ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੀਆਂ ਵੱਡੀ ਪੱਧਰ ਉਤੇ ਬਦਲੀਆਂ ਕੀਤੀਆਂ ਗਈਆਂ ਹਨ। ਜਾਰੀ ਹੁਕਮਾਂ ਮੁਤਾਬਕ ਬਦਲੀਆਂ ਤੁਰੰਤ ਲਾਗੂ ਕੀਤੀਆਂ ਗਈਆਂ ਹਨ। ਅਧਿਕਾਰੀ ਨੇ ਨਵੀਂ ਤੈਨਾਤੀ ਵਾਲੀ ਥਾਂ ਤੇ ਕੱਲ੍ਹ ਮਿਤੀ 22 ਅਪ੍ਰੈਲ 2025 ਤੱਕ ਹਰ ਹਾਲਤ ਆਪਣੀ ਹਾਜ਼ਰੀ ਰਿਪੋਰਟ ਪੇਸ਼ ਕਰਨਗੇ।



Published on: ਅਪ੍ਰੈਲ 21, 2025 7:09 ਬਾਃ ਦੁਃ