ਜਲੰਧਰ, 7 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ ਪੀ.ਏ.ਪੀ. ਜਲੰਧਰ ਵਿਖੇ ਹੋਵੇਗੀ।ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਪੰਜ ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਹੈ। ਹਾਲਾਂਕਿ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸਰਕਾਰ ਇਸ ਮੀਟਿੰਗ ਵਿੱਚ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ। ਆਉਣ ਵਾਲੇ ਦਿਨਾਂ ਵਿੱਚ ਚਾਰ ਵਿਧਾਨ ਸਭਾਵਾਂ ਦੀਆਂ ਉਪ ਚੋਣਾਂ ਵੀ ਹੋਣੀਆਂ ਹਨ।
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ