ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿਕ ਬਿਊਰੋ:
ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਸਟੇਅ ਨੂੰ ਹਟਾ ਦਿੱਤਾ ਹੈ।
ਇਹ ਵੀ ਪੜ੍ਹੋ: ਮੰਦਰ ‘ਚ ਜਗਰਾਤੇ ਦੌਰਾਨ RSS ਨਾਲ ਸਬੰਧਤ 10 ਲੋਕਾਂ ‘ਤੇ ਚਾਕੂ ਨਾਲ ਹਮਲਾ
ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਰਾਮ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ।