇਸ਼ ਕਲਿੱਕ ਬਿਓਰੋ :
ਹੋਲੇ ਮਹੱਲੇ ਮੌਕੇ ਜ਼ਿਲ੍ਹਾ ਰੂਪਨਗਰ ਦੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿੱਚ 13 ਤੋਂ 15 ਮਾਰਚ ਤੱਕ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Published on: ਮਾਰਚ 12, 2025 6:37 ਬਾਃ ਦੁਃ