ਅੱਜ ਦਾ ਇਤਿਹਾਸ

6 ਜਨਵਰੀ 1929 ਨੂੰ ਮਦਰ ਟੈਰੇਸਾ ਭਾਰਤ ਦੇ ਬੀਮਾਰ ਅਤੇ ਗਰੀਬ ਲੋਕਾਂ ਦੀ ਸੇਵਾ ਕਰਨ ਲਈ ਕੋਲਕਾਤਾ ਆਏ ਸਨਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 6 ਜਨਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 6 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਮਵਾਰ, ੨੩ ਪੋਹ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੭੦੬) 06-01-2025 ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥ ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ […]

Continue Reading

ਈ ਸਕੂਟਰ ਦੀ ਚਾਰਜਿੰਗ ਦੌਰਾਨ ਅੱਗ ਲੱਗਣ ਨਾਲ 11 ਸਾਲਾ ਲੜਕੀ ਦੀ ਮੌਤ, ਦੋ ਜ਼ਖਮੀ

ਰਤਲਾਮ: 5 ਜਨਵਰੀ, ਦੇਸ਼ ਕਲਿੱਕ ਬਿਓਰੋਈ ਸਕੂਟਰ ਨੂੰ ਚਾਰਜਿੰਗ ਦੌਰਾਨ ਅੱਗ ਲੱਗਣ ਨਾਲ 11 ਸਾਲਾ ਲੜਕੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਘਟਨਾ ਮੱਧ ਪ੍ਰਦੇਸ਼ ‘ਚ ਐਤਵਾਰ ਨੂੰ ਇੱਕ ਘਰ ਦੇ ਬਾਹਰ ਚਾਰਜ ਕਰ ਰਹੇ ਇੱਕ ਇਲੈਕਟ੍ਰਿਕ ਮੋਟਰਸਾਈਕਲ ਨੂੰ ਅੱਗ ਲੱਗਣ ਕਾਰਨ ਵਾਪਰੀ ਜਿਸ ਵਿੱਚ ਇੱਕ 11 ਸਾਲਾ ਲੜਕੀ ਦੀ ਮੌਤ […]

Continue Reading

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ 

ਨਿੱਜੀਕਰਨ ਦੇ ਦੌਰ ‘ਚ ਆਮ ਲੋਕਾਂ ਨੂੰ ਸਿਹਤ ਪ੍ਰਬੰਧ ਪੱਖੋਂ ਗੰਭੀਰ ਚੁਣੌਤੀਆਂ ਦਾ ਸਾਹਮਣਾ: ਡਾ. ਅਰੁਣ ਮਿੱਤਰਾ  ਦਲਜੀਤ ਕੌਰ  ਬਰਨਾਲਾ,  5 ਜਨਵਰੀ, 2025: ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਆਪਣੀ ਸੇਵਾ ਮੁਕਤੀ ਸਮੇਂ ਵਿਲੱਖਣ ਪਿਰਤ ਪਾਉਂਦਿਆਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ ਚਰਚਾ ਕਰਵਾਈ ਗਈ। ਵਿਚਾਰ ਚਰਚਾ ਦੀ ਸ਼ੁਰੂਆਤ ਸਾਡੇ ਕੋਲੋਂ ਸਦਾ ਲਈ ਵਿਛੜ […]

Continue Reading

ਅੰਮ੍ਰਿਤਸਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਹੋਈ ਮਜ਼ਬੂਤ, 4 ਆਜ਼ਾਦ ਕੌਂਸਲਰ ਪਾਰਟੀ ‘ਚ ਸ਼ਾਮਲ

 ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪਾਰਟੀ ‘ਚ ਕਰਾਇਆ ਸ਼ਾਮਿਲ, ਕੀਤਾ ਸਵਾਗਤ  ਅੰਮ੍ਰਿਤਸਰ/ਚੰਡੀਗੜ੍ਹ, 5 ਜਨਵਰੀ , ਦੇਸ਼ ਕਲਿੱਕ ਬਿਓਰੋ  ਅੰਮ੍ਰਿਤਸਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ।  ਐਤਵਾਰ ਨੂੰ ਇੱਥੋਂ ਚਾਰ ਆਜ਼ਾਦ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋ ਗਏ।  ਚਾਰੋਂ ਕੌਂਸਲਰ ‘ਆਪ’ ਦੇ ਸੀਨੀਅਰ ਆਗੂਆਂ ਦੀ […]

Continue Reading

ਲੋਕ ਸੰਗਰਾਮ ਮੋਰਚੇ ਵੱਲੋਂ NIA ਦੇ ਛਾਪਿਆਂ ਦੇ ਵਿਰੋਧ ‘ਚ ਭਰਵੀਂ ਮੀਟਿੰਗ

ਰਾਮਪੁਰਾਫੂਲ: 5 ਜਨਵਰੀ, ਦੇਸ਼ ਕਲਿੱਕ ਬਿਓਰੋ ਅੱਜ ਲੋਕ ਸੰਗਰਾਮ ਮੋਰਚਾ ਨੇ ਐਨਆਈਏ ਦੇ ਚੱਲ ਰਹੇ ਛਾਪਿਆਂ ਬਾਰੇ ਰਾਮਪੁਰਾਫੂਲ ਵਿਖੇ ਸੂਬਾਈ ਮੀਟਿੰਗ ਕੀਤੀ। ਲੋਕ ਸੰਗਰਾਮ ਮੋਰਚੇ ਦੇ ਸੀਨੀਅਰ ਮੀਤ ਪ੍ਰਧਾਨ ਰਜੇਸ਼ ਮਲਹੋਤਰਾ ਨੇ ਇਸ ਸਬੰਧੀ ਇੱਕ ਪੇਪਰ ਪੜ੍ਹਿਆ,ਜਿਸ ਤੇ ਖੁਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ l ਜਮਹੂਰੀ ਅਧਿਕਾਰ ਸਭਾ ਦੇ ਆਗੂ ਡਾ. ਅਜੀਤਪਾਲ ਸਿੰਘ, ਬੀ ਕੇ […]

Continue Reading

ਅਵਾਰਾ ਪਸ਼ੂ ਅਤੇ ਅਵਾਰਾ ਕੁੱਤਿਆਂ ਨੇ ਸ਼ਹਿਰ ਵਾਸੀਆਂ ਦੇ ਨੱਕ ‘ਚ ਕੀਤਾ ਦਮ

ਪ੍ਰਸ਼ਾਸਨਿਕ ਅਧਿਕਾਰੀ ਅੱਖਾਂ ਬੰਦ ਕਰੀ ਬੈਠੇ ਨੇ ਮੋਰਿੰਡਾ 5 ਜਨਵਰੀ ( ਭਟੋਆ ) ਦਿਨੋ ਦਿਨ ਵੱਧ ਰਹੀ ਸੰਘਣੀ ਧੁੰਦ ਕਾਰਨ ਜਿੱਥੇ ਵਾਹਨ ਚਾਲਕਾਂ ਨੂੰ  ਸੜਕ ਤੇ ਆ ਰਹੇ ਵਾਹਨ ਦਿਖਾਈ ਨਾ ਦੇਣ ਕਾਰਨ ਸੜਕ  ਹਾਦਸਿਆਂ ਵਿੱਚ ਵਾਧਾ ਹੋ ਰਿਹਾ ਹੈ  , ਉੱਥੇ ਹੀ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਅਤੇ ਮੁੱਖ ਸੜਕਾਂ ਤੇ ਘੁੰਮਦੇ ਅਵਾਰਾ ਪਸ਼ੂਆਂ […]

Continue Reading

ਸਿੱਖਿਆ ਮੰਤਰੀ ਦੇ ਘਰ ਅੱਗੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪਿੱਟ ਸਿਆਪਾ

11 ਜਨਵਰੀ ਨੂੰ ਸੁਨਾਮ ਵਿਖੇ ਫੂਕੇ ਜਾਣਗੇ 2100 ਝਾੜੂ ਅਨੰਦਪੁਰ ਸਾਹਿਬ 05 ਜਨਵਰੀ (ਮਲਾਗਰ ਖਮਾਣੋਂ): ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ 01 ਸਤੰਬਰ 2024 ਤੋਂ ਸੰਗਰੂਰ ਦੇ ਡੀਸੀ ਦਫਤਰ ਅੱਗੇ ਲਗਾਤਾਰ ਭੁੱਖ ਹੜਤਾਲ ਤੇ ਬੈਠੇ ਕੰਪਿਊਟਰ ਅਧਿਆਪਕਾਂ ਵੱਲੋਂ ਜਿੱਥੇ 22 ਦਸੰਬਰ 2024 ਤੋਂ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ ਉੱਥੇ ਆਮ ਆਦਮੀ ਪਾਰਟੀ ਦੇ […]

Continue Reading

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ SGPC ਪ੍ਰਧਾਨ ਧਾਮੀ ਨੂੰ ਪੱਤਰ ਲਿਖ ਕੇ ਦਰਬਾਰ ਸਾਹਿਬ ਕੰਪਲੈਕਸ ਦੀ ਸੁਰੱਖਿਆ ਵਧਾਉਣ ਲਈ ਉਪਰਾਲੇ ਕੀਤੇ ਜਾਣ: ਪੀਰਮੁਹੰਮਦ, ਢੀਂਗਰਾ 

ਮੋਰਿੰਡਾ 5 ਜਨਵਰੀ ( ਭਟੋਆ)  ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਲਿਖਕੇ ਸੁਝਾਅ ਦਿੱਤਾ ਹੈ ਕਿ ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਦਰਬਾਰ ਸਾਹਿਬ ਅੰਮ੍ਰਿਤਸਰ ਕੰਪਲੈਕਸ ਜਿਸ ਵਿੱਚ ਸਤਿਕਾਰਯੋਗ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ,ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਬਹੁਤ ਸਾਰੇ ਪਵਿੱਤਰ ਅਸਥਾਨ ਗੁਰਦੁਆਰੇ ਹਨ, ਸਿੱਖ […]

Continue Reading

ਅਧਿਆਪਕਾਂ ਤੇ ਮੁਲਾਜ਼ਮਾਂ ਦੀ ਅਣਦੇਖੀ ਸਰਕਾਰ ਨੂੰ ਭਾਰੀ ਪਵੇਗੀ : ਜੀਟੀਯੂ 

 ਚਮਕੌਰ ਸਾਹਿਬ / ਮੋਰਿੰਡਾ  5 ਜਨਵਰੀ ( ਭਟੋਆ) ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਘਰ ਅੱਗੇ ਪਿਛਲੇ ਸੈਂਕੜੇ ਦਿਨਾਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਤੇ ਬੈਠੇ, ਮਰਨ ਵਰਤੀ ਯੋਧੇ ਅਧਿਆਪਕਾਂ ਨੂੰ ਧੱਕੇ ਨਾਲ ਹਸਪਤਾਲ ਦਾਖਲ ਕਰਵਾਉਣਾ ਮਾਨ ਸਰਕਾਰ ਦਾ ਨਾਦਰਸ਼ਾਹੀ ਵਤੀਰਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਰੂਪਨਗਰ ਦੇ ਸੀਨੀਅਰ […]

Continue Reading