ਜ਼ਿਲ੍ਹਾ ਪੱਧਰੀ ਆਨਲਾਈਨ ਇਲੈਕਸ਼ਨ ਕੁਇਜ਼ ਮੁਕਾਬਲਾ 19 ਜਨਵਰੀ ਨੂੰ

ਬਠਿੰਡਾ, 3 ਜਨਵਰੀ : ਦੇਸ਼ ਕਲਿੱਕ ਬਿਓਰੋ ਭਾਰਤੀ ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਰਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਜੋ ਕਿ 25 ਜਨਵਰੀ 2025 ਨੂੰ ਸਮਰਪਿਤ ਪੰਜਾਬ “ਇਲੈਕਸ਼ਨ ਕੁਇਜ਼-2025” ਤਹਿਤ ਮੁਕਾਬਲੇ ਆਨਲਾਈਨ […]

Continue Reading

ਡਾ. ਸੰਗੀਤਾ ਜੈਨ ਬਣੇ ਮੋਹਾਲੀ ਦੇ ਨਵੇਂ ਸਿਵਲ ਸਰਜਨ, ਕਾਰਜਭਾਰ ਸੰਭਾਲਿਆ

ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਮੁੱਖ ਤਰਜੀਹ : ਸਿਵਲ ਸਰਜਨ|ਮੋਹਾਲੀ, 3 ਜਨਵਰੀ :  ਦੇਸ਼ ਕਲਿੱਕ ਬਿਓਰੋ ਡਾ. ਸੰਗੀਤਾ ਜੈਨ ਨੇ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਨਵੇਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲ ਲਿਆ। ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਨਵੇਂ ਸਿਵਲ ਸਰਜਨ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਸੰਗੀਤਾ […]

Continue Reading

ਵਿਦੇਸ਼ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ, ਬੈਠਣ-ਉੱਠਣ ਤੋਂ ਲੈਕੇ ਦੇਣੀ ਪਵੇਗੀ 19 ਤਰ੍ਹਾਂ ਦੀ ਨਿੱਜੀ ਜਾਣਕਾਰੀ

ਨਵੀਂ ਦਿੱਲੀ, 3 ਜਨਵਰੀ, ਦੇਸ਼ ਕਲਿਕ ਬਿਊਰੋ :ਭਾਰਤ ਸਰਕਾਰ ਵਿਦੇਸ਼ ਜਾਣ ਵਾਲਿਆਂ ਤੋਂ 19 ਤਰ੍ਹਾਂ ਦੀ ਨਿੱਜੀ ਜਾਣਕਾਰੀ ਲਵੇਗੀ। ਇਸ ਵਿੱਚ ਇਹ ਸ਼ਾਮਲ ਹੈ ਕਿ ਯਾਤਰੀ ਕਦੋਂ, ਕਿੱਥੇ ਅਤੇ ਕਿਵੇਂ ਯਾਤਰਾ ਕਰ ਰਹੇ ਹਨ; ਇਸ ਦੇ ਖਰਚੇ ਕਿਸਨੇ ਅਤੇ ਕਿਵੇਂ ਚੁੱਕੇ; ਕੌਣ ਕਿੰਨੇ ਬੈਗ ਲੈ ਕੇ ਗਿਆ ਅਤੇ ਕਦੋਂ ਕਿਸ ਸੀਟ ‘ਤੇ ਬੈਠਾ; ਅਜਿਹੀ ਜਾਣਕਾਰੀ […]

Continue Reading

ਧੁੰਦ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ ਜ਼ਰੂਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ

ਫਾਜ਼ਿਲਕਾ, 3 ਜਨਵਰੀ, ਦੇਸ਼ ਕਲਿੱਕ ਬਿਓਰੋਸਰਦੀ ਰੁਤ ਦੌਰਾਨ ਧੁੰਦ ਦੇ ਮੌਸਮ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ  ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ ਨੇ ਦੱਸਿਆ ਕਿ ਧੁੰਦ ਦੌਰਾਨ ਵਾਹਨਾਂ ਚਾਲਕਾਂ ਨੂੰ ਆਪਣੇ ਵਾਹਨ ਦੀ ਗਤੀ ਹੋਲੀ ਰੱਖਣੀ ਚਾਹੀਦੀ ਹੈ। ਵਾਹਨ ਚਾਲਕਾਂ ਨੂੰ ਆਪਣੇ ਵਾਹਨ ਦੀ ਲਾਈਟਾਂ ਨੂੰ ਲੋਅ […]

Continue Reading

ਕੈਲੇਫੋਰਨੀਆ: ਇਮਾਰਤ ਨਾਲ ਟਕਰਾਉਣ ਕਾਰਨ ਪਲੇਨ ਕਰੈਸ਼

ਨਵੀਂ ਦਿੱਲੀ: 3 ਜਨਵਰੀ, ਦੇਸ਼ ਕਲਿੱਕ ਬਿਓਰੋ ਅਮਰੀਕਾ ਦੇ ਕੈਲੀਫੋਰਨੀਆ ‘ਚ ਇਕ ਜਹਾਜ਼ ਵਪਾਰਕ ਇਮਾਰਤ ਦੀ ਛੱਤ ਨਾਲ ਟਕਰਾ ਕੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ 2 ਦੀ ਮੌਤ ਹੋ ਗਈ 18 ਲੋਕ ਜ਼ਖਮੀ ਹੋ ਗਏ ਹਨ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਜਹਾਜ਼ ਨੇ ਔਰੇਂਜ ਕਾਉਂਟੀ ਦੇ ਫੁਲਰਟਨ ਮਿਊਂਸਪਲ ਏਅਰਪੋਰਟ […]

Continue Reading

ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਲਈ ਹਾਈਕੋਰਟ ਦਾ ਅਹਿਮ ਫੈਸਲਾ

ਚੰਡੀਗੜ੍ਹ: 3 ਜਨਵਰੀ, ਦੇਸ਼ ਕਲਿੱਕ ਬਿਓਰੋਪ੍ਰੇਮ ਵਿਆਹ ਕਰਵਾਉਣ ਵਾਲੇ ਜੋੜੇ ਅਕਸਰ ਹੀ ਆਪਣੇ ਪਰਿਵਾਰਾਂ ਤੋਂ ਸੁਰੱਖਿਆ ਲਈ ਅਦਾਲਤ ਦਾ ਰੁਖ ਕਰਦੇ ਹਨ। ਇਸ ਕਾਰਨ ਹਾਈਕੋਰਟ ਵਿੱਚ ਕੇਸਾਂ ਦੀ ਗਿਣਤੀ ਵਿੱਚ ਬਹੁਤ ਵਾਧਾ ਹੋ ਰਿਹਾ ਹੈ। ਅਜਿਹੇ ਕੇਸਾਂ ਦੇ ਵਾਧੇ ਨੂੰ ਮੁੱਖ ਰੱਖਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਘਰੋਂ ਭੱਜੇ […]

Continue Reading

ਸੰਘਣੀ ਧੁੰਦ ਦਾ ਕਹਿਰ: ਨਿੱਜੀ ਬੱਸ ਅਤੇ ਟੈਂਕਰ ਦੀ ਟੱਕਰ ‘ਚ ਦਰਜ਼ਨ ਤੋਂ ਵੱਧ ਜ਼ਖਮੀ

ਸੰਘਣੀ ਧੁੰਦ ਦਾ ਕਹਿਰ: ਨਿੱਜੀ ਬੱਸ ਅਤੇ ਟਰੱਕ ਦੀ ਟੱਕਰ ‘ਚ ਦਰਜ਼ਨ ਤੋਂ ਵੱਧ ਜ਼ਖਮੀਬਠਿੰਡਾ: 3 ਜਨਵਰੀ, ਦੇਸ਼ ਕਲਿੱਕ ਬਿਓਰੋ ਸੰਘਣੀ ਧੁੰਦ ਕਾਰਨ ਬਠਿੰਡਾ ਡੱਬਵਾਲੀ ਸੜਕ ‘ਤੇ ਨਿਊ ਦੀਪ ਕੰਪਨੀ ਦੀ ਬੱਸ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ 18 ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਘਟਨਾ ਦੀ […]

Continue Reading

ਖੇਡ ਮੰਡਰਾਲੇ ਵੱਲੋਂ ਖੇਡ ਪੁਰਸਕਾਰ- 2024 ਦਾ ਐਲਾਨ

ਹਰਮਨਪ੍ਰੀਤ ਤੇ ਮਨੂ ਭਾਕਰ ਸਮੇਤ 4 ਖਿਡਾਰੀਆਂ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਅਵਾਰਡਨਵੀਂ ਦਿੱਲੀ: 3 ਜਨਵਰੀ, ਦੇਸ਼ ਕਲਿੱਕ ਬਿਓਰੋਖੇਡ ਮੰਤਰਾਲੇ ਨੇ ਵੀਰਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ। ਮੰਤਰਾਲੇ ਵੱਲੋਂ ਓਲੰਪਿਕ ਡਬਲ ਮੈਡਲ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ, ਵਿਸ਼ਵ ਸ਼ਤਰੰਜ ਚੈਂਪੀਅਨ ਡੀ ਗੁਕੇਸ਼, ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਪੈਰਾ ਐਥਲੀਟ ਖਿਡਾਰੀ […]

Continue Reading

ਸਰਦੀਆਂ ਦੀਆਂ ਛੁੱਟੀਆਂ ਦੌਰਾਨ ਖੁੱਲ੍ਹਣ ਵਾਲੇ ਨਿੱਜੀ ਸਕੂਲਾਂ ਦੀ ਮਾਨਤਾ ਹੋਵੇਗੀ ਰੱਦ

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿਕ ਬਿਊਰੋ :15 ਦਿਨਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਹਰਿਆਣਾ ਵਿੱਚ ਜੋ ਪ੍ਰਾਈਵੇਟ ਸਕੂਲ ਖੁੱਲ੍ਹੇ ਮਿਲੇ ਉਨ੍ਹਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ। ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਜਿਸ ਵਿੱਚ ਉਨ੍ਹਾਂ ਤੋਂ ਅਜਿਹੇ ਸਕੂਲਾਂ ਦੀ ਰਿਪੋਰਟ ਮੰਗੀ ਜਾ ਰਹੀ ਹੈ।ਜਿਕਰਯੋਗ ਹੈ […]

Continue Reading

ਪੰਜਾਬ ‘ਚ ਸਰਕਾਰੀ ਬੱਸਾਂ ਤਿੰਨ ਦਿਨ ਰਹਿਣਗੀਆਂ ਬੰਦ

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿਕ ਬਿਊਰੋ :ਸੂਬੇ ਵਿੱਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਹੋਣ ਵਾਲੀ ਹੈ। ਪੀਆਰਟੀਸੀ ਅਤੇ ਪਨਬੱਸ ਦੀਆਂ ਬੱਸਾਂ 6, 7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ।ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।ਇਸ ਕਾਰਨ […]

Continue Reading