ਸੰਘਣੀ ਧੁੰਦ ਅਤੇ ਸਰਦੀ ਕਾਰਨ ਸਰਕਾਰ ਬਦਲੇ ਸਕੂਲਾਂ ਦਾ ਸਮਾਂ: ਅਮਨ ਸ਼ਰਮਾ

ਸੰਘਣੀ ਧੁੰਦ ਅਤੇ ਸਰਦੀ ਕਾਰਨ ਸਰਕਾਰ ਬਦਲੇ ਸਕੂਲਾਂ ਦਾ ਸਮਾਂ: ਲੈਕਚਰਾਰ ਯੂਨੀਅਨ ਮੋਹਾਲੀ: 9 ਜਨਵਰੀ, ਦੇਸ਼ ਕਲਿੱਕ ਬਿਓਰੋ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੰਗਾਮੀ ਆਨ- ਲਾਈਨ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਅਤੇ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਪ੍ਰਧਾਨਗੀ ਵਿੱਚ ਹੋਈ | ਜਿਸ ਵਿੱਚ ਸ਼ਾਮਿਲ ਸੂਬਾ ਪੈਟਰਨ ਸੁਖਦੇਵ ਸਿੰਘ ਰਾਣਾ, ਬਲਰਾਜ ਸਿੰਘ ਬਾਜਵਾ, ਰਵਿੰਦਰਪਾਲ ਸਿੰਘ […]

Continue Reading

ਕੋਲਾ ਖਾਨ ‘ਚ ਪਿਛਲੇ 72 ਘੰਟਿਆਂ ਤੋਂ ਫਸੇ ਨੇ 8 ਮਜ਼ਦੂਰ, ਬਚਾਅ ਕਾਰਜ ਜਾਰੀ

ਕੋਲਾ ਖਾਨ ‘ਚ ਪਿਛਲੇ 72 ਘੰਟਿਆਂ ਤੋਂ ਫਸੇ ਨੇ 8 ਮਜ਼ਦੂਰ, ਬਚਾਅ ਕਾਰਜ ਜਾਰੀ ਦਿਸਪੁਰ, 9 ਜਨਵਰੀ, ਦੇਸ਼ ਕਲਿਕ ਬਿਊਰੋ :ਅਸਾਮ ਦੇ ਦੀਮਾ ਹਸਾਓ ਜ਼ਿਲ੍ਹੇ ਦੇ ਉਮਰਾਂਗਸੋ ਵਿੱਚ 300 ਫੁੱਟ ਡੂੰਘੀ ਕੋਲਾ ਖਾਨ ਵਿੱਚ 8 ਮਜ਼ਦੂਰ ਪਿਛਲੇ 72 ਘੰਟਿਆਂ ਤੋਂ ਫਸੇ ਹੋਏ ਹਨ। ਬੁੱਧਵਾਰ ਨੂੰ ਇਕ ਮਜ਼ਦੂਰ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਹੁਣ ਹਵਾਈ […]

Continue Reading

ਕੀ ਹੋਵੇ ਕੈਂਸਰ ਦੇ ਮਰੀਜ਼ਾਂ ਦੀ ਖੁਰਾਕ ?

ਕੀ ਹੋਵੇ ਕੈਂਸਰ ਦੇ ਮਰੀਜ਼ਾਂ ਦੀ ਖੁਰਾਕ ? ਡਾ.ਅਜੀਤਪਾਲ ਸਿੰਘ ਐਮ ਡੀ ਕੈਂਸਰ ਅਨੇਕਾਂ ਅੰਗਾਂ ਤੇ ਅਸਰ ਪਾਉਂਦਾ ਹੈ,ਜਿਨਾਂ ਵਿੱਚ ਪੇਟ,ਅੰਤੜੀ,ਫੇਫੜੇ,ਜਿਗਰ,ਗੁਰਦੇ,ਦਿਲ ਤੇ ਦਿਮਾਗ l ਮਰੀਜ਼ ਦੀ ਭੁੱਖ ਕੈਂਸਰ ਕਰਕੇ ਮਰ ਜਾਂਦੀ ਹੈ ਅਤੇ ਸਰੀਰ ਚ ਕੈਲਸ਼ੀਅਮ,ਪ੍ਰੋਟੀਨ,ਕਾਰਬੋਹਾਡਰੇਟ,ਚਰਬੀ,ਖਣਿਜ, ਮਿਨਰਲ ਆਦਿ ਦੀ ਘਾਟ ਪੈਦਾ ਹੋ ਜਾਂਦੀ ਹੈ, ਜਿਸ ਕਾਰਨ ਮਰੀਜ਼ ਦੀ ਹਾਲਤ ਮਾੜੀ ਤੋਂ ਮਾੜੀ ਹੁੰਦੀ ਜਾਂਦੀ ਹੈ […]

Continue Reading

ਪੰਜਾਬ ‘ਚ ਦੋ ਦਿਨ ਮੀਂਹ ਪੈਣ ਦੇ ਆਸਾਰ, ਸੀਤ ਲਹਿਰ ਤੇ ਸੰਘਣੀ ਧੁੰਦ ਦਾ ਪ੍ਰਕੋਪ ਜਾਰੀ

ਪੰਜਾਬ ‘ਚ ਦੋ ਦਿਨ ਮੀਂਹ ਪੈਣ ਦੇ ਆਸਾਰ, ਸੀਤ ਲਹਿਰ ਤੇ ਸੰਘਣੀ ਧੁੰਦ ਦਾ ਪ੍ਰਕੋਪ ਜਾਰੀ ਚੰਡੀਗੜ੍ਹ, 9 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਵੀਰਵਾਰ ਨੂੰ ਵੀ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਰਾਤ ਤੋਂ ਪੱਛਮੀ ਗੜਬੜੀ ਵੀ ਸਰਗਰਮ ਹੋਵੇਗੀ। ਇਸ ਤੋਂ ਬਾਅਦ 12 […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾ ਨੂੰ ਨਵੇਂ ਸਾਲ ਦਾ ਤੋਹਫਾ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾ ਨੂੰ ਨਵੇਂ ਸਾਲ ਦਾ ਤੋਹਫਾ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਖ੍ਰੀਦੇ ਫਲੈਟ ਚੰਡੀਗੜ੍ਹ: 9 ਜਨਵਰੀ, ਦੇਸ਼ ਕਲਿੱਕ ਬਿਓਰੋਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ। ਜਿਨ੍ਹਾਂ ਸਰਕਾਰੀ ਅਧਿਕਾਰੀਆਂ ਤੇ ਕੋਲ ਸਰਕਾਰੀ ਮਕਾਨ ਨਹੀਂ ਸਨ, ਪੰਜਾਬ ਸਰਕਾਰ ਨੇ ਹੁਣ ਉਨ੍ਹਾਂ ਮੁਲਾਜ਼ਮਾਂ ਦੀ ਸੁਣ ਲਈ ਹੈ । ਪੰਜਾਬ ਸਰਕਾਰ ਨੇ […]

Continue Reading

ਅਮਰੀਕਾ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ ਰਿਹਾਇਸ਼ੀ ਖੇਤਰਾਂ ਵਿੱਚ ਫੈਲੀ, 30 ਹਜ਼ਾਰ ਤੋਂ ਵੱਧ ਲੋਕ ਘਰੋਂ ਬੇਘਰ

ਅਮਰੀਕਾ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ ਰਿਹਾਇਸ਼ੀ ਖੇਤਰਾਂ ਵਿੱਚ ਫੈਲੀ, 30 ਹਜ਼ਾਰ ਤੋਂ ਵੱਧ ਲੋਕ ਘਰੋਂ ਬੇਘਰ ਵਾਸਿੰਗਟਨ, 9 ਜਨਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਲਾਸ ਏਂਜਲਸ ਨੇੜੇ ਤਿੰਨ ਜੰਗਲਾਂ ‘ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਸੀਐਨਐਨ ਦੇ ਅਨੁਸਾਰ, ਅੱਗ ਪਹਿਲਾਂ ਪੈਸੀਫਿਕ ਪੈਲੀਸਾਡਸ, ਈਟਨ ਅਤੇ ਹਰਸਟ ਦੇ ਜੰਗਲਾਂ ਵਿੱਚ ਲੱਗੀ […]

Continue Reading

ਮਸ਼ਹੂਰ ਫਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤਿਸ਼ ਨੰਦੀਨਹੀਂ ਰਹੇ

ਮਸ਼ਹੂਰ ਫਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤਿਸ਼ ਨੰਦੀਨਹੀਂ ਰਹੇ ਮੁੰਬਈ, 9 ਜਨਵਰੀ, ਦੇਸ਼ ਕਲਿਕ ਬਿਊਰੋ :ਮਸ਼ਹੂਰ ਫਿਲਮ ਨਿਰਮਾਤਾ ਅਤੇ ਪੱਤਰਕਾਰ ਪ੍ਰੀਤਿਸ਼ ਨੰਦੀ ਦੀ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ 73 ਸਾਲਾਂ ਦੇ ਸਨ ਅਤੇ ਪੈਨਕ੍ਰੀਆਟਿਕ ਕੈਂਸਰ ਤੋਂ ਪੀੜਤ ਸਨ। ਅਨੁਪਮ ਖੇਰ ਨੇ ਐਕਸ ‘ਤੇ ਪੋਸਟ ਕਰਕੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਮੁਲਾਕਾਤ ਬੰਦ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਮੁਲਾਕਾਤ ਬੰਦ ਖਨੌਰੀ, 9 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 45ਵਾਂ ਦਿਨ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ (ਬੀਪੀ) ਲਗਾਤਾਰ ਡਿੱਗ […]

Continue Reading

ਪ੍ਰਸਿੱਧ ਤਿਰੂਪਤੀ ਬਾਲਾਜੀ ਮੰਦਰ ‘ਚ ਮੱਚੀ ਭਗਦੜ, 6 ਸ਼ਰਧਾਲੂਆਂ ਦੀ ਮੌਤ 40 ਜ਼ਖ਼ਮੀ

ਪ੍ਰਸਿੱਧ ਤਿਰੂਪਤੀ ਬਾਲਾਜੀ ਮੰਦਰ ‘ਚ ਮੱਚੀ ਭਗਦੜ, 6 ਸ਼ਰਧਾਲੂਆਂ ਦੀ ਮੌਤ 40 ਜ਼ਖ਼ਮੀ ਤਿਰੂਪਤੀ, 9 ਜਨਵਰੀ, ਦੇਸ਼ ਕਲਿਕ ਬਿਊਰੋ :ਆਂਧਰਾ ਪ੍ਰਦੇਸ਼ ਦੇ ਪ੍ਰਸਿੱਧ ਤਿਰੂਪਤੀ ਬਾਲਾਜੀ ਮੰਦਰ ‘ਚ ਵੈਕੁੰਠ ਦੁਆਰ ਦਰਸ਼ਨ ਟਿਕਟ ਕਾਊਂਟਰ ਨੇੜੇ ਬੁੱਧਵਾਰ ਦੇਰ ਰਾਤ 9:30 ਵਜੇ ਭਗਦੜ ਮੱਚ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 6 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 40 […]

Continue Reading

ਅੱਜ ਦਾ ਇਤਿਹਾਸ

9 ਜਨਵਰੀ 1982 ਨੂੰ ਪਹਿਲੀ ਭਾਰਤੀ ਵਿਗਿਆਨਕ ਟੀਮ ਅੰਟਾਰਕਟਿਕਾ ਪਹੁੰਚੀ ਸੀਚੰਡੀਗੜ੍ਹ, 9 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 9 ਜਨਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਣਾਂਗੇ 9 ਜਨਵਰੀ ਦੇ ਇਤਿਹਾਸ ਬਾਰੇ :-

Continue Reading