ਵਧੀਕ ਡਿਪਟੀ ਕਮਿਸ਼ਨਰ ਮੁਕਤਸਰ ਨੇ ਵੱਖ-ਵੱਖ ਅਧਿਕਾਰੀਆਂ ਨਾਲ ਡਰੇਨਜ਼ ਦੇ ਬਕਾਇਆ ਰਹਿੰਦੇ ਇੰਤਕਾਲ ਸਬੰਧੀ ਮੀਟਿੰਗ ਕੀਤੀ

ਸ੍ਰੀ ਮੁਕਤਸਰ ਸਾਹਿਬ, 13 ਮਾਰਚ: ਦੇਸ਼ ਕਲਿੱਕ ਬਿਓਰੋ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਅੱਜ ਡਰੇਨਜ਼ ਵਿਭਾਗ, ਕਾਨੂੰਗੋ ਅਤੇ ਪਟਵਾਰੀਆਂ ਨਾਲ ਬਕਾਇਆ ਰਹਿੰਦੇ ਡਰੇਨਜ਼ ਦੇ ਇੰਤਕਾਲ ਕਰਨ ਸਬੰਧੀ ਮੀਟਿੰਗ ਕੀਤੀ। ਇਸ ਸਬੰਧੀ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਭਾਗ ਦੇ ਨਾਮ ਲਗਭਗ 50 ਪਿੰਡਾਂ ਦੇ ਇੰਤਕਾਲ ਬਕਾਇਆ ਹਨ । ਉਨ੍ਹਾਂ ਅਧਿਕਾਰੀਆਂ ਨੂੰ ਬਕਾਇਆ ਰਹਿੰਦੇ ਡਰੇਨਜ਼ […]

Continue Reading

ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਦੇ ਵਿਕਾਸ ਲਈ 1 ਕਰੋੜ 20 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ-ਸੇਖੋਂ

ਫ਼ਰੀਦਕੋਟ 13 ਮਾਰਚ, ਦੇਸ਼ ਕਲਿੱਕ ਬਿਓਰੋ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਬਾਰਡ ਪ੍ਰੋਜੈਕਟ ਆਰ.ਆਈ.ਡੀ.ਐਫ ਅਧੀਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ਲਈ 1 ਕਰੋੜ 20 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਿੱਚ ਜ਼ਿਲ੍ਹੇ ਦੇ ਪਿੰਡ ਘੁਗਿਆਣਾ, ਅਰਾਈਆਵਾਲਾ ਕਲਾਂ, ਚਾਹਲ, […]

Continue Reading

ਸਪੀਕਰ ਸ. ਸੰਧਵਾਂ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਗਲੀਆਂ ਤੇ ਸੜਕਾਂ ਦਾ ਕੀਤਾ ਉਦਘਾਟਨ

ਫਰੀਦਕੋਟ 13 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ  ਸਰਕਾਰ ਵੱਲੋਂ ਜਿੱਥੇ ਸਿਹਤ,ਸਿੱਖਿਆ ਵਿੱਚ ਉੱਚ ਦਰਜੇ ਦੇ ਕਾਰਜ ਕਰਕੇ ਸੂਬੇ ਨੂੰ ਬੁਲੰਦੀਆਂ ਤੇ ਪਹੁੰਚਾਇਆ ਜਾ ਰਿਹਾ ਹੈ, ਉੱਥੇ ਹੀ ਵਿਕਾਸ ਕਾਰਜ ਕਰਵਾ ਕੇ ਸੂਬੇ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਸਬਦਾਂ ਦਾ […]

Continue Reading

ਨਸ਼ਿਆ ਖਿਲਾਫ ਜ਼ਿਲ੍ਹੇ ਅੰਦਰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਲਗਾਤਾਰ ਚੈਕਿੰਗ ਜਾਰੀ : ਡੀਆਈਜੀ ਹਰਜੀਤ ਸਿੰਘ

ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਕੀਤਾ ਸਰਚ ਅਭਿਆਨ ਬਠਿੰਡਾ, 13 ਮਾਰਚ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ‘‘ਯੁੱਧ ਨਸ਼ਿਆ ਵਿਰੁੱਧ’’ ਦੇ ਤਹਿਤ ਜ਼ਿਲ੍ਹੇ ਅੰਦਰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਸਰਚ ਅਭਿਆਨ ਚਲਾ ਕੇ ਪੁਲਿਸ ਪਾਰਟੀਆਂ ਵਲੋਂ ਲਗਾਤਾਰ […]

Continue Reading

ਪੰਜਾਬ ਦੀ ਰਾਜਨੀਤੀ ਨੂੰ ਦਿੱਲੀ ਤੋਂ ਚਲਾਉਣ ਦੀ ਗੱਲ ਕਰਨ ਵਾਲੇ ਕਾਂਗਰਸੀ ਆਗੂ ਬੇਨਕਾਬ

ਰਾਹੁਲ ਗਾਂਧੀ, ਖੜਗੇ ਜਾਂ ਭੁਪੇਸ਼ ਬਘੇਲ ਮੀਟਿੰਗ ਲਈ ਪੰਜਾਬ ਕਿਉਂ ਨਹੀਂ ਆ ਸਕਦੇ?  – ਨੀਲ ਗਰਗ ਚੰਡੀਗੜ੍ਹ, 13 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਨੀਲ ਗਰਗ ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਦਿੱਲੀ ਵਿੱਚ ਅਹਿਮ ਮੀਟਿੰਗ ਕਰਨ ਦੀ ਸਖ਼ਤ ਆਲੋਚਨਾ […]

Continue Reading

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 19.65 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ ਚੰਡੀਗੜ੍ਹ, 13 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 3853 ਲਾਭਪਾਤਰੀਆਂ ਨੂੰ 19.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ […]

Continue Reading

ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀਆਂ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 13 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਈਨਿੰਗ ਤੇ ਖਣਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਈਨਿੰਗ ਖੇਤਰ ਅਧੀਨ ਦਿੱਤੀਆਂ ਜਾਂਦੀਆਂ ਵਾਤਾਵਰਣ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਸੁਖਾਲਾ ਕਰੇਗੀ ਤਾਂ ਜੋ ਸੂਬਾ ਵਾਸੀਆਂ ਲਈ ਮਾਈਨਰ ਮਿਨਰਲ ਦੀ ਆਸਾਨੀ ਨਾਲ ਉਪਲਬਧਤਾ ਯਕੀਨੀ ਬਣਾਈ […]

Continue Reading

ਸਪੀਕਰ ਸੰਧਵਾਂ ਨੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫਲਤਾ ਲਈ ਸਾਰੇ ਵਰਗਾਂ ਦਾ ਸਹਿਯੋਗ ਜਰੂਰੀ-ਸੰਧਵਾਂਕੋਟਕਪੂਰਾ 13 ਮਾਰਚ , ਦੇਸ਼ ਕਲਿੱਕ ਬਿਓਰੋ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਗ੍ਰਹਿ ਵਿਖੇ ਕੋਟਕਪੂਰਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਲੋਕ ਮਿਲਣੀ ਪ੍ਰੋਗਰਾਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਕਰਯੋਗ ਹੈ ਕਿ ਸਪੀਕਰ ਪੰਜਾਬ ਵਿਧਾਨ ਸਭਾ ਸ. […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਮੇਲਾ ਆਯੋਜਿਤ

ਮਾਨਸਾ, 13 ਮਾਰਚ :ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਦੇ ਪ੍ਰਬੰਧਨ ਲਈ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ500 ਤੋਂ ਵੱਧ ਕਿਸਾਨ ਵੀਰ ਅਤੇ ਬੀਬੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੇਲੇ ਵਿੱਚ ਡਾ.ਅਵਤਾਰ ਸਿੰਘ ਧਮੂ,ਐਸੋਸਿਏਟਡੀਨ, ਪੀ.ਏ.ਯੂ. ਖੇਤਰੀ ਖੋਜ ਕੇਂਦਰ, ਬਠਿੰਡਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਮੇਲੇ […]

Continue Reading

ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਤੇ ਬੁਚ ਵਿਲਮੋਰ ਦੀ ਵਾਪਸੀ ਫਿਰ ਟਲੀ

ਵਾਸਿੰਗਟਨ, 13 ਮਾਰਚ, ਦੇਸ਼ ਕਲਿਕ ਬਿਊਰੋ :ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਤੋਂ ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਵਾਪਸੀ ਇੱਕ ਵਾਰ ਫਿਰ ਟਾਲ ਦਿੱਤੀ ਗਈ ਹੈ। ਨਾਸਾ ਨੇ ਮਿਸ਼ਨ ਕਰੂ-10 ਨੂੰ ਮੁਲਤਵੀ ਕਰ ਦਿੱਤਾ ਹੈ ਜੋ ਉਨ੍ਹਾਂ ਨੂੰ ਲੈਣ ਜਾ ਰਿਹਾ ਸੀ। ਇਸ ਮਿਸ਼ਨ ਨੂੰ ਕੱਲ੍ਹ ਯਾਨੀ 12 ਮਾਰਚ ਨੂੰ […]

Continue Reading