ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਦੋ ਗੈਂਗਸਟਰ ਅਸਲੇ ਸਮੇਤ ਕੀਤੇ ਗ੍ਰਿਫ਼ਤਾਰ

ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਦੋ ਗੈਂਗਸਟਰ ਅਸਲੇ ਸਮੇਤ ਕੀਤੇ ਗ੍ਰਿਫ਼ਤਾਰ ਤਰਨਤਾਰਨ, 7 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੀ ਟੀਮ ਨੇ ਤਰਨਤਾਰਨ ਨੇੜੇ ਐਨਕਾਊਂਟਰ ਕਰਕੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਦੋ ਸਾਥੀ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨਪ੍ਰੀਤ ਸਿੰਘ ਅਤੇ ਗੁਰਲਾਲ ਜੀਤ ਸਿੰਘ ਵਜੋਂ ਹੋਈ ਹੈ। […]

Continue Reading

ਜ਼ਮੀਨੀ ਵਿਵਾਦ ਕਾਰਨ 8-10 ਵਿਅਕਤੀਆਂ ਵੱਲੋਂ NRI ਦੇ ਘਰ ‘ਤੇ ਹਮਲਾ, ਦੋ ਜ਼ਖਮੀ

ਜ਼ਮੀਨੀ ਵਿਵਾਦ ਕਾਰਨ 8-10 ਵਿਅਕਤੀਆਂ ਵੱਲੋਂ NRI ਦੇ ਘਰ ‘ਤੇ ਹਮਲਾ, ਦੋ ਜ਼ਖਮੀ ਫ਼ਰੀਦਕੋਟ, 7 ਜਨਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ‘ਚ ਜ਼ਮੀਨੀ ਵਿਵਾਦ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਲੈਸ 8-10 ਵਿਅਕਤੀਆਂ ਨੇ ਇਕ NRI ਦੇ ਘਰ ‘ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਉਸ ਦੇ ਘਰ ਜ਼ਬਰਦਸਤੀ ਦਾਖ਼ਲ ਹੋ ਕੇ ਐਨਆਰਆਈ ਦੇ ਲੜਕੇ ਸਮੇਤ ਦੋ ਵਿਅਕਤੀਆਂ ਨੂੰ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨਜ਼ਰਬੰਦ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨਜ਼ਰਬੰਦ ਅੰਮ੍ਰਿਤਸਰ, 7 ਜਨਵਰੀ, ਦੇਸ਼ ਕਲਿਕ ਬਿਊਰੋ :ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੂੰ ਮੰਗਲਵਾਰ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਅੰਮ੍ਰਿਤਪਾਲ ਦੇ ਘਰ ਦੇ ਬਾਹਰ ਪੁਲੀਸ […]

Continue Reading

ਅੱਜ ਸਵੇਰੇ-ਸਵੇਰੇ ਆਏ ਭੂਚਾਲ ਕਾਰਨ 32 ਤੋਂ ਵੱਧ ਲੋਕਾਂ ਦੀ ਮੌਤ, ਗਿਣਤੀ ਹੋਰ ਵਧਣ ਦਾ ਖ਼ਦਸ਼ਾ

ਅੱਜ ਸਵੇਰੇ-ਸਵੇਰੇ ਆਏ ਭੂਚਾਲ ਕਾਰਨ 32 ਤੋਂ ਵੱਧ ਲੋਕਾਂ ਦੀ ਮੌਤ, ਗਿਣਤੀ ਹੋਰ ਵਧਣ ਦਾ ਖ਼ਦਸ਼ਾ ਲਹਾਸਾ, 7 ਜਨਵਰੀ, ਦੇਸ਼ ਕਲਿਕ ਬਿਊਰੋ :ਤਿੱਬਤ ‘ਚ ਅੱਜ ਮੰਗਲਵਾਰ ਨੂੰ ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਜ਼ਬਰਦਸਤ ਭੂਚਾਲ ‘ਚ 32 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਚਾਈਨਾ ਭੂਚਾਲ ਨੈੱਟਵਰਕ ਸੈਂਟਰ (CENC) ਮੁਤਾਬਕ […]

Continue Reading

ਦਿੱਲੀ ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ

ਦਿੱਲੀ ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ ਨਵੀਂ ਦਿੱਲੀ: 7 ਜਨਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਵਿਧਾਨ ਸਭਾ ਚੋਣਾਂ 2025 ਦੀਆਂ ਤਰੀਕਾਂ ਦਾ ਐਲਾਨ ਅੱਜ ਹੋਵੇਗਾ। ਇਹ ਐਲਾਨ ਅੱਜ 7 ਜਨਵਰੀ ਨੂੰ ਦੁਪਹਿਰ 2 ਵਜੇ ਕੀਤਾ ਜਾਵੇਗਾ। ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਇੱਕੋ ਪੜਾਅ ਵਿੱਚ ਹੋਣ ਦੀ ਸੰਭਾਵਨਾ ਹੈ। ਦਿੱਲੀ ਚੋਣਾਂ ਲਈ ਵੋਟਿੰਗ ਫਰਵਰੀ ਦੇ […]

Continue Reading

ਪੰਜਾਬ ਵਿੱਚ ਅੱਜ ਦੂਜੇ ਦਿਨ ਵੀ ਰਹਿਣਗੀਆਂ ਸਰਕਾਰੀ ਬੱਸਾਂ ਬੰਦ, ਮੁਲਾਜ਼ਮ ਘੇਰਨਗੇ CM ਦੀ ਰਿਹਾਇਸ਼

ਪੰਜਾਬ ਵਿੱਚ ਅੱਜ ਦੂਜੇ ਦਿਨ ਵੀ ਰਹਿਣਗੀਆਂ ਸਰਕਾਰੀ ਬੱਸਾਂ ਬੰਦ, ਮੁਲਾਜ਼ਮ ਘੇਰਨਗੇ CM ਦੀ ਰਿਹਾਇਸ਼ ਚੰਡੀਗੜ੍ਹ, 7 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਅਤੇ ਹੋਰ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਅੱਜ ਦੂਜਾ ਦਿਨ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਸਰਕਾਰੀ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ। […]

Continue Reading

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਪਵੇਗਾ ਮੀਂਹ

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਪਵੇਗਾ ਮੀਂਹ ਚੰਡੀਗੜ੍ਹ, 7 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦਾ ਕਹਿਰ ਜਾਰੀ ਹੈ। ਅੱਜ (ਮੰਗਲਵਾਰ) ਨੂੰ ਮੌਸਮ ਵਿਭਾਗ ਵੱਲੋਂ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 24 ਘੰਟਿਆਂ ਵਿੱਚ ਰਾਜ ਦੇ ਤਾਪਮਾਨ ਵਿੱਚ 0.4 ਡਿਗਰੀ ਦੀ ਕਮੀ ਦਰਜ ਕੀਤੀ ਗਈ […]

Continue Reading

ਅਸਾਮ ਦੀ ਇੱਕ ਕੋਲੇ ਦੀ ਖਾਨ ‘ਚ ਪਾਣੀ ਭਰਿਆ, 15 ਮਜ਼ਦੂਰ ਫਸੇ

ਅਸਾਮ ਦੀ ਇੱਕ ਕੋਲੇ ਦੀ ਖਾਨ ‘ਚ ਪਾਣੀ ਭਰਿਆ, 15 ਮਜ਼ਦੂਰ ਫਸੇ ਦਿਸਪੁਰ, 7 ਜਨਵਰੀ, ਦੇਸ਼ ਕਲਿਕ ਬਿਊਰੋ :ਅਸਾਮ ਦੇ ਦੀਮਾ ਹਸਾਓ ਜ਼ਿਲੇ ‘ਚ 300 ਫੁੱਟ ਡੂੰਘੀ ਕੋਲੇ ਦੀ ਖਾਨ ‘ਚ ਅਚਾਨਕ ਪਾਣੀ ਭਰ ਗਿਆ। ਮੁਲਾਜ਼ਮਾਂ ਅਨੁਸਾਰ 15 ਦੇ ਕਰੀਬ ਮਜ਼ਦੂਰ ਖਾਨ ਵਿੱਚ ਫਸੇ ਹੋਏ ਹਨ। ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਹ […]

Continue Reading

ਡੋਨਾਲਡ ਟਰੰਪ ਦੀ ਜਿੱਤ ਦਾ ਅਧਿਕਾਰਤ ਤੌਰ ‘ਤੇ ਐਲਾਨ, ਇਸੇ ਮਹੀਨੇ ਚੁੱਕਣਗੇ ਸਹੁੰ

ਡੋਨਾਲਡ ਟਰੰਪ ਦੀ ਜਿੱਤ ਦਾ ਅਧਿਕਾਰਤ ਤੌਰ ‘ਤੇ ਐਲਾਨ, ਇਸੇ ਮਹੀਨੇ ਚੁਕਣਗੇ ਸਹੁੰ ਵਾਸਿੰਗਟਨ, 7 ਜਨਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਵਿੱਚ ਟਰੰਪ ਦੀ ਜਿੱਤ ‘ਤੇ ਮੋਹਰ ਲੱਗ ਗਈ ਹੈ। ਵੋਟਾਂ ਦੀ ਗਿਣਤੀ ਤੋਂ ਬਾਅਦ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਡੋਨਾਲਡ ਟਰੰਪ ਨੂੰ ਜੇਤੂ ਐਲਾਨਿਆ। ਟਰੰਪ ਦੀ ਜਿੱਤ 6 ਨਵੰਬਰ ਨੂੰ ਤੈਅ ਹੋਈ […]

Continue Reading

ਧੁੰਦ ਕਾਰਨ 400 ਤੋਂ ਵੱਧ ਉਡਾਣਾਂ ਲੇਟ

ਧੁੰਦ ਕਾਰਨ 400 ਤੋਂ ਵੱਧ ਉਡਾਣਾਂ ਲੇਟ ਨਵੀਂ ਦਿੱਲੀ, 7 ਜਨਵਰੀ, ਦੇਸ਼ ਕਲਿਕ ਬਿਊਰੋ :ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਜਾਰੀ ਹੈ।ਨਾਲ ਹੀ ਸੰਘਣੀ ਧੁੰਦ ਵੀ ਪੈ ਰਹੀ ਹੈ। ਸੋਮਵਾਰ ਨੂੰ ਦਿੱਲੀ ‘ਚ ਸੰਘਣੀ ਧੁੰਦ ਛਾਈ ਰਹੀ। ਘੱਟ ਵਿਜ਼ੀਬਿਲਟੀ ਕਾਰਨ 400 ਤੋਂ ਵੱਧ ਉਡਾਣਾਂ ਲੇਟ ਹੋਈਆਂ। ਹਾਲਾਂਕਿ ਇਕ ਵੀ ਫਲਾਈਟ ਨੂੰ ਡਾਇਵਰਟ ਨਹੀਂ ਕੀਤਾ ਗਿਆ।ਦਿੱਲੀ […]

Continue Reading