ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

•ਗੰਨੇ ਦਾ ਸਭ ਤੋਂ ਵੱਧ ਭਾਅ 401 ਰੁਪਏ ਪ੍ਰਤੀ ਕੁਇੰਟਲ ਦੇਣ ਵਿੱਚ ਪੰਜਾਬ ਦੇਸ਼ ਭਰ ਵਿਚੋਂ ਮੋਹਰੀ ਚੰਡੀਗੜ੍ਹ, 28 ਦਸੰਬਰ: ਦੇਸ਼ ਕਲਿੱਕ ਬਿਓਰੋ ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ […]

Continue Reading

ਲੁਧਿਆਣਾ ਵਿਖੇ ਡਾਕਟਰ ‘ਤੇ ਛੇੜਛਾੜ ਦੇ ਦੋਸ਼ ਲਗਾਉਂਦਿਆਂ ਔਰਤ ਪਾਣੀ ਵਾਲੀ ਟੈਂਕੀ ‘ਤੇ ਚੜ੍ਹੀ

ਲੁਧਿਆਣਾ, 28 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਇਕ ਔਰਤ ਪਾਣੀ ਦੀ ਟੈਂਕੀ ‘ਤੇ ਚੜ੍ਹ ਗਈ। ਉਥੋਂ ਉਸ ਨੇ ਆਪਣਾ ਦਰਦ ਬਿਆਨ ਕਰਨਾ ਸ਼ੁਰੂ ਕੀਤਾ। ਗਿੱਲ ਚੌਕ ਨੇੜੇ ਪਾਣੀ ਵਾਲੀ ਟੈਂਕੀ ’ਤੇ ਚੜ੍ਹੀ ਔਰਤ ਨੇ ਦੱਸਿਆ ਕਿ ਪੁਲੀਸ ਉਸ ਦੀ ਗੱਲ ਨਹੀਂ ਸੁਣ ਰਹੀ ਜਿਸ ਕਾਰਨ ਉਹ ਪਰੇਸ਼ਾਨ ਹੋ ਕੇ ਆਪਣੀ ਜਾਨ ਦੇਣ ਲਈ ਪਾਣੀ […]

Continue Reading

ਡੱਲੇਵਾਲ ਦੀ ਜਾਨ ਬਚਾਉਣ ਲਈ ਹਰ ਸਥਿਤੀ ਦਾ ਸਾਹਮਣਾ ਕਰੇ ਪੰਜਾਬ ਸਰਕਾਰ: ਸੁਪਰੀਮ ਕੋਰਟ

ਜ਼ਬਰੀ ਚੁਕਿਆ ਤਾਂ ਹੋ ਸਕਦਾ ਹੈ ਨੁਕਸਾਨ, ਪੰਜਾਬ ਦਾ ਸੁਪਰੀਮ ਕੋਰਟ ਨੂੰ ਜਵਾਬ ਖਨੌਰੀ: 28 ਦਸੰਬਰ, ਦੇਸ਼ ਕਲਿੱਕ ਬਿਓਰੋ ਪਿਛਲੇ 32 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਸਾਨ ਆਗੂਆਂ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਕਿਸਾਨ ਆਗੂਆਂ ਬਾਰੇ ਕਿਹਾ ਕਿ ਉਹ ਕਿਸ ਤਰ੍ਹਾਂ ਦੇ […]

Continue Reading

EX PM ਡਾ. ਮਨਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ

ਅੰਮ੍ਰਿਤਸਰ, 28 ਦਸੰਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਡਾ. ਮਨਮੋਹਨ ਸਿੰਘ ਨਮਿਤ ਸ਼ੋਕ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਇਸ ਨਾਲ ਸਬੰਧਤ ਅਦਾਰੇ ਇਕ ਦਿਨ ਲਈ ਬੰਦ ਰੱਖੇ ਗਏ। ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ […]

Continue Reading

SSP ਰੂਪਨਗਰ ਨੇ 7 ਥਾਣਾ ਮੁੱਖੀ ਤੇ ਚੌਂਕੀ ਇੰਚਾਰਜ ਬਦਲੇ

ਮੋਰਿੰਡਾ 28 ਦਸੰਬਰ ( ਭਟੋਆ ) ਜ਼ਿਲਾ ਰੂਪਨਗਰ ਦੇ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਵੱਲੋਂ ਜ਼ਿਲ੍ਹੇ ਦੇ ਅੱਧੀ ਦਰਜਨ ਤੋਂ ਵੱਧ ਥਾਣਾ ਮੁਖੀਆਂ ਅਤੇ ਚੌਂਕੀ ਇੰਚਾਰਜਾਂ ਦੇ ਤਬਾਦਲੇ ਕੀਤੇ ਗਏ ਹਨ।  ਇਸ ਸਬੰਧੀ ਜਿਲਾ ਰੋਪੜ ਦੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇੰਸਪੈਕਟਰ ਸੁਨੀਲ ਕੁਮਾਰ ਨੂੰ ਐਸਐਚਓ ਸਾਈਬਰ ਕ੍ਰਾਈਮ ਰੋਪੜ ਤੋਂ ਬਦਲ ਕੇ ਐਸਐਚ […]

Continue Reading

ਸ. ਬਰਸਟ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪਟਿਆਲਾ/ਚੰਡੀਗੜ੍ਹ, 28 ਦਸੰਬਰ, 2024, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ. ਬਰਸਟ ਨੇ ਕਿਹਾ ਕਿ ਡਾ. ਮਨਮੋਹਨ […]

Continue Reading

ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਬਦਮਾਸ਼ ਗ੍ਰਿਫਤਾਰ, 1.4 ਕਿਲੋ ਹੈਰੋਇਨ, 1 ਹੈਂਡ ਗ੍ਰਨੇਡ ਤੇ 2 ਪਿਸਤੌਲ ਬਰਾਮਦ

ਅੰਮ੍ਰਿਤਸਰ, 28 ਦਸੰਬਰ, ਦੇਸ਼ ਕਲਿਕ ਬਿਊਰੋ :ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ।ਇਹ ਮਾਡਿਊਲ ਵਿਦੇਸ਼ਾਂ ਵਿੱਚ ਬੈਠੇ ਆਪਰੇਟਰਾਂ ਵੱਲੋਂ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਨੇ 17 ਦਸੰਬਰ 2024 ਨੂੰ ਗ੍ਰਨੇਡ ਹਮਲਾ […]

Continue Reading

ਜਲੰਧਰ ਵਿਖੇ ਟਰਾਲੇ ਨੇ ਮਾਰੀ ਐਂਬੂਲੈਂਸ ਨੂੰ ਟੱਕਰ, ਡਰਾਈਵਰ ਦੀ ਮੌਤ

ਜਲੰਧਰ, 28 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਜਲੰਧਰ ਦੇ ਚੁਗਿੱਟੀ ਪੁਲ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਰਾਮਾ ਮੰਡੀ ਥਾਣੇ ਦੇ ਅਧੀਨ ਆਉਣ ਵਾਲੇ ਇਸ ਇਲਾਕੇ ਵਿਚ ਇੱਕ ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਪਿੱਛੋਂ ਆ ਰਹੇ ਇੱਕ ਟਰਾਲੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ।ਹਾਦਸਾ ਏਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਐਂਬੂਲੈਂਸ […]

Continue Reading

ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਉੱਚ ਪੱਧਰੀ ਟੀਮ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਅਪੀਲ

ਬਜ਼ੁਰਗ ਕਿਸਾਨ ਆਗੂ ਨੂੰ ਉਚਿਤ ਇਲਾਜ ਅਤੇ ਦਵਾਈ ਲੈਣ ਲਈ ਸਹਿਮਤ ਹੋਣ ਦੀ ਅਪੀਲ ਢਾਬੀ ਗੁੱਜਰਾਂ/ਪਟਿਆਲਾ, 27 ਦਸੰਬਰ: ਦੇਸ਼ ਕਲਿੱਕ ਬਿਓਰੋਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਸੂਬਾ ਸਰਕਾਰ ਦੀ ਉੱਚ ਪੱਧਰੀ ਟੀਮ ਅਤੇ ਡਾਕਟਰੀ ਮਾਹਿਰਾਂ ਨੇ ਸ਼ੁੱਕਰਵਾਰ ਨੂੰ ਅੰਦੋਲਨਕਾਰੀ ਕਿਸਾਨ ਆਗੂ ਦੀ ਸਿਹਤਯਾਬੀ ਲਈ ਜ਼ਰੂਰੀ ਇਲਾਜ ਕਰਵਾਉਣ ਦੀ ਅਪੀਲ ਕੀਤੀ ਹੈ। […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਦਸੰਬਰ , ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਾਣਾ ਦੇਸ਼ ਲਈ ਵੱਡਾ ਘਾਟਾ ਹੈ। ਦੇਸ਼ ਵਾਸੀ ਉਨ੍ਹਾਂ ਨੂੰ ਹਮੇਸ਼ਾ ਯਾਦ ਰਖਣਗੇ। ਮੁੱਖ ਮੰਤਰੀ ਨੇ ਕਿਹਾ ਕਿ 90 ਦੇ ਦਹਾਕੇ ਵਿੱਚ ਮਨਮੋਹਨ […]

Continue Reading