ਆਰ.ਐਮ.ਪੀ.ਆਈ. ਦੇ ਸੱਦੇ ‘ਤੇ 48 ਥਾਵਾਂ ‘ਤੇ ਫੂਕੇ ਗਏ ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ
-‘ਸੰਵਿਧਾਨ ਬਚਾਉ ਮੋਦੀ ਹਟਾਉ’ ਦਿਵਸ ਮਨਾਉਣ ਦੇ ਸੱਦੇ ਪ੍ਰਤੀ ਲੋਕਾਂ ਨੇ ਭਰਿਆ ਭਰਵਾਂ ਹੁੰਗਾਰਾ ਦਲਜੀਤ ਕੌਰ ਚੰਡੀਗੜ੍ਹ/ਜਲੰਧਰ, 03 ਜਨਵਰੀ, 2025: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਨੇ ਪਾਰਟੀ ਦੇ ਸੱਦੇ ‘ਤੇ 48 ਥਾਵਾਂ ‘ਤੇ ਭਰਵੇਂ ਇਕੱਠ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ […]
Continue Reading