ਕਰੋਨਾ ਵਰਗੇ ਵਾਇਰਸ ਨੂੰ ਲੈ ਪੰਜਾਬ ਸਰਕਾਰ ਹੋਈ ਚੌਕਸ, ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ

ਕਰੋਨਾ ਵਰਗੇ ਵਾਇਰਸ ਨੂੰ ਲੈ ਪੰਜਾਬ ਸਰਕਾਰ ਹੋਈ ਚੌਕਸ, ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ […]

Continue Reading

ਪੰਜਾਬ ‘ਚ ਸਕੂਲ ਵੈਨ ਤੇ ਕਾਰ ਵਿਚਕਾਰ ਭਿਆਨਕ ਟੱਕਰ, 11 ਬੱਚੇ ਜ਼ਖਮੀ

ਪੰਜਾਬ ‘ਚ ਸਕੂਲ ਵੈਨ ਤੇ ਕਾਰ ਵਿਚਕਾਰ ਭਿਆਨਕ ਟੱਕਰ, 11 ਬੱਚੇ ਜ਼ਖਮੀ ਭਵਾਨੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਭਵਾਨੀਗੜ੍ਹ-ਨਾਭਾ ਸੜਕ ’ਤੇ ਸਕੂਲ ਵੈਨ ਨਾਲ ਇਕ ਸੜਕ ਹਾਦਸਾ ਵਾਪਰਿਆ। ਸੰਸਕਾਰ ਵੈਲੀ ਸਮਾਰਟ ਸਕੂਲ ਦੀ ਵੈਨ ਦੀ ਇੱਕ I20 ਕਾਰ ਨਾਲ ਭਿਆਨਕ ਟੱਕਰ ਹੋ ਗਿਆ। ਹਾਦਸੇ ਵਿੱਚ ਵੈਨ ਵਿੱਚ ਸਫਰ ਕਰ ਰਹੇ 11 ਬੱਚੇ ਜ਼ਖਮੀ […]

Continue Reading

PRTC ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਕਰਕੇ ਕੰਮਕਾਜ ਕੀਤਾ ਠੱਪ

PRTC ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਕਰਕੇ ਕੰਮਕਾਜ ਕੀਤਾ ਠੱਪ ਫ਼ਰੀਦਕੋਟ, 8 ਜਨਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ਬੱਸ ਸਟੈਂਡ ‘ਤੇ ਪੀਆਰਟੀਸੀ ਮੈਨੇਜਮੈਂਟ ਵੱਲੋਂ 2 ਦਿਨ ਦੀ ਹੜਤਾਲ ‘ਤੇ ਗਏ ਕਲੈਰੀਕਲ ਸਟਾਫ ਨੂੰ ਉਨ੍ਹਾਂ ਦੀ ਹਾਜ਼ਰੀ ਨਹੀਂ ਲੱਗਣ ਦਿੱਤੀ ਗਈ। ਜਿਸ ਤੋਂ ਬਾਅਦ ਝਗੜਾ ਹੋ ਗਿਆ ਅਤੇ ਸਮੂਹ ਕੱਚੇ ਮੁਲਾਜ਼ਮਾਂ ਨੇ ਇੱਕ ਵਾਰ ਫਿਰ ਬੱਸ ਸਟੈਂਡ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਤਰੀਕਾਂ ਐਲਾਨੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਤਰੀਕਾਂ ਐਲਾਨੀਆਂ ਮੋਹਾਲੀ, 8 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ), ਮੋਹਾਲੀ ਨੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੋਕੇਸ਼ਨਲ ਅਤੇ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (NSQF) ਵਿਸ਼ਿਆਂ ਦੀ ਪ੍ਰੈਕਟੀਕਲ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।ਅਧਿਕਾਰਤ ਸੂਚਨਾ ਅਨੁਸਾਰ […]

Continue Reading

ਰਾਜਪੁਰਾ ਵਿਖੇ ਵਿਆਹ ਮੌਕੇ DJ ‘ਤੇ ਭੰਗੜਾ ਪਾਉਂਦੇ ਨੌਜਵਾਨ ਦੀ ਮੌਤ

ਰਾਜਪੁਰਾ ਵਿਖੇ ਵਿਆਹ ਮੌਕੇ DJ ‘ਤੇ ਭੰਗੜਾ ਪਾਉਂਦੇ ਨੌਜਵਾਨ ਦੀ ਮੌਤ ਰਾਜਪੁਰਾ, 8 ਜਨਵਰੀ, ਦੇਸ਼ ਕਲਿਕ ਬਿਊਰੋ :ਰਾਜਪੁਰਾ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਭੰਗੜਾ ਪਾਰਟੀ ਵਿੱਚ ਸ਼ਾਮਲ ਨੌਜਵਾਨ ਦੀ ਡੀਜੇ ‘ਤੇ ਨੱਚਦੇ ਸਮੇਂ ਮੌਤ ਹੋ ਗਈ। ਇਸ ਪੂਰੀ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਨੌਜਵਾਨ ਭੰਗੜਾ ਪਾਉਂਦਾ ਹੋਇਆ ਡਿੱਗਦਾ ਨਜ਼ਰ […]

Continue Reading

NIA ਨੇ ਹੈਪੀ ਪਾਸੀਆ ‘ਤੇ ਰੱਖਿਆ 5 ਲੱਖ ਰੁਪਏ ਦਾ ਇਨਾਮ

NIA ਨੇ ਹੈਪੀ ਪਾਸੀਆ ‘ਤੇ ਰੱਖਿਆ 5 ਲੱਖ ਰੁਪਏ ਦਾ ਇਨਾਮ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਚੰਡੀਗੜ੍ਹ ਵਿਖੇ ਕੋਠੀ ਤੇ ਪੰਜਾਬ ਪੁਲਿਸ ਥਾਣਿਆਂ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਸਟਰਮਾਈਂਡ ਅਤੇ ਵਿਦੇਸ਼ ‘ਚ ਲੁਕੇ ਅੱਤਵਾਦੀ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੋਕ ਟੈਲੀਫੋਨ, ਵਟਸਐਪ […]

Continue Reading

ਬੋਰਵੈੱਲ ‘ਚ ਡਿੱਗੀ ਲੜਕੀ ਨੂੰ 33 ਘੰਟਿਆਂ ਬਾਅਦ ਬਾਹਰ ਕੱਢਿਆ, ਮੌਤ

ਬੋਰਵੈੱਲ ‘ਚ ਡਿੱਗੀ 18 ਸਾਲਾ ਲੜਕੀ ਨੂੰ 33 ਘੰਟਿਆਂ ਦੀ ਜੱਦੋਜਹਿਦ ਬਾਅਦ ਕੱਢਿਆ, ਮੌਤ ਕੱਛ: 8 ਜਨਵਰੀ, ਦੇਸ਼ ਕਲਿੱਕ ਬਿਓਰੋਡੂੰਘੇ ਬੋਰਵੈੱਲ ’ਚ ਡਿੱਗੀ ਗੁਜਰਾਤ ਦੇ ਕੱਛ ਜ਼ਿਲ੍ਹੇ ਦੀ 18 ਸਾਲਾਂ ਲੜਕੀ 33 ਘੰਟਿਆਂ ਦੀ ਜੱਦੋਜਹਿਦ ਤੋਂ ਬਾਅਦ ਉਸ ਨੂੰ ਮੰਗਲਵਾਰ ਸ਼ਾਮ ਨੂੰ ਬਾਹਰ ਕੱਢਿਆ ਗਿਆ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ […]

Continue Reading

ਪਾਵਰਕਾਮ ਸੀ ਐਚ ਬੀ ਤੇ ਡਬਲਿਉ ਕਾਮਿਆਂ ਦੀ ਜਥੇਬੰਦੀ ਦੀ ਹੋਈ ਵਿੱਤ ਮੰਤਰੀ ਨਾਲ ਮੀਟਿੰਗ

ਪਾਵਰਕਾਮ ਸੀ ਐਚ ਬੀ ਤੇ ਡਬਲਿਉ ਕਾਮਿਆਂ ਦੀ ਜਥੇਬੰਦੀ ਦੀ ਹੋਈ ਵਿੱਤ ਮੰਤਰੀ ਨਾਲ ਮੀਟਿੰਗ ਵਿੱਤ ਮੰਤਰੀ ਵੱਲੋ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ’ ਅੱਜ ਦੁਬਾਰਾ ਪਾਵਰ ਸੈਕਟਰੀ ਨਾਲ ਹੋਵੇਗੀ ਬੈਠਕ 16 ਜਨਵਰੀ ਨੂੰ ਵਿੱਤ ਮੰਤਰੀ ਵੱਲੋ ਦੁਆਰਾ ਮੀਟਿੰਗ ਸੱਦੀ’ ਜਥੇਬੰਦੀ ਵੱਲੋਂ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ‘ਚ 17 ਜਨਵਰੀ ਮੋਹਾਲੀ/ਚੰਡੀਗੜ੍ਹ ਦਿਤਾ ਜਾਵੇਗਾ […]

Continue Reading

ਪੰਜਾਬ ਪੁਲਸ ਨੇ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਕੀਤੇ ਗ੍ਰਿਫਤਾਰ, ਅਸਲਾ ਤੇ ਫਾਰਚੂਨਰ ਬਰਾਮਦ

ਪੰਜਾਬ ਪੁਲਸ ਨੇ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਕੀਤੇ ਗ੍ਰਿਫਤਾਰ, ਅਸਲਾ ਤੇ ਫਾਰਚੂਨਰ ਬਰਾਮਦ ਫ਼ਰੀਦਕੋਟ, 8 ਜਨਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ‘ਚ ਮੰਗਲਵਾਰ ਅੱਧੀ ਰਾਤ ਨੂੰ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਬੰਬੀਹਾ ਗੈਂਗ ਦੇ ਦੋ ਬਦਮਾਸ਼ ਕਾਬੂ ਕੀਤੇ ਗਏ। ਕਰਾਸ ਫਾਇਰਿੰਗ ‘ਚ ਦੋਵੇਂ ਜ਼ਖਮੀ ਹੋ ਗਏ। ਇਨ੍ਹਾਂ ਕੋਲੋਂ ਦੋ ਪਿਸਤੌਲ, 6 ਕਾਰਤੂਸ […]

Continue Reading

ਪੰਜਾਬ ‘ਚ ਅਜੇ ਨਹੀਂ ਮਿਲੇਗੀ ਕੜਾਕੇ ਦੀ ਠੰਢ ਤੋਂ ਰਾਹਤ, ਭਲਕੇ ਤੋਂ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਅਜੇ ਨਹੀਂ ਮਿਲੇਗੀ ਕੜਾਕੇ ਦੀ ਠੰਢ ਤੋਂ ਰਾਹਤ, ਭਲਕੇ ਤੋਂ ਮੀਂਹ ਪੈਣ ਦੇ ਆਸਾਰ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਹਾਲੇ ਠੰਢ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ। ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਤੇ ਠੰਢੇ ਦਿਨ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ […]

Continue Reading