ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨਾਲ ਗੈਰਮਨੁੱਖੀ  ਵਤੀਰਾ ਅਤਿ ਨਿੰਦਣਯੋਗ: ਸ. ਕੁਲਤਾਰ ਸਿੰਘ ਸੰਧਵਾਂ

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨਾਲ ਗੈਰਮਨੁੱਖੀ  ਵਤੀਰਾ ਅਤਿ ਨਿੰਦਣਯੋਗ: ਸ. ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 17 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨਾਲ ਕੀਤੇ ਗਏ ਗੈਰਮਨੁੱਖੀ ਵਤੀਰੇ ਦੀ ਸਖ਼ਤ ਨਿੰਦਾ ਕੀਤੀ ਹੈ। ਉਹਨਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ […]

Continue Reading

ਅਮਰੀਕਾ ਤੋਂ ਡੀਪੋਰਟ ਕੀਤੇ ਨੌਜਵਾਨ ਦੀ ਪੱਗ ਲਾਹ ਕੇ ਕੁੜੇਦਾਨ ‘ਚ ਸੁੱਟੀ

ਅਮਰੀਕਾ ਤੋਂ ਡੀਪੋਰਟ ਕੀਤੇ ਨੌਜਵਾਨ ਦੀ ਪੱਗ ਲਾਹ ਕੇ ਕੁੜੇਦਾਨ ‘ਚ ਸੁੱਟੀਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਏਅਰਪੋਰਟ ‘ਤੇ ਬਿਨਾਂ ਪੱਗ ਤੋਂ ਜਾ ਰਹੇ ਨੌਜਵਾਨ ਮਨਦੀਪ ਸਿੰਘ ਦੀ ਵੀਡੀਓ ਸਾਹਮਣੇ ਆਈ ਹੈ। ਉਹ ਸ਼ਨੀਵਾਰ (15 ਫਰਵਰੀ) ਦੀ ਰਾਤ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਗਏ 116 ਭਾਰਤੀਆਂ ਵਿੱਚ ਸ਼ਾਮਲ ਸੀ। ਉਸ ਦੀ ਬਿਨਾਂ ਪੱਗ ਵਾਲੀ […]

Continue Reading

ਪੰਜਾਬ ‘ਚ ਬੱਦਲਵਾਈ ਕਾਰਨ ਤਾਪਮਾਨ ਘਟਿਆ, ਦੋ ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ‘ਚ ਬੱਦਲਵਾਈ ਕਾਰਨ ਤਾਪਮਾਨ ਘਟਿਆ, ਦੋ ਦਿਨ ਮੀਂਹ ਪੈਣ ਦੀ ਸੰਭਾਵਨਾਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਬੱਦਲਵਾਈ ਤੋਂ ਬਾਅਦ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਦਰਅਸਲ, ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਸੂਬੇ ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ 19 […]

Continue Reading

ਪੰਜਾਬ ਸਮੇਤ ਉੱਤਰੀ ਭਾਰਤ ‘ਚ ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕੇ, ਲੋਕ ਘਰਾਂ ‘ਚੋਂ ਬਾਹਰ ਨਿਕਲੇ

ਪੰਜਾਬ ਸਮੇਤ ਉੱਤਰੀ ਭਾਰਤ ‘ਚ ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕੇ, ਲੋਕ ਘਰਾਂ ‘ਚੋਂ ਬਾਹਰ ਨਿਕਲੇਨਵੀਂ ਦਿੱਲੀ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ-ਐਨਸੀਆਰ ਵਿੱਚ ਅੱਜ ਸੋਮਵਾਰ ਸਵੇਰੇ 5:36 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4 ਮਾਪੀ ਗਈ ਹੈ।ਭੂਚਾਲ ਦਾ ਕੇਂਦਰ ਨਵੀਂ ਦਿੱਲੀ ਸੀ ਅਤੇ ਇਸ ਦੀ ਡੂੰਘਾਈ ਪੰਜ ਕਿਲੋਮੀਟਰ […]

Continue Reading

ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰ

ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਬੀਤੀ ਰਾਤ ਭਾਰਤ ਪਰਤਿਆ ਹਰਿਆਣਾ ਦਾ ਨੌਜਵਾਨ ਪੋਕਸੋ ਐਕਟ ਤਹਿਤ ਮੁਲਜ਼ਮ ਨਿਕਲਿਆ। ਜਿਵੇਂ ਹੀ ਕੁਰੂਕਸ਼ੇਤਰ ਦਾ ਰਹਿਣ ਵਾਲਾ ਇਹ ਨੌਜਵਾਨ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਿਆ ਤਾਂ ਪੁਲਸ ਨੇ ਉਸ […]

Continue Reading

ਪੰਜਾਬ ਦੇ 33 ਲੋਕਾਂ ਸਮੇਤ 112 ਭਾਰਤੀਆਂ ਨੂੰ ਲੈ ਤੀਜਾ ਅਮਰੀਕੀ ਜਹਾਜ਼ ਪਹੁੰਚਿਆ ਅੰਮ੍ਰਿਤਸਰ

ਪੰਜਾਬ ਦੇ 33 ਲੋਕਾਂ ਸਮੇਤ 112 ਭਾਰਤੀਆਂ ਨੂੰ ਲੈ ਤੀਜਾ ਅਮਰੀਕੀ ਜਹਾਜ਼ ਪਹੁੰਚਿਆ ਅੰਮ੍ਰਿਤਸਰਅੰਮ੍ਰਿਤਸਰ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਭਾਰਤੀਆਂ ਦਾ ਤੀਜਾ ਬੈਚ 16 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਅਮਰੀਕੀ ਹਵਾਈ ਸੈਨਾ ਦੇ ਸੀ-17 ਏ ਗਲੋਬਮਾਸਟਰ ਜਹਾਜ਼ ਵਿੱਚ 112 ਲੋਕ ਆਏ ਹਨ। ਇਨ੍ਹਾਂ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ17 ਫਰਵਰੀ 2004 ਨੂੰ ਫੂਲਨ ਦੇਵੀ ਕਤਲ ਕਾਂਡ ਦਾ ਮੁੱਖ ਮੁਲਜ਼ਮ ਸ਼ਮਸ਼ੇਰ ਸਿੰਘ ਰਾਣਾ ਤਿਹਾੜ ਜੇਲ੍ਹ ‘ਚੋਂ ਫਰਾਰ ਹੋ ਗਿਆ ਸੀਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੬ ਫੱਗਣ (ਸੰਮਤ ੫੫੬ ਨਾਨਕਸ਼ਾਹੀ)17-02-2025 ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ […]

Continue Reading

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ; ਅਮਰੀਕਾ ਤੋਂ ਵਾਪਸੀ ਅੱਖਾਂ ਖੋਲ੍ਹਣ ਵਾਲੀ, ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਓ

* ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨੌਜਵਾਨਾਂ ਨੂੰ ਸੱਦਾ* ਪੰਜਾਬ ਵਿੱਚ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਮਿਲਣ ਨਾਲ ਪਰਵਾਸ ਨੂੰ ਪੁੱਠਾ ਗੇੜਾ ਆਇਆ* ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡਾਂ ਅਹਿਮ ਰੋਲ ਨਿਭਾ ਸਕਦੀਆਂ ਨੇ ਘੁੰਗਰਾਲੀ (ਲੁਧਿਆਣਾ), 16 ਫਰਵਰੀ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ […]

Continue Reading

ਸਪੀਕਰ ਨੇ 24 ਫਰਵਰੀ, 2025 ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਇਜਲਾਸ

ਸਪੀਕਰ ਨੇ 24 ਫਰਵਰੀ, 2025 ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਇਜਲਾਸ ਚੰਡੀਗੜ੍ਹ 16 ਫਰਵਰੀ 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 4 ਸਤੰਬਰ 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਗਏ ਵਿਧਾਨ ਸਭਾ ਦੇ ਇਜਲਾਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਉਪਨਿਯਮ 16 […]

Continue Reading