ਕਿਸਾਨਾਂ ਨੇ ਹਾਈਵੇ ਕੀਤੇ ਬੰਦ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਸਮੇਤ 13 ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ‘ਚ ਅੱਜ ਪੰਜਾਬ ਬੰਦ ਹੈ। ਕਿਸਾਨਾਂ ਨੇ ਸਵੇਰੇ 7 ਵਜੇ ਹਾਈਵੇਅ ਬੰਦ ਕਰ ਦਿੱਤੇ। ਕਿਸਾਨ ਅੰਮ੍ਰਿਤਸਰ-ਦਿੱਲੀ ਅਤੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਜਾਮ ਲਗਾ ਕੇ ਬੈਠੇ ਹਨ।ਇਸ ਦੇ ਨਾਲ ਹੀ […]

Continue Reading

ਇੰਡਸਟਰੀਜ਼ ਦੇ ਧਨਾਢ ਧੜੇ ਵਲੋਂ ਛੋਟੀਆਂ ਇਕਾਈਆਂ ਨੂੰ ਦਬਾਉਣ ਦੀ ਨਾਕਾਮ ਕੋਸ਼ਿਸ਼ : ਪ੍ਰਧਾਨ ਬਲਜੀਤ ਸਿੰਘ

ਮੋਹਾਲੀ, 30 ਦਸੰਬਰ : ਦੇਸ਼ ਕਲਿੱਕ ਬਿਓਰੋ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ (IMA) ਵਿਚ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਖਿੱਚੋਤਾਣ ਹੱਥੋਪਾਈ ਤੱਕ ਪਹੁੰਚ ਚੁੱਕੀ ਹੈ। ਬੀਤੇ ਦਿਨੀਂ ਇਸ ਝਗੜੇ ਦਾ ਇਹ ਮਾਮਲਾ ਐਸ.ਡੀ.ਐਮ. ਮੋਹਾਲੀ ਕੋਲ ਪਹੁੰਚ ਗਿਆ ਹੈ। ਇਸ ਦੌਰਾਨ ਮੌਜੂਦਾ ਪ੍ਰਧਾਨ ਸ. ਬਲਜੀਤ ਸਿੰਘ ਨੇ ਵਿਰੋਧੀ ਧਿਰ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਸਬੰਧੀ ਆਪਣਾ ਸਪੱਸ਼ਟੀਕਰਨ ਦਿੰਦਿਆਂ […]

Continue Reading

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ ‘ਚ ਦੇਹਾਂਤ

ਵਾਸਿੰਗਟਨ, 30 ਦਸੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ ਵਿੱਚ ਜਾਰਜੀਆ ਵਿੱਚ ਉਨ੍ਹਾਂ ਦੇ ਘਰ ਵਿੱਚ ਦੇਹਾਂਤ ਹੋ ਗਿਆ ਹੈ। ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਉਨ੍ਹਾਂ ਦੀ ਮੌਤ ਕਦੋਂ ਹੋਈ।1 ਅਕਤੂਬਰ 1924 ਨੂੰ ਜਨਮੇ ਕਾਰਟਰ 1977 ਤੋਂ 1981 ਤੱਕ ਅਮਰੀਕਾ ਦੇ 39ਵੇਂ ਰਾਸ਼ਟਰਪਤੀ ਰਹੇ। ਉਹ […]

Continue Reading

ਭਾਜਪਾ ‘ਚ ਜਲਦ ਹੋਵੇਗਾ ਜਥੇਬੰਦਕ ਪੱਧਰ ‘ਤੇ ਵੱਡਾ ਫੇਰਬਦਲ, ਬਦਲੇ ਜਾਣਗੇ ਸੱਤ ਰਾਜਾਂ ਦੇ ਪ੍ਰਧਾਨ

ਨਵੀਂ ਦਿੱਲੀ, 30 ਦਸੰਬਰ, ਦੇਸ਼ ਕਲਿਕ ਬਿਊਰੋ :ਭਾਜਪਾ ‘ਚ ਜਥੇਬੰਦਕ ਪੱਧਰ ‘ਤੇ ਜਲਦ ਹੀ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। ਨਵੇਂ ਸਾਲ ‘ਚ ਪਾਰਟੀ ਨੂੰ ਜਨਵਰੀ ਦੇ ਆਖਰੀ ਹਫਤੇ ਜਾਂ ਫਰਵਰੀ ਦੇ ਪਹਿਲੇ ਹਫਤੇ ‘ਚ ਨਵਾਂ ਰਾਸ਼ਟਰੀ ਪ੍ਰਧਾਨ ਮਿਲ ਸਕਦਾ ਹੈ। ਹਾਲਾਂਕਿ ਪਾਰਟੀ ਦੇ ਸੰਵਿਧਾਨ ਮੁਤਾਬਕ ਇਸ ਤੋਂ ਪਹਿਲਾਂ 50 ਫੀਸਦੀ ਸੂਬਿਆਂ ‘ਚ ਸੰਗਠਨ ਚੋਣਾਂ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੇ ਸਮਰਥਨ ਵਿੱਚ ਅੱਜ ਪੰਜਾਬ ਬੰਦ, ਐਮਰਜੈਂਸੀ ਸੇਵਾਵਾਂ ਨੂੰ ਛੂਟ

ਖਨੌਰੀ, 30 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਅੱਜ ਸੋਮਵਾਰ ਨੂੰ ਪੰਜਾਬ ਬੰਦ ਰਹੇਗਾ। ਬੰਦ ਨੂੰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਮੁਲਾਜ਼ਮਾਂ, ਵਪਾਰੀਆਂ ਤੇ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਗਿਆ ਹੈ।ਇਹ ਬੰਦ ਸਵੇਰੇ 7 […]

Continue Reading

ਅੱਜ ਦਾ ਇਤਿਹਾਸ

30 ਦਸੰਬਰ 1943 ਨੂੰ ਸੁਭਾਸ਼ ਚੰਦਰ ਬੋਸ ਨੇ ਪੋਰਟ ਬਲੇਅਰ ਵਿਚ ਭਾਰਤ ਦੀ ਆਜ਼ਾਦੀ ਦਾ ਝੰਡਾ ਲਹਿਰਾਇਆ ਸੀਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 30 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਨਣ ਦੀ ਕੋਸ਼ਿਸ਼ ਕਰਾਂਗੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੋਮਵਾਰ, ੧੬ ਪੋਹ (ਸੰਮਤ ੫੫੬ ਨਾਨਕਸ਼ਾਹੀ)30-12-2024 ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ ਭਾਰ ਅਠਾਰਹ ਮਹਿ ਚੰਦਨੁ […]

Continue Reading

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀਆਂ ਸ਼ਹਾਦਤਾਂ ਤੋਂ ਸਬਕ ਸਿੱਖਾਂ ਦੀ ਲੋੜ : ਪ੍ਰੋ. ਬਡੁੰਗਰ

ਪਟਿਆਲਾ , 29 ਦਸੰਬਰ , ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਠੰਡੇ ਬੁਰਜ ਵਿੱਚ ਮੁਗਲ ਹਕੂਮਤ ਪਾਸੋਂ ਠੰਡੇ ਬੁਰਜ ਪਿੱਛੇ ਮੁਗਲ ਹਕੂਮਤ ਵੱਲੋਂ ਵੱਲੋਂ […]

Continue Reading

ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ

15947 ਖਾਲਿਆਂ ਨੂੰ ਸੁਰਜੀਤ ਕਰਕੇ ਪਹਿਲੀ ਵਾਰ 950 ਤੋਂ ਵੱਧ ਪਿੰਡਾਂ ਤੱਕ ਸਿੰਜਾਈ ਲਈ ਪਾਣੀ ਪਹੁੰਚਾਇਆ ਚੰਡੀਗੜ੍ਹ, 29 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ  ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ। ਇਹ ਜਾਣਕਾਰੀ […]

Continue Reading

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਐਸ.ਟੀ.ਪੀ. ਦਾ ਕੀਤਾ ਦੌਰਾ

ਪੇਡਾ ਅਧਿਕਾਰੀਆਂ ਨੂੰ ਗੋਬਰ ਦੇ ਢੁਕਵੇਂ ਨਿਪਟਾਰੇ ਲਈ ਬਾਇਓਗੈਸ ਪਲਾਂਟ ਸਥਾਪਤ ਕਰਨ ਲਈ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ਲੁਧਿਆਣਾ/ਚੰਡੀਗੜ੍ਹ, 29 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ […]

Continue Reading