ਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਆਈਆਰਐਸ (ਸੇਵਾਮੁਕਤ) ਅਰਬਿੰਦ ਮੋਦੀ ਨੂੰ ਸੂਬੇ ਦੇ ਵਿੱਤ ਵਿਭਾਗ ਵਿੱਚ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਕੈਬਨਿਟ ਰੈਂਕ ਦਿੱਤਾ ਗਿਆ ਹੈ।