ਪੁਲਿਸ ਵਲੋਂ ਸਵਾ ਕਿੱਲੋ ਅਫੀਮ ਸਮੇਤ ਨਿਹੰਗ ਬਾਣੇ ਵਿੱਚ ਦੋ ਨੌਜਵਾਨ ਕਾਬੂ

ਮੋਰਿੰਡਾ, 2 ਜਨਵਰੀ, ਭਟੋਆ  ਜਿਲਾ ਰੂਪ ਨਗਰ ਦੇ ਪੁਲਿਸ ਮੁਖੀ ਗੁਰਨੀਤ ਸਿੰਘ ਖਰਾਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਮਹਿਮ ਤਹਿਤ ਮੋਰਿੰਡਾ ਪੁਲਿਸ ਵੱਲੋਂ ਡੀਐਸਪੀ ਜਤਿੰਦਰ ਪਾਲ ਸਿੰਘ ਦੀ ਦੇਖ ਦੇਖ ਅਤੇ ਐਸਐਚ ਓ ਮੋਰਿੰਡਾ ਸ਼ਹਿਰੀ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਦੋ ਵੱਖ ਵਖ ਮਾਮਲਿਆਂ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਟੀਕੇ ਅਤੇ ਅਫੀਮ ਬਰਾਮਦ ਕਾਰਨ ਉਪਰੰਤ […]

Continue Reading

ਪੰਜਾਬ ਸਰਕਾਰ ਨੇ PPS ਅਧਿਕਾਰੀ ਗੁਰਸ਼ੇਰ ਸੰਧੂ ਨੂੰ ਨੌਕਰੀ ਤੋਂ ਕੀਤਾ ਬਰਖਾਸਤ

ਚੰਡੀਗੜ, 2 ਜਨਵਰੀ, ਦੇਸ਼ ਕਲਿੱਕ ਬਿਓਰੋਸੀਆਈਏ ਖਰੜ ਦੀ ਹਿਰਾਸਤ ਵਿੱਚ ਇੱਕ ਟੀਵੀ ਚੈਨਲ ਦੁਆਰਾ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਾਉਣ ਦੇ ਦੋਸ਼ ਹੇਠ ਮੁਅੱਤਲ ਚੱਲ ਰਹੇ ਪੀਪੀਐਸ ਅਧਿਕਾਰੀ ਗੁਰਸ਼ੇਰ ਸਿੰਘ ਸੰਧੂ ਨੂੰ ਅੱਜ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਗੁਰਸ਼ੇਰ ਸਿੰਘ ਸੰਧੂ ਉੱਤੇ ਦੁਰਵਿਵਹਾਰ, ਲਾਪਰਵਾਹੀ ਅਤੇ ਡਿਊਟੀ ਵਿੱਚ ਅਣਗਹਿਲੀ, ਅਨੁਸ਼ਾਸਨ ਅਤੇ […]

Continue Reading

ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਲਈ ਨੌਜਵਾਨਾਂ ਨੂੰ ਅੱਗੇ ਆਉਣ ਦੀ ਅਪੀਲ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ

ਮਾਨਸਾ/ਬੁਢਲਾਡਾ, 02 ਜਨਵਰੀ : ਦੇਸ਼ ਕਲਿੱਕ ਬਿਓਰੋਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਲਈ ਪ੍ਰੇਰਿਤ ਕਰਦੇ ਹੋਏ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਨੌਜਵਾਨ ਹੀ ਸੂਬੇ ਨੂੰ ਤਰੱਕੀ ਦੇ ਨਵੇਂ ਮੰਜਿਲਾਂ ਤੱਕ ਲਿਜਾ ਸਕਦੇ ਹਨ। ਉਨ੍ਹਾਂ ਨੇ ਪਿੰਡ ਕਿਸ਼ਨਗੜ੍ਹ ਸੱਦਾ ਸਿੰਘ ਵਾਲਾ ਵਿਖੇ ਪਹੁੰਚ ਕੇ […]

Continue Reading

ਜੇਲ੍ਹ ਵਿਭਾਗ ਨੇ ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ

ਲਾਲਜੀਤ ਸਿੰਘ ਭੁੱਲਰ ਨੇ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵਿੱਚ ਜੇ.ਬੀ.ਟੀ. ਅਧਿਆਪਕਾਂ ਦੀਆਂ ਆਸਾਮੀਆਂ ਲਈ ਪਹਿਲੀ ਵਾਰ ਇਤਿਹਾਸਕ ਰੈਗੂਲਰ ਭਰਤੀ ਕਰਦਿਆਂ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ […]

Continue Reading

ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਮਾਰਟ ਸਿਟੀ ਮਿਸ਼ਨ ਅਧੀਨ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ ਮੀਟਿੰਗ ਨਗਰ ਨਿਗਮ ਲੁਧਿਆਣਾ ਅਤੇ ਜਲੰਧਰ ਦੇ ਅਧਿਕਾਰੀਆਂ ਪਾਸੋਂ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਦੀ ਮੁਕੰਮਲ ਜਾਣਕਾਰੀ ਹਾਸਲ ਕੀਤੀ ਚੰਡੀਗੜ੍ਹ, 2 ਜਨਵਰੀ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ […]

Continue Reading

ਪੰਜਾਬ ਨੇ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ: ਚੀਮਾ

ਦਸੰਬਰ 2024 ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ ਕੁਲ ਪ੍ਰਾਪਤੀਆਂ ਵਿੱਚ 3229 ਕਰੋੜ ਰੁਪਏ ਦਾ ਵਾਧਾ ਦਸੰਬਰ 2024 ਵਿੱਚ ਸੂਬੇ ਨੇ ਭਰੀ ਜੀਐਸਟੀ ਵਿੱਚ 28.36% ਅਤੇ ਆਬਕਾਰੀ ਮਾਲੀਏ ਵਿੱਚ 21.31% ਵਾਧੇ ਦੀ ਗਵਾਹੀ ਦਸੰਬਰ 2024 ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਕੁੱਲ ਮਾਲੀਆ ਪ੍ਰਾਪਤੀਆਂ ਵਿੱਚ 20.19% ਵਾਧਾ ਚੰਡੀਗੜ੍ਹ, 2 ਜਨਵਰੀ, ਦੇਸ਼ […]

Continue Reading

ਟਰਾਂਸਪੋਰਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਸੇਵਾਵਾਂ ਰੈਗੂਲਰ ਕਰਨ ਬਾਰੇ ਸਮਾਂਬੱਧ ਪਹੁੰਚ ਅਪਨਾਉਣ ‘ਤੇ ਜ਼ੋਰ

ਵੱਖ-ਵੱਖ ਰੂਟਾਂ ‘ਤੇ ਚਲ ਰਹੀਆਂ ਨਾਜਾਇਜ਼ ਬੱਸਾਂ ਨੂੰ ਜ਼ਬਤ ਕਰਨ ਦੇ ਆਦੇਸ਼ ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਠੇਕਾ ਆਧਾਰਿਤ ਅਤੇ ਆਊਟਸੋਰਸ ਡਰਾਈਵਰ/ਕੰਡਕਟਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ 15 ਦਿਨਾਂ ਵਿੱਚ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇਗੀ। […]

Continue Reading

70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 2 ਜਨਵਰੀ : ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਥਾਣਾ ਸੰਗਤ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੂੰ 70000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਬਾਲੀਵੁੱਡ ਸਟਾਰ ਸੁਨੀਲ ਸ਼ੈੱਟੀ ਪਤਨੀ ਸਮੇਤ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 2 ਜਨਵਰੀ, ਦੇਸ਼ ਕਲਿਕ ਬਿਊਰੋ :ਨਵੇਂ ਸਾਲ ਦੇ ਮੌਕੇ ‘ਤੇ ਬਾਲੀਵੁੱਡ ਸਟਾਰ ਸੁਨੀਲ ਸ਼ੈੱਟੀ ਆਪਣੀ ਪਤਨੀ ਮਾਨਾ ਸ਼ੈੱਟੀ ਨਾਲ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਤਾਰੀਫ਼ ਕੀਤੀ।ਸੁਨੀਲ ਸ਼ੈੱਟੀ ਹਰ ਸਾਲ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਂਦੇ ਹਨ। […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਬਣਾਉਣਗੇ ਨਵੀਂ ਸਿਆਸੀ ਪਾਰਟੀ

ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 14 ਜਨਵਰੀ ਨੂੰ ਪੰਜਾਬ ਦੀ ਨਵੀਂ ਖੇਤਰੀ ਸਿਆਸੀ ਪਾਰਟੀ ਬਣਾਉਣਗੇ। ਇਹ ਐਲਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮਾਘੀ ਦੇ ਮੇਲੇ ਦੌਰਾਨ ਕੀਤਾ ਜਾਵੇਗਾ।ਇਸ ਮੌਕੇ ‘ਤੇ ਪੰਥ ਬਚਾਓ, ਪੰਜਾਬ […]

Continue Reading