ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 26 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜੇ.ਈ.ਈ ਅਤੇ ਨੀਟ ਦੀ ਪ੍ਰੀਖਿਆ ਤਿਆਰੀ ਲਈ ਸਿਖਲਾਈ ਕੈਂਪ ਦਾ ਨਿਰੀਖਣ

 ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ ਬਠਿੰਡਾ, 26 ਦਸੰਬਰ : ਦੇਸ਼ ਕਲਿੱਕ ਬਿਓਰੋ ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੈ। ਚੰਗੀ ਪੜ੍ਹਾਈ ਕਰਨ ਦੇ ਨਾਲ ਹੀ ਵਿਦਿਆਰਥੀ ਸਮਾਜ ਵਿੱਚ ਇੱਕ ਚੰਗਾ ਰੁਤਬਾ ਹਾਸਲ ਕਰ ਸਕਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ 31 ਦਸੰਬਰ 2024 ਤੱਕ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਡਰਾਈਵ 26 ਅਤੇ 27 ਦਸੰਬਰ ਨੂੰ

ਮੋਹਾਲੀ, 26 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 26 ਦਸੰਬਰ ਅਤੇ 27 ਦਸੰਬਰ 2024 ਨੂੰ ਪਲੇਸਮੈਂਟ ਡਰਾਇਵ ਦਾ ਆਯੋਜਨ ਨਿਓਵੇਅ ਇੰਟ੍ਰਪਾਇਸੇਜ਼ (ਸਵਾਨ), ਪਲਾਟ ਨੰ: 231, ਸੈਕਟਰ-82, ਜੇ.ਐਲ.ਪੀ.ਐਲ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੀਤਾ ਜਾ ਰਿਹਾ ਹੈ। ਇਸ ਦਾ ਸਮਾਂ ਸਵੇਰੇ […]

Continue Reading

NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਕੀਤੇ ਹੱਲ ਚੰਡੀਗੜ, 26 ਦਸੰਬਰ: ਦੇਸ਼ ਕਲਿੱਕ ਬਿਓਰੋ ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ […]

Continue Reading

ਕੈਂਸਰ ਨਾਲ ਜੁੜੀਆਂ ਕੁਝ ਗਲਤ ਫਹਿਮੀਆਂ

ਡਾ ਅਜੀਤਪਾਲ ਸਿੰਘ ਐਮ ਡੀ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਵਿਗਿਆਨ ਇਸ ਦੇ ਕਾਰਨ ਦਾ ਪੱਕੇ ਤੌਰ ਤੇ ਪਤਾ ਅਜੇ ਵੀ ਨਹੀਂ ਲਾ ਸਕਿਆ l ਜੋ ਕੁਝ ਵੀ ਅੱਜ ਤੱਕ ਸੁਣਿਆ, ਕਿਹਾ ਜਾਂਦਾ ਹੈ ਉਸਦਾ ਆਧਾਰ ਅਨੁਮਾਨ ਹੀ ਹੁੰਦਾ ਹੈ l ਕੈਂਸਰ ਦੇ ਕਾਰਨਾ ਬਾਰੇ ਇਸ ਕਰਕੇ ਬਹੁਤ ਭੁਲੇਖੇ ਪੈਂਦੇ ਹੋਏ ਹਨ ਜਿਵੇਂ ਕਿ: ਕੀ ਤੰਬਾਕੂਨੋਸ਼ੀ […]

Continue Reading

ਸ੍ਰੀ ਚਮਕੌਰ ਸਾਹਿਬ ਵਿਖੇ 25 ਬਿਸਤਰਿਆਂ ਦੇ ਹਸਪਤਾਲ ਦੀ ਬਿਲਡਿੰਗ ਦਾ ਕੰਮ 31 ਜਨਵਰੀ ਤੱਕ ਮੁਕੰਮਲ ਹੋਵੇਗਾ

ਸ੍ਰੀ ਚਮਕੌਰ ਸਾਹਿਬ / ਮੋਰਿੰਡਾ: 26 ਦਸੰਬਰ, ਭਟੋਆ  ਸ੍ਰੀ ਚਮਕੌਰ ਸਾਹਿਬ ਵਿਖੇ ਸਬ ਡਵੀਜ਼ਨ ਪੱਧਰ ਦੇ ਬਣ ਰਹੇ 25 ਬਿਸਤਰਿਆਂ ਦੇ ਹਸਪਤਾਲ ਦੀ ਬਿਲਡਿੰਗ ਦਾ ਕੰਮ 31 ਜਨਵਰੀ ਤੱਕ ਮੁਕੰਮਲ ਕਰਕੇ ਇਹ  ਬਿਲਡਿੰਗ ਸਿਹਤ ਵਿਭਾਗ ਦੇ ਸਪੁਰਦ ਕਰ ਦਿੱਤੀ ਜਾਵੇਗੀ  । ਹਸਪਤਾਲ ਤੋਂ  ਪ੍ਰਾਪਤ ਜਾਣਕਾਰੀ ਅਨੁਸਾਰ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ […]

Continue Reading

ਜਲੰਧਰ ‘ਚ ਸਵੇਰੇ-ਸਵੇਰੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ

ਜਲੰਧਰ, 26 ਦਸੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਅੱਜ ਸਵੇਰੇ ਪੁਲਿਸ ਅਤੇ ਇੱਕ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ। ਬਦਮਾਸ਼ ਨੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੈਂਗਸਟਰ ‘ਤੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਹੈ।ਫਿਲਹਾਲ ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਮੌਕੇ ‘ਤੇ ਜਾ […]

Continue Reading

ਦੋ ਟਰੱਕਾਂ ਦੀ ਟੱਕਰ ਤੋਂ ਬਾਅਦ ਲੱਗੀ ਅੱਗ, ਦੋ ਲੋਕਾਂ ਦੀ ਮੌਤ ਕਈ ਜ਼ਖ਼ਮੀ

ਗਾਂਧੀਨਗਰ, 26 ਦਸੰਬਰ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਅਹਿਮਦਾਬਾਦ-ਰਾਜਕੋਟ ਹਾਈਵੇਅ ‘ਤੇ ਬੁੱਧਵਾਰ ਦੇਰ ਰਾਤ ਦੋ ਟਰੱਕਾਂ ਦੀ ਆਪਸ ‘ਚ ਟੱਕਰ ਹੋ ਗਈ। ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਤਿੰਨ ਲੋਕ ਜ਼ਖਮੀ ਹੋ ਗਏ।ਇਹ ਹਾਦਸਾ ਬਗੋਦਰਾ ਤੋਂ ਬਵਾਲਾ ਵੱਲ ਜਾ ਰਹੇ ਕੱਪੜਿਆਂ ਨਾਲ ਭਰੇ ਟਰੱਕ ਦਾ ਟਾਇਰ ਫਟਣ ਕਾਰਨ ਵਾਪਰਿਆ। ਇਹ ਟਰੱਕ ਦੂਜੇ ਪਾਸੇ […]

Continue Reading

ਬੰਗਲਾਦੇਸ਼ ‘ਚ ਕ੍ਰਿਸਮਸ ‘ਤੇ 17 ਈਸਾਈਆਂ ਦੇ ਘਰ ਫੂਕੇ

ਢਾਕਾ, 26 ਦਸੰਬਰ, ਦੇਸ਼ ਕਲਿਕ ਬਿਊਰੋ :ਬੰਗਲਾਦੇਸ਼ ਵਿੱਚ ਕ੍ਰਿਸਮਸ ਤੋਂ ਇੱਕ ਦਿਨ ਪਹਿਲਾਂ ਈਸਾਈ ਭਾਈਚਾਰੇ ਨਾਲ ਸਬੰਧਤ 17 ਲੋਕਾਂ ਦੇ ਘਰ ਫੂਕ ਦਿੱਤੇ ਗਏ। ਇਹ ਘਟਨਾ ਬੰਦਰਬਨ ਜ਼ਿਲ੍ਹੇ ਦੇ ਚਟਗਾਂਵ ਪਹਾੜੀ ਖੇਤਰ ਵਿੱਚ ਵਾਪਰੀ। ਪੀੜਤਾਂ ਦਾ ਦਾਅਵਾ ਹੈ ਕਿ ਜਦੋਂ ਉਹ ਕ੍ਰਿਸਮਿਸ ਮੌਕੇ ਪ੍ਰਾਰਥਨਾ ਕਰਨ ਲਈ ਚਰਚ ਗਏ ਸਨ ਤਾਂ ਮੌਕੇ ਦਾ ਫਾਇਦਾ ਉਠਾਉਂਦੇ ਹੋਏ […]

Continue Reading

ਜੇ ਡੱਲੇਵਾਲ ਸ਼ਹੀਦ ਹੋਏ ਤਾਂ ਹਾਲਾਤ ਵਿਗਾੜਨ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ: ਕਿਸਾਨ ਆਗੂ

ਖਨੌਰੀ: 25 ਦਸੰਬਰ, ਦੇਸ਼ ਕਲਿੱਕ ਬਿਓਰੋਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੇ ਪੰਜਾਬ ਸਰਕਾਰ ਦੀ ਮਰਨ ਵਰਤ ਛੱਡਣ ਜਾਂ ਮੈਡੀਕਲ ਇਲਾਜ ਲੈਣ ਦੀ ਅਪੀਲ ਨੂੰ ਮੁੱਢ ਤੋਂ ਖਾਰਜ ਕਰਦਿਆਂ ਕਿਹਾ ਹੈ ਕਿ ਉਹ ਜਾਂ ਤਾਂ ਐਮ ਐਸ ਪੀ ਦੀ ਮੰਗ ਮੰਨਵਾ ਲੈਣਗੇ ਅਤੇ ਜਾਂ ਸ਼ਹੀਦੀ ਜਾਮ ਪੀਣਗੇ।ਪੰਜਾਬ ਸਰਕਾਰ ਦੇ ਵਫਦ ਨਾਲ ਉਪਰੋਕਤ ਗੱਲਬਾਤ ਕਰਦਿਆਂ […]

Continue Reading