ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਨਾਲ ਵਾਪਰਿਆ ਹਾਦਸਾ, ਗੰਨਮੈਨ ਜ਼ਖ਼ਮੀ

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਨਾਲ ਵਾਪਰਿਆ ਹਾਦਸਾ, ਗੰਨਮੈਨ ਜ਼ਖ਼ਮੀ ਬਾਘਾਪੁਰਾਣਾ, 11 ਜਨਵਰੀ, ਦੇਸ਼ ਕਲਿਕ ਬਿਊਰੋ :ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਦਿੱਲੀ ਜਾਂਦੇ ਸਮੇਂ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਜਾ […]

Continue Reading

ਪੁਲਿਸ ਨੇ ਮੁਕਾਬਲੇ ਤੋਂ ਬਾਅਦ ਜ਼ਖਮੀ ਹਾਲਤ ‘ਚ ਦੋ ਬਦਮਾਸ਼ ਕੀਤੇ ਗ੍ਰਿਫਤਾਰ

ਪੁਲਿਸ ਨੇ ਮੁਕਾਬਲੇ ਤੋਂ ਬਾਅਦ ਜ਼ਖਮੀ ਹਾਲਤ ‘ਚ ਦੋ ਬਦਮਾਸ਼ ਕੀਤੇ ਗ੍ਰਿਫਤਾਰ ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਹਿਸਾਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਦੋ ਬਦਮਾਸ਼ਾਂ ਨੂੰ ਗੋਲੀ ਲੱਗੀ ਹੈ। ਇਸ ਤੋਂ ਬਾਅਦ ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਨੂੰ ਹਾਂਸੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ […]

Continue Reading

ਜਲੰਧਰ ਨਗਰ ਨਿਗਮ ਨੂੰ ਅੱਜ ਮਿਲ ਜਾਵੇਗਾ ਨਵਾਂ ਮੇਅਰ

ਜਲੰਧਰ ਨਗਰ ਨਿਗਮ ਨੂੰ ਅੱਜ ਮਿਲ ਜਾਵੇਗਾ ਨਵਾਂ ਮੇਅਰ ਜਲੰਧਰ, 11 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਦੀ ਨਿਯੁਕਤੀ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ। ਜਲੰਧਰ ਦੇ ਨਵੇਂ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ (ਆਈ.ਏ.ਐਸ.) ਅੱਜ ਸ਼ਹਿਰ ਦੇ ਨਵ-ਨਿਯੁਕਤ ਕੌਂਸਲਰਾਂ ਨੂੰ ਸਹੁੰ ਚੁਕਾਉਣਗੇ। ਦੁਪਹਿਰ ਕਰੀਬ 3 ਵਜੇ ਸ਼ਹਿਰ ਨੂੰ ਆਪਣਾ ਨਵਾਂ ਮੇਅਰ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਹਾਲਤ ਗੰਭੀਰ, ਅੱਜ ਰਿਪੋਰਟਾਂ ਕੀਤੀਆਂ ਜਾਣਗੀਆਂ ਜਨਤਕ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਹਾਲਤ ਗੰਭੀਰ, ਅੱਜ ਰਿਪੋਰਟਾਂ ਕੀਤੀਆਂ ਜਾਣਗੀਆਂ ਜਨਤਕ ਖਨੌਰੀ, 11 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 47ਵਾਂ ਦਿਨ ਹੈ।ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਵੀਰਵਾਰ ਨੂੰ ਕੀਤੇ ਗਏ ਉਨ੍ਹਾਂ ਦੇ ਟੈਸਟ ਦੀ ਰਿਪੋਰਟ ਅਜੇ […]

Continue Reading

ਪੰਜਾਬ ‘ਚ ਅੱਜ ਪਵੇਗਾ ਮੀਂਹ ਵਧੇਗੀ ਠੰਢ

ਪੰਜਾਬ ‘ਚ ਅੱਜ ਪਵੇਗਾ ਮੀਂਹ ਵਧੇਗੀ ਠੰਢ ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ‘ਚ ਧੁੰਦ ਕਾਰਨ ਸੂਰਜ ਨਹੀਂ ਨਿਕਲਿਆ, ਜਿਸ ਤੋਂ ਬਾਅਦ ਦਿਨ ਦੇ ਤਾਪਮਾਨ ‘ਚ 3.7 ਡਿਗਰੀ ਦੀ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 11 ਜਨਵਰੀ 2009 ਨੂੰ ਸਲੱਮਡੌਗ ਮਿਲੀਅਨੇਅਰ ਨੂੰ 66ਵੇਂ ਗੋਲਡਨ ਗਲੋਬ ਅਵਾਰਡ ਵਿੱਚ ਸਰਵੋਤਮ ਫਿਲਮ ਦਾ ਪੁਰਸਕਾਰ ਮਿਲਿਆ ਸੀਚੰਡੀਗੜ੍ਹ, 11 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 11 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ […]

Continue Reading

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਗੋਲੀ ਲੱਗਣ ਨਾਲ ਮੌਤ

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਗੋਲੀ ਲੱਗਣ ਨਾਲ ਮੌਤ ਲੁਧਿਆਣਾ, 11 ਜਨਵਰੀ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਦੇ ਹਲਕਾ ਪੱਛਮੀ ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਘਟਨਾ ਰਾਤ ਕਰੀਬ 12 ਵਜੇ ਦੀ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਗੀ ਘਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੨੮ ਪੋਹ (ਸੰਮਤ ੫੫੬ ਨਾਨਕਸ਼ਾਹੀ)11-01-2025 ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ […]

Continue Reading

ਅਸ਼ਵਨੀ ਚਾਵਲਾ ਬਣੇ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ

ਅਸ਼ਵਨੀ ਚਾਵਲਾ ਬਣੇ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ — ਅਮਿਤ ਪਾਂਡੇ ਨੂੰ ਮੀਤ ਪ੍ਰਧਾਨ ਤੇ ਦੀਪਕ ਸ਼ਰਮਾ ਨੂੰ ਚੁਣਿਆ ਸਕੱਤਰ ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿੱਕ ਬਿਓਰੋ   ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੀਆਂ ਸਲਾਨਾ ਚੋਣਾਂ ਵਿੱਚ ਸ਼੍ਰੀ ਅਸ਼ਵਨੀ ਚਾਵਲਾ ਨੂੰ ਪ੍ਰੈਸ ਗੈਲਰੀ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਚੋਣਾਂ […]

Continue Reading

ਅਕਾਲੀ ਦਲ ਇੱਕ ਮਾਰਚ ਨੂੰ ਚੁਣੇਗਾ ਨਵਾਂ ਪ੍ਰਧਾਨ

ਅਕਾਲੀ ਦਲ ਇੱਕ ਮਾਰਚ ਨੂੰ ਚੁਣੇਗਾ ਨਵਾਂ ਪ੍ਰਧਾਨ ਮੈਂਬਰ ਬਣਾਉਣ ਤੇ ਚੋਣ ਕਰਾਉਣ ਲਈ ਕੀਤੀਆਂ ਨਿਯੁਕਤੀਆਂ ਚੰਡੀਗੜ੍ਹ: 10 ਜਨਵਰੀ, ਦੇਸ਼ ਕਲਿੱਕ ਬਿਓਰੋ ਸੁਖਬੀਰ ਸਿੰਘ ਬਾਦਲ ਦਾਾ ਅਸਤੀਫਾ ਪ੍ਰਵਾਨ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਚੋਣ ਅਤੇ ਭਰਤੀ ਪ੍ਰਕਿਰਿਆ ਦਾ ਐਲਾਨ ਕੀਤਾ ਗਿਆ ਹੈ। ਅਕਾਲੀ ਦਲ ਦੀ ਮੈਂਬਰਸ਼ਿਪ ਦੀ ਪ੍ਰਕਿਰਿਆ 20 ਜਨਵਰੀ ਤੋਂ ਸ਼ੁਰੂ […]

Continue Reading