ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਚਿੰਤਾਜਨਕ

ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਚਿੰਤਾਜਨਕ SKM ਨਾਲ ਅੱਜ ਮੋਰਚੇ ਦੇ ਆਗੂਆਂ ਦੀ ਹੋਵੇਗੀ ਮੀਟਿੰਗਖਨੌਰੀ, 13 ਜਨਵਰੀ, ਦੇਸ਼ ਕਲਿਕ ਬਿਊਰੋ :ਫਸਲਾਂ ਲਈ MSP ਦੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ (ਸੋਮਵਾਰ) 49ਵਾਂ ਦਿਨ ਹੈ। […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ13 ਜਨਵਰੀ 1849 ਨੂੰ ਅੰਗਰੇਜ਼ਾਂ ਅਤੇ ਸਿੱਖਾਂ ਵਿਚਕਾਰ ਚਿੱਲਿਆਂਵਾਲਾ ਵਿਖੇ ਦੂਜੀ ਲੜਾਈ ਹੋਈ ਸੀਚੰਡੀਗੜ੍ਹ, 13 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 13 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ।ਅੱਜ ਰੌਸ਼ਨੀ ਪਾਵਾਂਗੇ 13 ਜਨਵਰੀ ਦੇ ਇਤਿਹਾਸ ਉੱਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੩੦ ਪੋਹ (ਸੰਮਤ ੫੫੬ ਨਾਨਕਸ਼ਾਹੀ)13-01-2025 ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ […]

Continue Reading

ਪੱਤਰਕਾਰ ਰਾਜੀਵ ਤਨੇਜਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਪੱਤਰਕਾਰ ਰਾਜੀਵ ਤਨੇਜਾ ਨੂੰ ਸਦਮਾ, ਪਿਤਾ ਦਾ ਦਿਹਾਂਤ ਚੰਡੀਗੜ੍ਹ: 12 ਜਨਵਰੀ, ਦੇਸ਼ ਕਲਿੱਕ ਬਿਓਰੋ ਪੱਤਰਕਾਰ ਰਾਜੀਵ ਤਨੇਜਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾ ਦੇ ਪਿਤਾ ਸ੍ਰੀ ਚਰਨ ਜੀਤ ਲਾਲ ਤਨੇਜਾ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਰ ਗਏ। ਉਹ ਹਿਮਾਚਲ ‘ਚ ਅਕਾਊਂਟਸ ਵਿੱਚ ਜੀ ਐਮ ਦੇ ਅਹੁਦੇ ਤੋਂ ਰਿਟਾਇਰ ਹੋਏ ਸਨ। ਉਨ੍ਹਾਂ ਦਾ […]

Continue Reading

ਬੱਲ੍ਹੋ ਵਾਲਿਆਂ ਨੇ ਧੀਆਂ ਨੂੰ ਚਾਂਦੀ ਦੇ ਕੰਗਣ ਪਾ ਕੇ ਮਨਾਇਆ ਲੋਹੜੀ ਦਾ ਤਿਉਹਾਰ

ਬੱਲ੍ਹੋ ਵਾਲਿਆਂ ਨੇ ਧੀਆਂ ਨੂੰ ਚਾਂਦੀ ਦੇ ਕੰਗਣ ਪਾ ਕੇ ਮਨਾਇਆ ਲੋਹੜੀ ਦਾ ਤਿਉਹਾਰ ਰਾਮਪੁਰਾ ਫੂਲ 12 ਜਨਵਰੀ : ਦੇਸ਼ ਕਲਿੱਕ ਬਿਓਰੋ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲ੍ਹੋ ਨੇ ਨਿਵੇਕਲੇ ਕਾਰਜ ਕਰਨ ਵਾਲੀ ਗ੍ਰਾਮ ਪੰਚਾਇਤ ਬੱਲ੍ਹੋ ਦੇ ਨਾਲ ਸਾਂਝੇ ਰੂਪ ਵਿੱਚ ਮਿਲਕੇ ਨਵ-ਜੰਮੀਆਂ ਦੀ  ਧੀਆਂ ਦੀ ਲੋਹੜੀ ਮਨਾਈ। ਸਮਾਗਮ ਦੀ ਪ੍ਰਧਾਨਗੀ ਅਮਰਜੀਤ ਕੌਰ ਸਰਪੰਚ ਨੇ […]

Continue Reading

ਐਸਐਸਪੀ ਵਿਜੀਲੈਂਸ ਰੁਪਿੰਦਰ ਸਿੰਘ ਨੇ ਆਲ ਇੰਡੀਆ ਪੁਲਿਸ ਗੋਲਫ ਚੈਂਪੀਅਨਸ਼ਿਪ ਜਿੱਤੀ

ਐਸਐਸਪੀ ਵਿਜੀਲੈਂਸ ਰੁਪਿੰਦਰ ਸਿੰਘ ਨੇ ਆਲ ਇੰਡੀਆ ਪੁਲਿਸ ਗੋਲਫ ਚੈਂਪੀਅਨਸ਼ਿਪ ਜਿੱਤੀ ਚੰਡੀਗੜ੍ਹ 12 ਜਨਵਰੀ, 2025, ਦੇਸ਼ ਕਲਿੱਕ ਬਿਓਰੋ ਰੁਪਿੰਦਰ ਸਿੰਘ, ਐਸਐਸਪੀ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਵਿੰਗ, ਲੁਧਿਆਣਾ ਨੇ ਗੁਜਰਾਤ ਪੁਲਿਸ ਦੁਆਰਾ ਅਹਿਮਦਾਬਾਦ ਵਿਖੇ ਆਯੋਜਿਤ ਆਲ ਇੰਡੀਆ ਪੁਲਿਸ ਗੋਲਫ ਟੂਰਨਾਮੈਂਟ 2024-25 ਵਿੱਚ ਓਵਰਆਲ ਚੈਂਪੀਅਨਸ਼ਿਪ ਜਿੱਤੀ ਹੈ।ਇਸ ਸਾਲਾਨਾ ਟੂਰਨਾਮੈਂਟ ਵਿੱਚ ਸਾਰੇ ਰਾਜਾਂ ਤੋਂ ਪੁਲਿਸ ਅਤੇ ਅਰਧ ਸੈਨਿਕ […]

Continue Reading

ਡੀ ਸੀ ਵੱਲੋਂ ਨਸ਼ਾ ਵੇਚਣ ਵਾਲੇ ਤਸਕਰ ਕਾਬੂ ਕਰਕੇ ਪੁਲਿਸ ਹਵਾਲੇ

ਡੀ ਸੀ ਨੇ ਨਸ਼ਾ ਵੇਚਣ ਵਾਲੇ ਤਸਕਰ ਕੀਤੇ ਕਾਬੂ ਨਸ਼ਾ ਵੇਚਣ ਵਾਲੇ ਦੀ ਜਾਣਕਾਰੀ ਦੇਣ ਵਾਲੇ ਦਾ ਨਾਮ ਰੱਖਿਆ ਜਾਵੇਗਾ ਗੁਪਤ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ 12  ਜਨਵਰੀ, ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਸ੍ਰੀ ਰਾਜੇਸ਼ ਤ੍ਰਿਪਾਠੀ ਨੇ  ਅੱਜ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ  ਦੀ ਹਦੂਦ ਅੰਦਰ ਅਤੇ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ ਸਿਖਲਾਈ ਲਈ 48 ਉਮੀਦਵਾਰ ਚੁਣੇ ਜਾਣਗੇ * ਡਾਇਰੈਕਟਰ ਮੇਜਰ ਜਨਰਲ ਚੌਹਾਨ ਨੇ ਮੋਹਾਲੀ ਦੇ ਪ੍ਰੀਖਿਆ ਕੇਂਦਰ ਦਾ ਕੀਤਾ ਦੌਰਾ ਚੰਡੀਗੜ੍ਹ, 12 ਜਨਵਰੀ: ਦੇਸ਼ ਕਲਿੱਕ ਬਿਓਰੋ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ […]

Continue Reading

ਸਿਵਲ ਸਰਜਨ ਡਾ. ਸੰਗੀਤਾ ਜੈਨ ਵਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ

ਸਿਵਲ ਸਰਜਨ ਡਾ. ਸੰਗੀਤਾ ਜੈਨ ਵਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ, ਦਿੱਤੀਆਂ ਹਦਾਇਤਾਂ  ਮੋਹਾਲੀ, 12 ਜਨਵਰੀ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਥਾਨਕ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ […]

Continue Reading

ਜਲੰਧਰ ਦੇ ਨਵੇਂ ਚੁਣੇ ਗਏ ‘ਆਪ’ ਮੇਅਰ ਨੇ ਪਾਰਦਰਸ਼ੀ ਸ਼ਾਸਨ ਅਤੇ ਤੇਜ਼ ਵਿਕਾਸ ਦਾ ਲਿਆ ਪ੍ਰਣ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ, ਜਲੰਧਰ ਦੇ ਵਿਕਾਸ ਲਈ ਇਕ-ਇਕ ਪੈਸਾ ਪਾਰਦਰਸ਼ੀ ਢੰਗ ਨਾਲ ਖਰਚ ਕੀਤਾ ਜਾਵੇਗਾ: ਮੇਅਰ ਵਿਨੀਤ ਧੀਰ ਸੀਵਰੇਜ, ਪਾਣੀ ਅਤੇ ਸੜਕਾਂ ਦੇ ਮੁੱਦਿਆਂ ਨੂੰ ਹੱਲ ਕਰਨਾ ਮੇਰੀ ਤਰਜੀਹ ਹੈ, ਸਾਡੇ ਸ਼ਹਿਰ ਨੂੰ ਸਾਫ਼ ਰੱਖਣ ਲਈ ਜਨਤਾ ਦੀ ਭਾਗੀਦਾਰੀ ਵੀ ਜ਼ਰੂਰੀ: ਵਿਨੀਤ ਧੀਰ ਅਸੀਂ ਜਲੰਧਰ ਨੂੰ ਇੱਕ ਸੁੰਦਰ ਅਤੇ ਵਿਕਸਤ  ਸ਼ਹਿਰ ਬਣਾਉਣ ਲਈ ਦਿਨ […]

Continue Reading