ਸੁਪਰੀਮ ਕੋਰਟ ‘ਚ ਸ਼ੰਭੂ ਬਾਰਡਰ ਖੋਲ੍ਹਣ ਤੇ ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਅੱਜ ਹੋਵੇਗੀ ਸੁਣਵਾਈ

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ ਚੰਡੀਗੜ੍ਹ, 10 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ 46 ਦਿਨਾਂ ਤੋਂ ਸੰਘਰਸ਼ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਸ਼ੰਭੂ ਸਰਹੱਦ ਨੂੰ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ10 ਜਨਵਰੀ 2008 ਨੂੰ ਪ੍ਰਮੁੱਖ ਆਟੋਮੋਬਾਈਲ ਕੰਪਨੀ ‘ਟਾਟਾ ਮੋਟਰਜ਼’ ਨੇ 1 ਲੱਖ ਰੁਪਏ ਦੀ ਕੀਮਤ ਵਾਲੀ ਕਾਰ ‘ਨੈਨੋ’ ਪੇਸ਼ ਕੀਤੀ ਸੀਚੰਡੀਗੜ੍ਹ, 10 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 10 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੭ ਪੋਹ (ਸੰਮਤ ੫੫੬ ਨਾਨਕਸ਼ਾਹੀ)10-01-2025 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 6ਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਪ੍ਰੀਖਿਆ 18 ਜਨਵਰੀ ਨੂੰ

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 6ਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਪ੍ਰੀਖਿਆ 18 ਜਨਵਰੀ ਨੂੰ ਰੋਲ ਨੰਬਰ ਵੇਬਸਾਇਟ ਤੋਂ ਕੀਤਾ ਜਾ ਸਕਦਾ ਹੈ ਡਾਊਨਲੋਡ ਫਾਜਿ਼ਲਕਾ, 9 ਜਨਵਰੀ, ਦੇਸ਼ ਕਲਿੱਕ ਬਿਓਰੋਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਜਿਲ੍ਹਾ ਫਾਜਿ਼ਲਕਾ ਦੇ ਪ੍ਰਿੰਸੀਪਲ ਸ੍ਰੀ ਅਸੋ਼ਕ ਵਰਮਾ ਨੇ ਜਾਣਕਾਰੀ ਦਿੱਤੀ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਚ 6ਵੀਂ ਜਮਾਤ ਵਿੱਚ ਦਾਖਲਾ ਲੈਣ […]

Continue Reading

ਪੰਜਾਬ ਸਰਕਾਰ ਵੱਲੋਂ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਸੈਂਟਰਾਂ ਦੇ ਢਾਂਚੇ ਨੂੰ ਬਣਾਇਆ ਜਾਵੇਗਾ ਬਿਹਤਰ ਜਲਦ ਹੀ 3000 ਆਂਗਣਵਾੜੀ ਵਰਕਰ ਅਤੇ ਹੈਲਪਰ ਕੀਤੇ ਜਾਣਗੇ ਭਰਤੀ ਚੰਡੀਗੜ੍ਹ, 9 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ […]

Continue Reading

ਪਿੰਡ ਪੱਬਰਾ ‘ਚ ਪਹਿਲੀ ਵਾਰ ਮਨਾਈ ਧੀਆਂ ਦੀ ਲੋਹੜੀ, ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਸ਼ਮੂਲੀਅਤ

ਪਿੰਡ ਪੱਬਰਾ ‘ਚ ਪਹਿਲੀ ਵਾਰ ਮਨਾਈ ਧੀਆਂ ਦੀ ਲੋਹੜੀ, ਮੁੱਖ ਮੰਤਰੀ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਸ਼ਮੂਲੀਅਤ -ਨਵੇਂ ਜਨਮੇ ਬੱਚੇ ਦੀ ਖੁਸ਼ੀ ਮਨਾਉਣਾ ਸਾਡਾ ਸੱਭਿਆਚਾਰ ਪਰ ਧੀਆਂ ਦੀ ਲੋਹੜੀ ਮਨਾਉਣਾ ਸ਼ੁੱਭ ਸ਼ਗਨ-ਡਾ. ਗੁਰਪ੍ਰੀਤ ਕੌਰ ਮਾਨ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਬਰਾ ਸਮੇਤ ਘਨੌਰ ਹਲਕੇ ਦੇ ਪਿੰਡਾਂ ਦੀ ਬਾਂਹ ਫੜੀ-ਗੁਰਲਾਲ […]

Continue Reading

ਸੰਯੁਕਤ ਕਿਸਾਨ ਮੋਰਚਾ ਵਲੋਂ ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ

ਸੰਯੁਕਤ ਕਿਸਾਨ ਮੋਰਚਾ ਵਲੋਂ ਸ਼ੰਭੂ-ਖਨੌਰੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਮੋਗਾ, 9 ਜਨਵਰੀ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (SKM) ਦੀ ਅੱਜ ਮੋਗਾ ਵਿੱਚ ਮਹਾਂਪੰਚਾਇਤ ਹੋਈ। ਇਹ ਫੈਸਲਾ ਕੀਤਾ ਗਿਆ ਹੈ ਕਿ ਸਮੂਹ ਕਿਸਾਨ ਜਥੇਬੰਦੀਆਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਇਕਜੁੱਟਤਾ ਨਾਲ ਸਮਰਥਨ ਦੇਣਗੀਆਂ। ਇਸ […]

Continue Reading

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ: ਤਰੁਨਪ੍ਰੀਤ ਸਿੰਘ ਸੌਂਦ – ਅੰਤਰ-ਰਾਸ਼ਟਰੀ ਟਰੇਡ ਸ਼ੋਅ-ਇੰਡਸਫੂਡ ਦੇ ਮੁੱਖ ਮਹਿਮਾਨ ਸੌਂਦ ਵੱਲੋਂ ਫੂਡ ਉਦਯੋਗ ਖੇਤਰ ਦੀਆਂ ਨਾਮੀ ਕੰਪਨੀਆਂ ਦੇ ਸੀ.ਈ.ਓਜ਼ ਦਾ ਸਨਮਾਨ – ਨਵੰਬਰ ਮਹੀਨੇ ਪੰਜਾਬ ਵਿਚ ਅੰਤਰ-ਰਾਸ਼ਟਰੀ ਫੂਡ ਮੇਲਾ ਕਰਵਾਉਣ ਦੀ ਯੋਜਨਾ ਚੰਡੀਗੜ੍ਹ, 9 ਜਨਵਰੀ: ਦੇਸ਼ ਕਲਿੱਕ ਬਿਓਰੋ ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ […]

Continue Reading

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ ਪੰਜਾਬ ਦੇ ਬੈਂਕਾਂ ਨੇ ਹੁਣ ਤੱਕ ₹7,670 ਕਰੋੜ ਦੀ ਲਾਗਤ ਵਾਲੇ 20,000 ਤੋਂ ਵੱਧ ਖ਼ੇਤੀਬਾੜੀ ਪ੍ਰੋਜੈਕਟ ਕੀਤੇ ਮਨਜ਼ੂਰ ਚੰਡੀਗੜ੍ਹ, ਜਨਵਰੀ 9, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ […]

Continue Reading

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਜ਼ਰੂਰੀ : ਡਾ. ਸੰਗੀਤਾ ਜੈਨ

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਜ਼ਰੂਰੀ : ਡਾ. ਸੰਗੀਤਾ ਜੈਨ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ ਮੋਹਾਲੀ, 9 ਜਨਵਰੀ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ “ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ ਮਨਾਇਆ ਗਿਆ ਜਿਸ ਦੌਰਾਨ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। […]

Continue Reading