ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ ਅੱਗੇ ਚੱਲ ਰਹੀ ਹੈ ਤੇ ਭਾਜਪਾ ਪਿੱਛੇ ਚੱਲ ਰਹੀ ਸੀ। 9.50 ਵਜੇ ਤੱਕ ਆਏ ਰੁਝਾਨਾਂ ਮੁਤਾਬਕ ਭਾਜਪਾ ਨੇ ਕਾਂਗਰਸ ਨੂੰ ਪਿੱਛੇ ਪਿਛਾੜ ਦਿੱਤਾ ਹੈ। ਹਰਿਆਣਾ ਵਿੱਚ ਭਾਜਪਾ 47 ਸੀਟਾਂ, ਕਾਂਗਰਸ 39 ਅਤੇ ਹੋਰ 3 ਸੀਟਾਂ ਉਤੇ ਅੱਗੇ ਚੱਲ ਰਹੇ ਹਨ।
ਹਰਿਆਣਾ ਵਿਧਾਨ ਸਭਾ ਚੋਣ ਨਤੀਜੇ : ਰੁਝਾਨਾਂ ’ਚ ਭਾਜਪਾ ਕਾਂਗਰਸ ਤੋਂ ਅੱਗੇ ਨਿਕਲੀ