ਬਰਨਾਲਾ : ਵਿਆਹ ਦੌਰਾਨ ਹਵਾਈ ਫਾਇਰਿੰਗ ਕਰਨ ‘ਤੇ ਕੇਸ ਦਰਜ, ਲਾਈਸੈਂਸ ਰੱਦ ਕਰਨ ਦੀ ਸਿਫਾਰਸ਼

ਬਰਨਾਲਾ, 11 ਮਾਰਚ, ਦੇਸ਼ ਕਲਿਕ ਬਿਊਰੋ :ਭਦੌੜ (ਬਰਨਾਲਾ) ਵਿੱਚ ਵਿਆਹ ਸਮਾਗਮ ਦੌਰਾਨ ਹਵਾਈ ਫਾਇਰਿੰਗ ਕਰਨ ਵਾਲੇ ਨੌਜਵਾਨ ਖ਼ਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਵਾਇਰਲ ਵੀਡੀਓ ਵਿੱਚ ਨੌਜਵਾਨ ਦੀਪਵਰਿੰਦਰ ਸਿੰਘ ਨੂੰ ਡਾਂਸ ਕਰਦੇ ਹੋਏ ਰਿਵਾਲਵਰ ਨਾਲ ਫਾਇਰਿੰਗ ਕਰਦੇ ਹੋਇਆ ਦੇਖਿਆ ਗਿਆ। ਭਦੌੜ ਥਾਣਾ ਮੁਖੀ ਵਿਜੇ ਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਠੇ ਖਿਓਂ ਦਾ […]

Continue Reading

ਰੇਹੜੀ ਹਟਾਉਣ ਗਏ ਟਰੈਫਿਕ ਪੁਲਿਸ ਦੇ ASI ਨਾਲ ਕੁੱਟਮਾਰ, ਮੋਬਾਇਲ ਤੇ ਚਲਾਨ ਮਸ਼ੀਨ ਤੋੜੀ

ਅਬੋਹਰ, 11 ਮਾਰਚ, ਦੇਸ਼ ਕਲਿਕ ਬਿਊਰੋ :ਅਬੋਹਰ ਦੇ ਮਲੋਟ ਚੌਕ ’ਤੇ ਮੰਗਲਵਾਰ ਨੂੰ ਟ੍ਰੈਫਿਕ ਪੁਲਿਸ ਅਤੇ ਰੇਹੜੀ ਵਾਲਿਆਂ ਵਿਚਕਾਰ ਝੜਪ ਹੋ ਗਈ। ਟ੍ਰੈਫਿਕ ਪੁਲਿਸ ਦੇ ਏਐਸਆਈ ਸੁਰਿੰਦਰ ਸਿੰਘ ਨੂੰ ਰੇਹੜੀ ਵਾਲਿਆਂ ਵੱਲੋਂ ਬੁਰੀ ਤਰ੍ਹਾਂ ਕੁੱਟਿਆ ਗਿਆ। ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ।ਏਐਸਆਈ ਨੂੰ ਸੂਚਨਾ ਮਿਲੀ ਸੀ ਕਿ ਮਲੋਟ ਚੌਕ ’ਤੇ ਕੁਝ […]

Continue Reading

ਭੁਪੇਸ਼ ਬਘੇਲ ਖਿਲਾਫ ਈਡੀ ਦੀਆਂ ਰੇਡਾਂ ਰਾਜਨੀਤੀ ਤੋਂ ਪ੍ਰੇਰਿਤ: ਬਲਬੀਰ ਸਿੱਧੂ

ਚੰਡੀਗੜ੍ਹ, 11 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸ ਨੇਤਾ ਬਲਬੀਰ ਸਿੰਘ ਸਿੱਧੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਈਡੀ, ਸੀਬੀਆਈ ਅਤੇ ਆਈਟੀ ਵਿਭਾਗ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਸਖ਼ਤ ਆਲੋਚਨਾ ਕੀਤੀ। ਨਰਿੰਦਰ ਮੋਦੀ ਸਰਕਾਰ ਦੀ ਨਿੰਦਾ ਕਰਦੇ ਹੋਏ ਉਨ੍ਹਾਂ ਕਿਹਾ, “ਛੱਤੀਸਗੜ੍ਹ […]

Continue Reading

ਬਲੋਚ ਲਿਬਰੇਸ਼ਨ ਆਰਮੀ ਨੇ ਪਾਕਿਸਤਾਨ ‘ਚ ਟ੍ਰੇਨ ਕੀਤੀ ਹਾਈਜੈਕ, 6 ਸੈਨਿਕਾਂ ਦੀ ਹੱਤਿਆ, ਯਾਤਰੀ ਬਣਾਏ ਬੰਧਕ

ਪੇਸ਼ਾਵਰ: 11 ਮਾਰਚ, ਦੇਸ਼ ਕਲਿੱਕ ਬਿਓਰੋJaffar Express Train Highjack: ਬਲੋਚ ਲਿਬਰੇਸ਼ਨ ਆਰਮੀ ਅੱਜ ਪਾਕਿਸਤਾਨ ਵਿੱਚ ਇੱਕ ਯਾਤਰੀ ਰੇਲ ਗੱਡੀ ਨੂੰ ਹਾਈਜੈਕ ਕਰ ਲਿਆ। ਬੀਐਲਏ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਬਲਾਂ ਨੇ ਜਾਫਰ ਐਕਸਪ੍ਰੈਸ ਨੂੰ ਹਾਈਜੈਕ ਕਰ ਲਿਆ ਅਤੇ 120 ਯਾਤਰੀਆਂ ਨੂੰ ਬੰਧਕ ਬਣਾ ਲਿਆ। ਟਰੇਨ ਕਵੇਟਾ ਤੋਂ ਪੇਸ਼ਾਵਰ ਜਾ ਰਹੀ ਸੀ।ਬੀਐਲਏ ਨੇ ਇੱਕ ਬਿਆਨ […]

Continue Reading

ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਆਰੋਗਿਆ ਕੇਂਦਰਾਂ ਲਈ ਮੈਡੀਕਲ ਅਫ਼ਸਰਾਂ ਨੂੰ ਸੌਪੇਂ ਨਿਯੁਕਤੀ ਪੱਤਰ

ਫਾਜਿਲਕਾ 11 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਯੂਸ਼ਮਾਨ ਆਰੋਗਿਆ ਕੇਂਦਰ ਸਥਾਪਿਤ ਕੀਤੇ ਗਏ ਹਨ ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ […]

Continue Reading

ਜ਼ਿਲ੍ਹਾ ਬਾਲ ਸੁਰੱਖਿਆ ਟੀਮ ਵੱਲੋਂ ਵੱਖ-ਵੱਖ ਜਨਤਕ ਥਾਵਾਂ ਦੀ ਚੈਕਿੰਗ

ਮਾਨਸਾ, 11 ਮਾਰਚ : ਦੇਸ਼ ਕਲਿੱਕ ਬਿਓਰੋਚੇਅਰਪਰਸਨ ਨੈਸ਼ਨਲ ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਵੱਲੋਂ ਪ੍ਰਾਪਤ ਹਦਾਇਤਾਂ ਅਤੇ ਬਾਲ ਸੁਰੱਖਿਆ ਅਫਸਰ ਨਤੀਸ਼ਾ ਅੱਤਰੀ ਦੇ ਹੁਕਮਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਰਜਿੰਦਰ ਕੁਮਾਰ ਕਾਊਂਸਲਰ ਦੀ ਅਗਵਾਈ ਹੇਠ ਬਰੇਟਾ ਦੀਆਂ ਵੱਖ-ਵੱਖ ਜਨਤਕ ਥਾਵਾਂ ’ਤੇ ਬਾਲ ਭੀਖਿਆ ਕਰਦੇ ਬੱਚਿਆਂ ਦੀ ਸ਼ਨਾਖਤ ਲਈ ਚੈਕਿੰਗ ਕੀਤੀ ਗਈ।ਇਸ ਮੌਕੇ […]

Continue Reading

ਬਰਿੰਦਰ ਕੁਮਾਰ ਗੋਇਲ ਨੇ ਲੋਕ ਪੱਖੀ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਸਾਰੇ ਭਾਈਵਾਲਾਂ ਨਾਲ ਕੀਤੀ ਅਹਿਮ ਮੀਟਿੰਗ

ਚੰਡੀਗੜ੍ਹ, 11 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮਾਈਨਿੰਗ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਅਤੇ ਕਰੱਸ਼ਰ ਉਦਯੋਗਾਂ ਦੇ ਪ੍ਰਮੁੱਖ ਭਾਈਵਾਲਾਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਪਾਰਦਰਸ਼ਤਾ, ਸਥਿਰਤਾ, ਅਤੇ ਆਰਥਿਕ ਕੁਸ਼ਲਤਾ ‘ਤੇ ਕੇਂਦ੍ਰਿਤ ਇੱਕ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ […]

Continue Reading

ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲ ਚਾਨਣ ਵਾਲਾ ਦਾ ਕੀਤਾ ਅਚਨਚੇਤ ਦੌਰਾ

ਫਾਜ਼ਿਲਕਾ 11 ਮਾਰਚ, ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਸਰਕਾਰੀ ਸਕੂਲ ਚਾਨਣ ਵਾਲਾ ਦਾ ਅਚਨਚੇਤ ਦੌਰਾ ਕਰਦਿਆਂ ਬਚਿਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਸਿਖਿਆ, ਸਕੂਲ ਬਿਲਡਿੰਗ, ਮਿਡ ਡੇਅ ਮਿਲ, ਪੀਣ ਵਾਲੇ ਪਾਣੀ ਆਦਿ ਦਾ ਜਾਇਜਾ ਲਿਆ ਤੇ ਸਕੂਲ ਮੁੱਖੀ ਨੂੰ ਸਿਖਿਆ ਦੇ ਸੁਧਾਰ ਵਿਚ ਹੋਰ ਪਹਿਲਕਦਮੀਆਂ ਕਰਨ ਦੀ ਹਦਾਇਤ ਕੀਤੀ।ਦੌਰੇ ਦੌਰਾਨ ਡਿਪਟੀ […]

Continue Reading

ਆਈ. ਟੀ. ਆਈ. ਮਾਨਸਾ ਦੇ ਐਨ. ਐਸ. ਐਸ. ਯੂਨਿਟ ਨੇ ਮਨਾਇਆ ਅੰਤਰ-ਰਾਸ਼ਟਰੀ ਮਹਿਲਾ ਦਿਵਸ

ਮਾਨਸਾ, 11 ਮਾਰਚ : ਦੇਸ਼ ਕਲਿੱਕ ਬਿਓਰੋਸਰਕਾਰੀ ਆਈ. ਟੀ. ਆਈ. ਮਾਨਸਾ ਵਿਖੇ ਪ੍ਰਿੰਸੀਪਲ ਗੁਰਮੇਲ ਸਿੰਘ ਮਾਖਾ ਦੀ ਰਹਿਨੁਮਾਈ ਹੇਠ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਸੰਸਥਾ ਦੇ ਪ੍ਰੋਗਰਾਮ ਅਫ਼ਸਰ ਜਸਪਾਲ ਸਿੰਘ ਵੱਲੋ ਅਧਿਆਪਕਾਂ ਅਤੇ ਸਿਖਿਆਰਥਣਾਂ ਨੂੰ ਮਹਿਲਾ ਦਿਵਸ ਮੌਕੇ ਵਧਾਈ ਦਿੰਦਿਆ ਕਿਹਾ ਗਿਆ ਕਿ ਦੁਨੀਆ ਭਰ ਦੀਆਂ ਔਰਤਾਂ ਨੂੰ ਉਹਨਾਂ ਦੇ ਬਣਦੇ ਅਧਿਕਾਰਾਂ ਅਤੇ ਸਨਮਾਨ […]

Continue Reading

ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਰਾਹਤ

ਚੰਡੀਗੜ੍ਹ: 11 ਮਾਰਚ, ਦੇਸ਼ ਕਲਿੱਕ ਬਿਓਰੋ ਉੱਘੀ ਗਾਇਕਾ ਸੁਨੰਦਾ ਸ਼ਰਮਾ ਵੱਲੋਂ ਦਿੱਤੀ ਸਿਕਾਇਤ ਤੋਂ ਬਾਅਦ ਗ੍ਰਿਫਤਾਰ ਕੀਤੇ ਪ੍ਰੋਡਿਉਸਰ ਪਿੰਕੀ ਧਾਲੀਵਾਲ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿਤੀ ਹੈ। ਪਿੰਕੀ ਧਾਲੀਵਾਲ ਨੂੰ ਕੱਲ੍ਹ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਸੀ ਅਤੇ ਮੋਹਾਲੀ ਕੋਰਟ ਨੇ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਪਰ ਅੱਜ ਹਾਈਕੋਰਟ ਨੇ […]

Continue Reading