ਨਕਦੀ ਮਾਮਲੇ ‘ਚ ਜਸਟਿਸ ਨਿਰਮਲ ਯਾਦਵ ਸਮੇਤ ਸਾਰੇ ਮੁਲਜ਼ਮ ਬਰੀ

ਚੰਡੀਗੜ੍ਹ: 29 ਮਾਰਚ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਦੀ ਸੀਬੀਆਈ ਅਦਾਲਤ ਵੱਲੋਂ ਅੱਜ ਜੱਜ ਦੇ ਘਰ ਨਕਦੀ ਸੁੱਟਣ ਮਾਮਲੇ ‘ਚ ਅੱਜ ਫੈਸਲਾ ਸੁਣਾਇਆ ਗਿਆ। ਅੱਜ ਤੋਂ 17 ਸਾਲ ਪਹਿਲਾਂ ਜਸਟਿਸ ਨਿਰਮਲ ਯਾਦਵ ਦੇ 15 ਲੱਖ ਦੀ ਨਕਦੀ ਘਰ ਭੇਜਣ ਦਾ ਮਾਮਲਾ ਸਾਹਮਣੇ ਆਇਆ ਸੀ। ਅਦਾਲਤ ਕੋਲ ਪਹੁੰਚੇ ਸਬੂਤਾਂ ‘ਤੇ ਵਕੀਲਾਂ ਵੱਲੋਂ ਬਹਿਸ 27 ਮਾਰਚ ਨੂੰ ਸਮਾਪਤ ਹੋ […]

Continue Reading

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 29 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ […]

Continue Reading

ਪੀ.ਐਸ.ਐਸ. ਰਿਟਾਇਰਡ ਅਫਸਰ ਐਸੋਸੀਏਸ਼ਨ ਦੀ ਮੀਟਿੰਗ 30 ਮਾਰਚ ਨੂੰ

ਮੋਹਾਲੀ: 29 ਮਾਰਚ, ਜਸਵੀਰ ਗੋਸਲਪੰਜਾਬ ਸਿਵਲ ਸਕੱਤਰੇਤ ਰਿਟਾਇਰਡ ਅਫਸਰ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ 30 ਮਾਰਚ ਨੂੰ ਚੰਡੀਗੜ ਵਿਖੇ ਹੋਵੇਗੀ। ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿੱਚ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ 70, 80 ਅਤੇ 85 ਸਾਲ ਦੀ ਉਮਰ ਪੂਰੀ ਕਰਨ […]

Continue Reading

ਸੂਬਾ ਸਰਕਾਰ ਨੇ ਮੰਤਰੀਆਂ ਤੇ ਵਿਧਾਇਕਾਂ ਦੀ ਤਨਖਾਹ ਵਧਾਈ, ਖਜ਼ਾਨੇ ‘ਤੇ ਪਵੇਗਾ ਕਰੋੜਾਂ ਰੁਪਏ ਦਾ ਬੋਝ

ਚੰਡੀਗ੍ੜ੍ਹ: 29 ਮਾਰਚ, ਦੇਸ਼ ਕਲਿੱਕ ਬਿਓਰੋHimachal News ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਅੱਜ ਤਿੰਨ ਬਿੱਲ ਪਾਸ ਕੀਤੇ ਜਿਨ੍ਹਾਂ ਵਿੱਚ ਮੁੱਖ ਮੰਤਰੀ, ਮੰਤਰੀਆਂ, ਸਪੀਕਰ, ਡਿਪਟੀ ਸਪੀਕਰ ਅਤੇ ਵਿਧਾਇਕਾਂ ਦੀਆਂ ਤਨਖਾਹਾਂ ਅਤੇ ਭੱਤਿਆਂ ਵਿੱਚ 24 ਪ੍ਰਤੀਸ਼ਤ ਵਾਧੇ ਦਾ ਪ੍ਰਸਤਾਵ ਹੈ ਅਤੇ ਸੋਧ ਨੂੰ ਕੀਮਤ ਸੂਚਕਾਂਕ ਨਾਲ ਜੋੜਿਆ ਗਿਆ ਹੈ।  ਇਸ ਵਾਧੇ ਨਾਲ ਸਰਕਾਰੀ ਖਜ਼ਾਨੇ ‘ਤੇ ਲਗਭਗ 24 […]

Continue Reading

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰਾਂ ਤੇ ਤਿੰਨ ਲੱਖ ਤੋਂ ਵੱਧ ਦੀ ਹਵਾਲਾ ਰਾਸ਼ੀ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ, 29 ਮਾਰਚ, ਦੇਸ਼ ਕਲਿਕ ਬਿਊਰੋ :ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕਾਂ ਵਿਰੁੱਧ ਕੀਤੀ ਗਈ ਇੱਕ ਵੱਡੀ ਕਾਰਵਾਈ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਹੈ।ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ 4 ਗਲੋਕ 9mm ਪਿਸਤੌਲ, 5 ਮੈਗਜ਼ੀਨ, ਅਤੇ ₹3,05,010/- ਹਵਾਲਾ ਦੀ ਨਕਦੀ […]

Continue Reading

ਸ਼ੰਭੂ ਬਾਰਡਰ ਖੁੱਲ੍ਹਣ ਦੇ ਕੁਝ ਦਿਨਾਂ ਬਾਅਦ ਹੀ ਟੋਲ ਦਰਾਂ ‘ਚ ਵਾਧਾ

ਸ਼ੰਭੂ, 29 ਮਾਰਚ, ਦੇਸ਼ ਕਲਿਕ ਬਿਊਰੋ :Toll Rate ਸ਼ੰਭੂ ਬਾਰਡਰ ਖੁੱਲ੍ਹਣ ਦੇ ਕੁਝ ਦਿਨਾਂ ਬਾਅਦ ਹੀ ਲੋਕਾਂ ਨੂੰ ਟੋਲ਼ ਮਹਿੰਗਾ ਹੋਣ ਦਾ ਝਟਕਾ ਲੱਗਾ ਹੈ। ਮਿਲੀ ਜਾਣਕਾਰੀ ਅਨੁਸਾਰਟੋਲ਼ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ।ਟੋਲ ਦਰਾਂ ‘ਚ 5 ਤੋਂ ਲੈ ਕੇ 25 ਰੁਪਏ ਤੱਕ ਵਾਧੇ ਦੀ ਗੱਲ ਕਹੀ ਜਾ ਰਹੀ ਹੈ।ਇਹ ਵਧੀਆਂ ਹੋਈਆਂ ਦਰਾਂ ਪਹਿਲੀ ਅਪਰੈਲ […]

Continue Reading

ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ 16 ਨਕਸਲੀ ਮਾਰ ਮੁਕਾਏ

ਰਾਏਪੁਰ, 29 ਮਾਰਚ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਦੇ ਸੁਕਮਾ ਅਤੇ ਦਾਂਤੇਵਾੜਾ ਜ਼ਿਲ੍ਹਿਆਂ ਦੀ ਸਰਹੱਦ ‘ਤੇ ਅੱਜ ਸ਼ਨੀਵਾਰ ਸਵੇਰ ਤੋਂ ਹੀ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਸ ‘ਚ 16 ਨਕਸਲੀ ਮਾਰੇ ਗਏ ਹਨ। ਡੀਆਰਜੀ ਅਤੇ ਸੀਆਰਪੀਐਫ ਦੇ ਜਵਾਨਾਂ ਨੇ ਨਕਸਲੀਆਂ ਨੂੰ ਘੇਰ ਲਿਆ ਹੈ। ਮਾਮਲਾ ਕੇਰਲਪਾਲ ਥਾਣਾ ਖੇਤਰ ਦੇ ਉਪਮਪੱਲੀ ਦਾ ਹੈ।16 […]

Continue Reading

ਮਿਆਂਮਾਰ ‘ਚ ਭਿਆਨਕ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਦਸ ਹਜ਼ਾਰ ਤੋਂ ਵਧਣ ਦਾ ਖ਼ਦਸ਼ਾ

ਨੇਪੀਦਾ, 29 ਮਾਰਚ, ਦੇਸ਼ ਕਲਿਕ ਬਿਊਰੋ :Myanmar Earthquake ਮਿਆਂਮਾਰ ‘ਚ ਸ਼ੁੱਕਰਵਾਰ ਨੂੰ ਆਏ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਪਾਰ ਹੋ ਸਕਦੀ ਹੈ। ਇਹ ਖਦਸ਼ਾ ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (ਯੂ. ਐੱਸ. ਜੀ. ਐੱਸ.) ਨੇ ਪ੍ਰਗਟਾਇਆ ਹੈ। ਥਾਈਲੈਂਡ, ਬੰਗਲਾਦੇਸ਼, ਚੀਨ ਅਤੇ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।ਮਿਆਂਮਾਰ ਦੀ ਫੌਜੀ ਸਰਕਾਰ […]

Continue Reading

ਲੁਧਿਆਣਾ ‘ਚ ਟੈਂਕਰ ਪਲਟਣ ਕਾਰਨ ਜ਼ਹਿਰੀਲੀ ਗੈਸ ਲੀਕ, ਮੱਚਿਆ ਹੜਕੰਪ, ਇਲਾਕਾ ਸੀਲ

ਲੁਧਿਆਣਾ, 29 ਮਾਰਚ, ਦੇਸ਼ ਕਲਿਕ ਬਿਊਰੋ :ਕਾਰਬਨ ਡਾਈਆਕਸਾਈਡ ਗੈਸ (CO2) ਨਾਲ ਭਰਿਆ ਇੱਕ ਟੈਂਕਰ ਅੱਜ ਤੜਕੇ 3 ਵਜੇ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਪੁਲ ‘ਤੇ ਅਚਾਨਕ ਪਲਟ ਗਿਆ। ਟੈਂਕਰ ਕਿਨ੍ਹਾਂ ਹਾਲਾਤਾਂ ‘ਚ ਪਲਟਿਆ ਇਹ ਅਜੇ ਜਾਂਚ ਦਾ ਵਿਸ਼ਾ ਹੈ। ਪਤਾ ਲੱਗਾ ਹੈ ਕਿ ਡਰਾਈਵਰ ਨੇ ਸਟੀਅਰਿੰਗ ‘ਤੇ ਸੰਤੁਲਨ ਗੁਆ ਦਿੱਤਾ, ਜਿਸ ਕਾਰਨ ਟੈਂਕਰ ਅਚਾਨਕ ਕੰਟਰੋਲ […]

Continue Reading

ਜੱਜ ਦੇ ਘਰ ਨਕਦੀ ਭੇਜਣ ਮਾਮਲੇ ‘ਚ ਫੈਸਲਾ ਅੱਜ

ਚੰਡੀਗੜ੍ਹ: 29 ਮਾਰਚ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਦੀ ਸੀਬੀਆਈ ਅਦਾਲਤ ਵੱਲੋਂ ਅੱਜ ਜੱਜ ਦੇ ਘਰ ਨਕਦੀ ਸੁੱਟਣ ਮਾਮਲੇ ‘ਚ ਅੱਜ ਫੈਸਲਾ ਸੁਣਾਇਆ ਜਾਵੇਗਾ। ਅੱਜ ਤੋਂ 17 ਸਾਲ ਪਹਿਲਾਂ ਜਸਟਿਸ ਨਿਰਮਲ ਯਾਦਵ ਦੇ ਘਰ ਨਕਦੀ ਭੇਜਣ ਦਾ ਮਾਮਲਾ ਸਾਹਮਣੇ ਆਇਆ ਸੀ। ਅਦਾਲਤ ਕੋਲ ਪਹੁੰਚੇ ਸਬੂਤਾਂ ‘ਤੇ ਵਕੀਲਾਂ ਵੱਲੋਂ ਬਹਿਸ 27 ਮਾਰਚ ਨੂੰ ਸਮਾਪਤ ਹੋ ਗਈ ਸੀ ਅਤੇ […]

Continue Reading