ਡਾ. ਜਤਿੰਦਰ ਪਾਲ ਗਿੱਲ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਬਣੇ

ਪੰਜਾਬ

ਲੁਧਿਆਣਾ: 10 ਸਤੰਬਰ, ਦੇਸ਼ ਕਲਿੱਕ ਬਿਓਰੋ
ਅੱਜ ਬੋਰਡ ਆਫ ਮੈਨੇਜਮੈਂਟ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਦੀ 60 ਵੀਂ ਮੀਟਿੰਗ 10 -9 -2024 ਨੂੰ ਹੋਈ ਜਿਸ ਵਿੱਚ ਡਾਕਟਰ ਜਤਿੰਦਰ ਪਾਲ ਸਿੰਘ ਗਿੱਲ ਨੂੰ ਚਾਰ ਸਾਲ ਲ‌ਈ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਦਾ ਵਾਈਸ ਚਾਂਸਲਰ ਚੁਣਿਆ ਗਿਆ ਉਹਨਾਂ ਦੀ ਇਸ ਨਿਯੁਕਤੀ ਤੇ ਪਸ਼ੂ ਪਾਲਣ ਵਿਭਾਗ ਦੇ ਸਾਬਕਾ ਜੁਆਇੰਟ ਡਾਇਰੈਕਟਰ ਡਾਕਟਰ ਭੁਪਿੰਦਰ ਸਿੰਘ ਗਿੱਲ ਅਤੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸਾਬਕਾ ਜਨਰਲ ਸਕੱਤਰ ਕਿਸ਼ਨ ਚੰਦਰ ਮਹਾਜ਼ਨ ਨੇ ਡਾਕਟਰ ਜਤਿੰਦਰ ਪਾਲ ਗਿੱਲ ਨੂੰ ਵਧਾਈ ਦਿੰਦੇ ਹੋਏ ਆਸ ਪ੍ਰਗਟਾਈ ਕਿ ਡਾਕਟਰ ਜਤਿੰਦਰ ਪਾਲ ਸਿੰਘ ਗਿੱਲ ਦੀ ਇਸ ਨਿਯੁਕਤੀ ਨਾਲ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਤਰੱਕੀਆਂ ਦੀਆਂ ਮੰਜ਼ਿਲਾਂ ਨੂੰ ਛੋਹੇਗੀ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।