ਚੰਡੀਗੜ੍ਹ, 17 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 19 ਮਾਰਚ ਨੂੰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣਗੇ। ਜਾਰੀ ਪੱਤਰ ਮੁਤਾਬਕ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ 19 ਮਾਰਚ 2025 ਨੂੰ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣਗੇ।

Published on: ਮਾਰਚ 17, 2025 4:32 ਬਾਃ ਦੁਃ