ਸੰਗਤ ਨੂੰ ਲੈ ਕੇ ਫਤਹਿਗੜ੍ਹ ਸਾਹਿਬ ਜਾ ਰਹੀ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟੀ

ਖੰਨਾ, 24 ਦਸੰਬਰ, ਦੇਸ਼ ਕਲਿਕ ਬਿਊਰੋ : ਖੰਨਾ ‘ਚ ਤੇਜ਼ ਰਫਤਾਰ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟ ਗਏ। ਹਾਦਸੇ ਵਿੱਚ ਦੋ ਸ਼ਰਧਾਲੂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਸਾਰੇ ਫਤਹਿਗੜ੍ਹ ਸਾਹਿਬ ਜਾ ਰਹੇ ਸਨ।ਇਸ ਹਾਦਸੇ ਤੋਂ ਕੁਝ ਸਮਾਂ ਪਹਿਲਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, […]

Continue Reading

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਲਈ ਪੰਜਾਬ ਦੇ ਸਾਰੇ ਵਿਧਾਇਕ ਦਿੱਲੀ ਬੁਲਾਏ

ਚੰਡੀਗੜ੍ਹ: 24 ਦਸੰਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਮੀਟਿੰਗ ਲਈ ਦਿੱਲੀ ਬੁਲਾਇਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਬੁਲਾਇਆ ਗਿਆ ਹੈ ਅਤੇ ਇਹ ਮੀਟਿੰਗ ਸ਼ਾਮ 3 ਵਜੇ ਹੋਣ ਜਾ ਰਹੀ ਹੈ ਜਿਸ ਦੀ ਪੁਸ਼ਟੀ ਪੰਜਾਬ […]

Continue Reading

PU ਨਾਲ ਸਬੰਧਤ ਅਦਾਰੇ 27 ਦਸੰਬਰ ਨੂੰ ਰਹਿਣਗੇ ਬੰਦ

ਚੰਡੀਗੜ੍ਹ, 24 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਹ ਐਲਾਨ ਪੰਜਾਬ ਯੂਨੀਵਰਸਿਟੀ (ਪੀ.ਯੂ.) ਨੇ ਕੀਤਾ ਹੈ। ਪੰਜਾਬ ਯੂਨੀਵਰਸਿਟੀ ਨੇ ਕਿਹਾ ਹੈ ਕਿ ਖੇਤਰੀ ਕੇਂਦਰਾਂ ਅਤੇ ਪੇਂਡੂ ਕੇਂਦਰਾਂ ਸਮੇਤ ਪੰਜਾਬ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਸਾਰੇ ਅਦਾਰੇ, ਕਾਲਜ ਅਤੇ ਮਾਨਤਾ ਪ੍ਰਾਪਤ ਕਾਲਜ ਬੰਦ ਰਹਿਣਗੇ। ਇਹ ਵੀ ਪੜ੍ਹੋ: ਡਿਜ਼ੀਟਲ […]

Continue Reading

ਦਿਲਜੀਤ ਦੋਸਾਂਝ ਦਾ ਸ਼ੋਅ 31 ਦਸੰਬਰ ਨੂੰ ਲੁਧਿਆਣਾ ‘ਚ

ਲੁਧਿਆਣਾ: 24 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਸੋਸ਼ਲ ਮੀ਼ਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਉਹ ਜਲਦੀ ਹੀ ਪੰਜਾਬ ਦੇ ਲੁਧਿਆਣਾ ਵਿੱਚ ਇੱਕ ਸ਼ੋਅ ਕਰਨ ਜਾ ਰਹੇ ਹਨ। ਜੋ ਕਿ 31 ਦਸੰਬਰ ਨੂੰ ਰਾਤ ਨੂੰ ਹੋਵੇਗਾ। ਹਾਲਾਂਕਿ ਇਸ ਸਬੰਧੀ ਅਜੇ ਤਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ ਪਰ ਦਿਲਜੀਤ ਦੋਸਾਂਝ […]

Continue Reading

ਹੁਸ਼ਿਆਰਪੁਰ ‘ਚ ਨੌਜਵਾਨ ਦਾ ਕਤਲ ਕਰਕੇ ਭੱਜ ਰਹੇ ਹਮਲਾਵਰਾਂ ਦੀ ਕਾਰ ਟਰੈਕਟਰ-ਟਰਾਲੀ ਨਾਲ ਟਕਰਾਈ, 1 ਦੀ ਮੌਤ 4 ਜ਼ਖ਼ਮੀ

ਹੁਸ਼ਿਆਰਪੁਰ, 24 ਦਸੰਬਰ, ਦੇਸ਼ ਕਲਿਕ ਬਿਊਰੋ :ਹੁਸ਼ਿਆਰਪੁਰ ‘ਚ 5 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਜਦਕਿ ਦੂਜਾ ਗੰਭੀਰ ਜ਼ਖਮੀ ਹੈ। ਭੱਜਦੇ ਸਮੇਂ ਹਮਲਾਵਰਾਂ ਦੀ ਕਾਰ ਟਰੈਕਟਰ ਟਰਾਲੀ ਨਾਲ ਟਕਰਾ ਗਈ। ਜਿਸ ਕਾਰਨ ਇੱਕ ਹਮਲਾਵਰ ਦੀ ਮੌਤ ਹੋ ਗਈ ਤੇ ਚਾਰ ਜ਼ਖਮੀ ਹੋ ਗਏ।ਇਹ ਘਟਨਾ ਦੇਰ ਰਾਤ ਗੜ੍ਹਦੀਵਾਲਾ ਬੱਸ […]

Continue Reading

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਨੂੰ ਲਿਖਿਆ ਖ਼ਤ, ਘਰਵਾਲੇ ‘ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਮੰਗੀ

ਚੰਡੀਗੜ੍ਹ, 24 ਦਸੰਬਰ, ਦੇਸ਼ ਕਲਿਕ ਬਿਊਰੋ :ਬਠਿੰਡਾ ਤੋਂ ਸੰਸਦ ਮੈਂਬਰ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਨੇ ਆਪਣੇ ਪਤੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।ਇੰਨਾ ਹੀ ਨਹੀਂ ਸੁਖਬੀਰ ਸਿੰਘ ਬਾਦਲ […]

Continue Reading

ਤੇਜ਼ ਰਫ਼ਤਾਰ ਇਨੋਵਾ ਨੇ ਮਹਿਲਾ ਨੂੰ ਮਾਰੀ ਟੱਕਰ, ਮੌਤ

ਜਲੰਧਰ, 24 ਦਸੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਪਿੰਡ ਵਿਧੀਪੁਰ ਨੇੜੇ ਇਨੋਵਾ ਗੱਡੀ ਦੀ ਲਪੇਟ ‘ਚ ਆਉਣ ਨਾਲ ਔਰਤ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਸੁਰਾਨੁੱਸੀ ਸਥਿਤ ਇੱਕ ਨਿੱਜੀ ਫੈਕਟਰੀ ਤੋਂ ਕੰਮ ਕਰਕੇ ਘਰ ਪਰਤ ਰਹੀ ਸੀ। ਉਦੋਂ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ ਇਨੋਵਾ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ।ਟੱਕਰ ਦੌਰਾਨ ਉਹ […]

Continue Reading

ਡਾ: ਬਲਬੀਰ ਸਿੰਘ ਵੱਲੋਂ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਸਾਰੀਆਂ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼

ਨਰਸਿੰਗ ਵਿਦਿਆਰਥੀਆਂ ਨੂੰ ਬਲੱਡ ਪ੍ਰੈਸ਼ਰ, ਐੱਚ.ਬੀ. ਲੈਵਲ ਚੈੱਕ ਕਰਨ ਅਤੇ ਅੱਖਾਂ ਦੀ ਜਾਂਚ ਕਰਨ ਸਬੰਧੀ ਟਰੇਨਿੰਗ ਦਿੱਤੀ ਜਾਵੇ: ਸਿਹਤ ਮੰਤਰੀ ਚੰਡੀਗੜ੍ਹ, 23 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸਿਵਲ ਸਰਜਨਾ ਨੂੰ ਨਿਰਦੇਸ਼ ਦਿੱਤੇ ਹਨ ਕਿ […]

Continue Reading

SKM ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ 

ਰਾਸ਼ਟਰਪਤੀ ਨੂੰ ਦਿੱਤੇ ਮੰਗ ਪੱਤਰ ‘ਚ ਕਿਸਾਨਾਂ ਨੇ ਕਿਸਾਨ ਆਗੂ ਡੱਲੇਵਾਲ ਦੀ ਜਾਨ ਬਚਾਉਣ ਲਈ ਫੌਰੀ ਦਖਲ ਦੀ ਕੀਤੀ ਮੰਗ  ਦਲਜੀਤ ਕੌਰ  ਨਵੀਂ ਦਿੱਲੀ/ਚੰਡੀਗੜ੍ਹ, 23 ਦਸੰਬਰ 2024: ਐੱਸਕੇਐੱਮ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜਥੇਬੰਦੀਆਂ ਵੱਲੋਂ ਅਤਿ ਤਾਨਾਸ਼ਾਹ ਅਤੇ ਕਾਰਪੋਰੇਟ ਪੱਖੀ ਐਨ.ਡੀ.ਏ.3 ਸਰਕਾਰ ਵਿਰੁੱਧ […]

Continue Reading

ਕਿਸਾਨ ਆਗੂ ਡੱਲੇਵਾਲ ਦੀ ਜਾਨ ਬਚਾਉਣ ਅਤੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਿਲਾਫ ਐੱਸਕੇਐੱਮ ਵੱਲੋਂ ਪੰਜਾਬ ਭਰ ‘ਚ ਧਰਨੇ

ਦਲਜੀਤ ਕੌਰ  ਚੰਡੀਗੜ੍ਹ, 23 ਦਸੰਬਰ, 2024: ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਅੱਜ ਸਾਰੇ ਭਾਰਤ ਦੇ 500 ਤੋਂ ਵੱਧ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤੇ ਗਏ।  ਇਸੇ ਕੜੀ ਤਹਿਤ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਿਲ ਜਥੇਬੰਦੀਆਂ ਨੇ ਡੀਸੀ ਦਫਤਰਾਂ ਤੇ ਧਰਨੇ ਦੇ […]

Continue Reading