ਕਾਂਗਰਸ ਦੀ ਜੈ ਬਾਪੂ, ਜੈ ਭੀਮ, ਜੈ ਸੰਵਿਧਾਨ ਮੁਹਿੰਮ ਅੱਜ ਤੋਂ ਦੇਸ਼ ਭਰ ‘ਚ ਹੋਵੇਗੀ ਸ਼ੁਰੂ

ਨਵੀਂ ਦਿੱਲੀ, 3 ਜਨਵਰੀ, ਦੇਸ਼ ਕਲਿਕ ਬਿਊਰੋ :ਕਾਂਗਰਸ ਦੀ ਜੈ ਬਾਪੂ, ਜੈ ਭੀਮ, ਜੈ ਸੰਵਿਧਾਨ ਮੁਹਿੰਮ ਅੱਜ ਸ਼ੁੱਕਰਵਾਰ ਨੂੰ ਦੇਸ਼ ਭਰ ਵਿੱਚ ਸ਼ੁਰੂ ਹੋਵੇਗੀ। ਇਹ ਮੁਹਿੰਮ 26 ਜਨਵਰੀ ਨੂੰ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਸਥਾਨ ਮਹੂ, ਮੱਧ ਪ੍ਰਦੇਸ਼ ਵਿੱਚ ਸਮਾਪਤ ਹੋਵੇਗੀ।ਇਹ ਮੁਹਿੰਮ 27 ਦਸੰਬਰ ਤੋਂ ਸ਼ੁਰੂ ਹੋਣੀ ਸੀ। 1924 ‘ਚ ਹੋਏ ਕਾਂਗਰਸ ਦੇ ਬੇਲਾਗਵੀ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਹੋਈ Zero, ਉਡਾਣਾਂ ਪ੍ਰਭਾਵਿਤ

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਚੰਡੀਗੜ੍ਹ ‘ਚ ਅੱਜ ਵੀ ਧੁੰਦ ਦਾ ਕਹਿਰ ਜਾਰੀ ਹੈ। ਅੰਮ੍ਰਿਤਸਰ ‘ਚ ਰਾਤ 10 ਵਜੇ ਤੋਂ ਬਾਅਦ ਵਿਜ਼ੀਬਿਲਟੀ ਜ਼ੀਰੋ ‘ਤੇ ਪਹੁੰਚ ਗਈ ਹੈ। ਹਾਲਾਤ ਇਹ ਹਨ ਕਿ ਰਾਤ 10 ਵਜੇ ਤੋਂ ਬਾਅਦ ਕੋਈ ਵੀ ਫਲਾਈਟ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਹੀਂ ਉਤਰੀ ਹੈ। ਰਾਤ 10.15 […]

Continue Reading

ਸੰਗਰੂਰ ਵਿਖੇ DC ਦਫ਼ਤਰ ਅੱਗੇ ਮਰਨ ਵਰਤ ’ਤੇ ਬੈਠੇ ਕੰਪਿਊਟਰ ਅਧਿਆਪਕ ਨੂੰ ਪੁਲੀਸ ਨੇ ਚੁੱਕਿਆ

ਸੰਗਰੂਰ, 3 ਜਨਵਰੀ, ਦੇਸ਼ ਕਲਿਕ ਬਿਊਰੋ :ਸੰਗਰੂਰ ਵਿੱਚ ਡੀਸੀ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਨੂੰ ਪੁਲੀਸ ਪ੍ਰਸ਼ਾਸਨ ਨੇ ਰਾਤ 11 ਵਜੇ ਹਿਰਾਸਤ ਵਿੱਚ ਲੈ ਲਿਆ। ਜੌਨੀ ਸਿੰਗਲਾ ਆਪਣੀਆਂ ਮੰਗਾਂ ਦੇ ਹੱਕ ਵਿੱਚ ਮਰਨ ਵਰਤ ’ਤੇ ਸਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਧਿਆਪਕ ਯੂਨੀਅਨ ਦੇ ਮੈਂਬਰ […]

Continue Reading

ਅੱਜ ਦਾ ਇਤਿਹਾਸ

3 ਜਨਵਰੀ 1959 ਨੂੰ ਅਲਾਸਕਾ, ਅਮਰੀਕਾ ਦਾ 49ਵਾਂ ਰਾਜ ਘੋਸ਼ਿਤ ਕੀਤਾ ਗਿਆ ਸੀਚੰਡੀਗੜ੍ਹ, 3 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 3 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 3 ਜਨਵਰੀ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸ਼ੁੱਕਰਵਾਰ, ੨੦ ਪੋਹ (ਸੰਮਤ ੫੫੬ ਨਾਨਕਸ਼ਾਹੀ)03-01-2025 ਸੋਰਠਿ ਮਹਲਾ ੫ ਘਰੁ ੩ ਚਉਪਦੇੴ ਸਤਿਗੁਰ ਪ੍ਰਸਾਦਿ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ […]

Continue Reading

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੂਜੀ ‘’ਆਨਲਾਈਨ NRI ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2025, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ […]

Continue Reading

ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

* ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਕੰਨੀ ਕਤਰਾ ਰਹੀ ਹੈ ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਕਿਸਾਨ ਵਿਰੋਧੀ ਰਵੱਈਏ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸਾਨ ਵਿਰੋਧੀ ਸਖ਼ਤ ਕਾਨੂੰਨ ਨੂੰ ਪਿਛਲੇ […]

Continue Reading

ਮਗਨਰੇਗਾ ਦੇ ਜੌਬ ਕਾਰਡ ਬਣਾਉਣ ਲਈ ਪਿੰਡਾਂ ‘ਚ ਲੱਗਣਗੇ ਵਿਸ਼ੇਸ਼ ਕੈਂਪ

ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਵਿਸ਼ੇਸ਼ ਅਭਿਆਨ ਚਲਾ ਕੇ ਸਾਰੇ ਪਿੰਡਾਂ ਦੇ ਟੋਭਿਆਂ ਦੀ […]

Continue Reading

ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਧੋਖਾਧੜੀ ਨਾਲ ਟਰੱਸਟ ਦਾ ਪਲਾਟ ਪਤਨੀ ਦੇ ਨਾਂ ‘ਤੇ ਖਰੀਦਿਆ ਚੰਡੀਗੜ੍ਹ 2 ਜਨਵਰੀ 2025, ਦੇਸ਼ ਕਲਿੱਕ ਬਿਓਰੋ  ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੰਜੀਵ ਕਾਲੀਆ, ਸੀਨੀਅਰ ਸਹਾਇਕ, ਨਗਰ ਸੁਧਾਰ ਟਰੱਸਟ, ਜਲੰਧਰ, (ਹੁਣ ਹੁਸਿ਼ਆਰਪੁਰ ਵਿਖੇ ਤਾਇਨਾਤ) ਵੱਲੋਂ ਨਗਰ ਸੁਧਾਰ ਟਰੱਸਟ, ਜਲੰਧਰ ਵਿੱਚ ਅਹੁਦੇ ਦੀ ਦੁਰਵਰਤੋਂ ਰਾਹੀਂ ਬੇਨਿਯਮੀਆਂ ਕਰਨ ਤੇ ਪਤਨੀ ਦੇ ਨਾਮ ਹੇਠ […]

Continue Reading

ਹਲਕਾ ਵਿਧਾਇਕ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈੱਕ

ਮੋਰਿੰਡਾ, 2 ਜਨਵਰੀ (ਭਟੋਆ)  ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਬੀਡੀਪੀਓ ਦਫਤਰ ਮੋਰਿੰਡਾ ਵਿਖੇ ਹਲਕੇ ਦੇ  ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 15 ਲੱਖ ਰੁਪਏ ਦੇੇ ਚੈੱਕ ਵੰਡੇ ਗਏ ।ਇਸ ਮੌਕੇ ਉਹਨਾਂ ਦੇ ਨਾਲ ਬੀਡੀਪੀਓ ਮੋਰਿੰਡਾ ਹਰਕੀਤ ਸਿੰਘ, ਸੀਨੀਅਰ ਆਗੂ ਬੀਰ ਦਵਿੰਦਰ ਸਿੰਘ ਬੱਲਾਂ ਅਤੇ ਸਿਆਸੀ ਸਲਾਹਕਾਰ ਜਗਤਾਰ ਸਿੰਘ ਘੜੂੰਆਂ ਵੀ ਹਾਜ਼ਰ ਸਨ।  […]

Continue Reading