ਸਿਵਲ ਸਕੱਤਰੇਤ ਵਿਖੇ ਅਧਿਕਾਰੀਆਂ ਦੀਆਂ ਬਦਲੀਆਂ Punjab October 9, 2024October 9, 2024deshclickLeave a Comment on ਸਿਵਲ ਸਕੱਤਰੇਤ ਵਿਖੇ ਅਧਿਕਾਰੀਆਂ ਦੀਆਂ ਬਦਲੀਆਂ ਚੰਡੀਗੜ੍ਹ: 09 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ਵਿਖੇ ਤਾਇਨਾਤ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।