ਪੰਜਾਬ ਸਰਕਾਰ ਨੇ ਰਾਸ਼ਨ ਡਿੱਪੂਆਂ ਲਈ ਮੰਗੀਆਂ ਅਰਜ਼ੀਆਂ

ਪੰਜਾਬ

ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 23 ਜ਼ਿਲ੍ਹਿਆਂ ਅੰਦਰ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਰਾਸ਼ਨ ਡਿੱਪੂ ਦੇਣ ਸਬੰਧੀ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਰਾਸ਼ਨ ਡਿੱਪੂ ਲੈਣ ਦੇ ਚਾਹਵਾਨ ਅਰਜ਼ੀ ਦੇ ਸਕਦੇ ਹਨ। ਸਰਕਾਰ ਵੱਲੋਂ 3758 ਜਨਰਲ, 770 ਐਸਸੀ,  244 ਬੀਸੀ, 1175 ਸਾਬਕਾ ਫੌਜੀ, 902 ਸੁਤੰਤਰਤਾ ਸੈਲਾਨੀ, 402 ਅਪੰਗ, 314 ਔਰਤਾਂ, 1763 ਦੰਗਾ ਪੀੜਤਾਂ ਲਈ ਰਾਖਵੇਂ ਹਨ।

ਸਰਕਾਰ ਵੱਲੋਂ ਫਤਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਦਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਕਲਾ, ਮਾਲੇਰਕੋਟਲਾ, ਮਾਨਸਾ, ਮੋਗਾ, ਪਠਾਨਕੋਟ, ਰੂਪਨਗਰ,  ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਅੰਮ੍ਰਿਤਸਰ ਆਦਿ ਜ਼ਿਲ੍ਹਿਆਂ ਵਿੱਚ ਅਰਜ਼ੀਆਂ ਦੀ ਮੰਗ ਕੀਤੀ ਹੈ।

ਜ਼ਿਲ੍ਹਿਆਵਾਰ ਦੇਖਣ ਲਈ ਹੇਠ ਲਿਖੇ ਉਤੇ ਕਲਿੱਕ ਕਰੋ :

ਹੁਸ਼ਿਆਰਪੁਰ

ਜਲੰਧਰ

ਕਪੂਰਥਲਾ

ਮਾਲੇਰਕੋਟਲਾ

ਮਾਨਸਾ

ਮੋਗਾ

ਪਠਾਨਕੋਟ

ਰੂਪਨਗਰ

ਸ੍ਰੀ ਮੁਕਤਸਰ ਸਾਹਿਬ

ਤਰਨਤਾਰਨ

ਅੰਮ੍ਰਿਤਸਰ

ਲੁਧਿਆਣਾ

Published on: ਅਪ੍ਰੈਲ 22, 2025 6:49 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।