ਬੈਡਮਿੰਟਨ ਸਟਾਰ ਪੀ ਵੀ ਸਿੰਧੂ ਵਿਆਹ ਦੇ ਬੰਧਨ ‘ਚ ਬੱਝੀ

ਚੰਡੀਗੜ੍ਹ: 23 ਦਸੰਬਰ, ਦੇਸ਼ ਕਲਿੱਕ ਬਿਓਰੋਬੈਡਮਿੰਟਨ ਸਟਾਰ ਪੀਵੀ ਸਿੰਧੂ ਰਾਜਸਥਾਨ ਦੇ ਉਦੈਪੁਰ ਵਿੱਚ ਵੈਂਕਟ ਦੱਤਾ ਸਾਈਂ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਵੈਂਕਟ ਦੱਤਾ ਹੈਦਰਾਬਾਦ ਤੋਂ ਇੱਕ ਉੱਦਮੀ ਹੈ ਅਤੇ ਜੋੜੇ ਨੇ ਰਵਾਇਤੀ ਤੇਲਗੂ ਰੀਤੀ ਰਿਵਾਜਾਂ ਨਾਲ ਵਿਆਹ ਕੀਤਾ । ਉਨ੍ਹਾਂ ਦੇ ਵਿਆਹ ਨਾਲ ਜੁੜੀ ਪਹਿਲੀ ਤਸਵੀਰ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ।ਕੇਂਦਰੀ […]

Continue Reading

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

ਫਾਜਿਲਕਾ: 23 ਦਸੰਬਰ 2024: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਵੱਖ ਵੱਖ ਉਪਰਾਲੇ ਕਰ ਰਹੀ ਹੈ। ਪੰਜਾਬ ਵਿੱਚ ਬੱਚਿਆਂ ਦੀ ਮੌਤ ਦਰ ਨੂੰ ਘੱਟ ਕਰਨ ਅਤੇ ਬੱਚਿਆਂ ਨੂੰ ਵੱਖ ਵੱਖ ਬਿਮਾਰੀਆਂ ਤੋਂ ਬਚਾਉਣ ਲਈ ਨਿਯਮਿਤ ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਇਸ  ਸੰਬਧੀ  ਆਸ਼ਾ  ਵਰਕਰ  ਦੀ  ਜਰੂਰੀ  ਮੀਟਿੰਗ  ਸਬ  ਸੈਂਟਰ ਕਰਨੀ  […]

Continue Reading

ਸਫਰ ਏ ਸ਼ਹਾਦਤ ਦੇ ਦੂਜੇ ਪੜਾਅ ਤੇ ਗੁਰਦਆਰਾ ਅੱਟਕਸਰ ਸਾਹਿਬ ਸਹੇੜੀ ਵਿਖੇ ਗੁਰਮਿਤ ਸਮਾਗਮ

ਮੋਰਿੰਡਾ: 23 ਦਸੰਬਰ, ਭਟੋਆ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਸਾ ਨਦੀ ਤੇ  ਪਰਿਵਾਰ ਵਿਛੋੜੇ ਉਪਰੰਤ ਮਾਤਾ ਗੁਜਰੀ ਜੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨਾਲ ਜਿਹੜੇ ਜਿਹੜੇ ਅਸਥਾਨਾਂ ਤੇ ਠਹਿਰਾਓ ਕੀਤਾ ਗਿਆ ਸੀ ਉਹਨਾਂ ਅਸਥਾਨਾਂ ਤੇ ਸਾਫਰੇ ਸ਼ਹਾਦਤ ਕਾਫਲੇ ਵੱਲੋਂ  ਧਾਰਮਿਕ ਸਮਾਗਮਾਂ ਦੀ ਲੜੀ ਗੁਰਦੁਆਰਾ ਕੁੰਮਾ ਮਾਸ਼ਕੀ ਸਾਹਿਬ ਪੱਤਣ ਚਕ ਢੇਰਾਂ […]

Continue Reading

ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ, NOC ਤੋਂ ਬਿਨਾਂ ਰਜਿਸਟਰੀਆਂ ਹੋਈਆਂ ਸ਼ੁਰੂ: ਮੁੰਡੀਆਂ

ਦੋ ਸਫ਼ਲ ਨਿਲਾਮੀਆਂ ਰਾਹੀਂ ਵੱਖ-ਵੱਖ ਜਾਇਦਾਦਾਂ ਦੀ ਵਿਕਰੀ ਜ਼ਰੀਏ ਕਮਾਏ 5060 ਕਰੋੜ ਰੁਪਏ ਦੋ ਮੈਗਾ ਕੈਂਪਾਂ ਰਾਹੀਂ ਡਿਵੈਲਪਰਾਂ/ਪ੍ਰਮੋਟਰਾਂ ਨੂੰ ਜਾਰੀ ਕੀਤੇ 178 ਸਰਟੀਫਿਕੇਟ ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ ਜਾ […]

Continue Reading

ਹਾਈਟੈਂਸ਼ਨ ਤਾਰਾਂ ਦੀ ਲਪੇਟ ‘ਚ ਵਿਦਿਆਰਥੀ ਝੁਲਸਿਆ, ਪੀ ਜੀ ਆਈ ਰੈਫਰ

ਲੁਧਿਆਣਾ: 23 ਦਸੰਬਰ, ਦੇਸ਼ ਕਲਿੱਕ ਬਿਓਰੋਲੁਧਿਆਣਾ ਦੇ ਢੰਡਾਰੀ ਖੁਰਦ ਵਿਖੇ ਛੱਤ ‘ਤੇ ਖੇਡ ਰਿਹਾ ਇਕ ਵਿਦਿਆਰਥੀ ਅਚਾਨਕ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆ ਗਿਆ ਅਤੇ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਰੌਲਾ ਸੁਣ ਕੇ ਵਿਦਿਆਰਥੀ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ। ਵਿਸ਼ਾਲ 7ਵੀਂ ਜਮਾਤ ਦਾ ਵਿਦਿਆਰਥੀ ਹੈ ਜੋ ਇੱਕ ਸਰਕਾਰੀ ਸਕੂਲ ਵਿਚ ਪੜ੍ਹਦਾ […]

Continue Reading

ਮਾਨਸਾ: ਰੋੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਦਸੰਬਰ ਨੂੰ

ਮਾਨਸਾ, 23 ਦਸੰਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ ਵਿਖੇ 24 ਦਸੰਬਰ, 2024 ਦਿਨ ਮੰਗਲਵਾਰ ਨੂੰ ‘ਭਾਰਤ ਫਾਈਨਾਂਸ਼ੀਅਲ ਲਿਮਟਡ ਬੈਂਕ’ ਵੱਲੋਂ ਕਸਟਮਰ ਰੀਟੈਂਸ਼ਨ ਅਫ਼ਸਰ ਅਤੇ ਫੀਲਡ ਅਸਿਸਟੈਂਟ ਅਫ਼ਸਰ ਟਰੇਨੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ […]

Continue Reading

ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਸ਼ੁਰੂ

ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਜੌਨੀ ਸਿੰਗਲਾ  ਦਲਜੀਤ ਕੌਰ  ਸੰਗਰੂਰ, 23 ਦਸੰਬਰ, 2024: ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦਾ ਸੰਘਰਸ਼ ਫੈਸਲਾਕੁੰਨ ਮੋੜ ‘ਤੇ ਪਹੁੰਚ ਗਿਆ ਹੈ। 114 ਦਿਨਾਂ ਦੀ ਭੁੱਖ ਹੜਤਾਲ ਤੋਂ ਬਾਅਦ ਕੱਲ ਕੰਪਿਊਟਰ ਟੀਚਰਜ਼ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਦੇ ਮੈਂਬਰ ਜੌਨੀ ਸਿੰਗਲਾ ਨੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਦੀ ਹਾਜ਼ਰੀ ਵਿੱਚ ਸੰਗਰੂਰ ਵਿੱਚ […]

Continue Reading

ਭਿਆਨਕ ਸੜਕ ਹਾਦਸੇ ’ਚ ਇਕ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਬੇਂਗਲੁਰੂ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਭਿਆਨਕ ਇਕ ਸੜਕ ਹਾਦਸੇ ਵਿੱਚ ਇਕ ਹੀ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ। ਬੀਤੇ ਰਾਤ ਨੂੰ ਬੇਂਗਲੁਰੂ ਦੇ ਨੇੜੇ ਵਾਪਰੇ ਹਾਦਸੇ ਵਿੱਚ ਇਕ ਕੰਪਨੀ ਦੇ ਸੀਈਓ ਅਤੇ ਉਨ੍ਹਾਂ ਦੇ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਸੜਕ ਉਤੇ ਜਾ ਰਿਹਾ ਇਕ ਕੰਟੇਨਰ ਟਰੱਕ […]

Continue Reading

ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਨੇ ਸੰਗਰੂਰ ਵਿਖੇ ਕੀਤਾ ਅਰਥੀ ਫੂਕ ਮੁਜ਼ਾਹਰਾ: ਗਲੋਟੀ

ਚੰਡੀਗੜ੍ਹ: 22 ਦਸੰਬਰ, ਦੇਸ਼ ਕਲਿੱਕ ਬਿਓਰੋ ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅੱਜ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੁਤਲਾ ਫੂਕ ਮੁਜ਼ਹਰਾ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ , ਸੁਖਦੀਪ ਕੌਰ ਸੁਰਾਂ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼: 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਕਾਬੂ ਕੀਤੇ ਦੋਵੇਂ ਵਿਅਕਤੀਆਂ ਨੂੰ , ਸਾਲ 2015 ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਸਮੇਤ ਕੀਤਾ ਗਿਆ ਸੀ ਗ੍ਰਿਫਤਾਰ – ਗ੍ਰਿਫਤਾਰ ਵਿਅਕਤੀ ਜੇਲ੍ਹ ਤੋਂ ਰਿਹਾਅ ਹੋਣ ਪਿੱਛੋਂ ਤਸਕਰੀ ਦੇ ਧੰਦੇ ਵਿੱਚ ਮੁੜ ਹੋ ਗਏ ਸਨ ਸਰਗਰਮ : ਡੀਜੀਪੀ ਗੌਰਵ ਯਾਦਵ – ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦੀ ਭਾਲ ਲਈ ਯਤਨ ਜਾਰੀ : ਸੀ.ਪੀ. ਅੰਮ੍ਰਿਤਸਰ […]

Continue Reading