ਪੰਜਾਬ ਦੀ ਇੱਕ ਸਹਿਕਾਰੀ ਖੰਡ ਮਿੱਲ ‘ਚ ਦੋ ਮੁਲਾਜ਼ਮ ਬੈਲਟ ਤੋਂ ਡਿੱਗੇ, ਇੱਕ ਦੀ ਮੌਤ ਦੂਜਾ ਜ਼ਖ਼ਮੀ

ਜਲੰਧਰ, 15 ਦਸੰਬਰ, ਦੇਸ਼ ਕਲਿਕ ਬਿਊਰੋ :ਭੋਗਪੁਰ, ਜਲੰਧਰ ਦੀ ਸਹਿਕਾਰੀ ਖੰਡ ਮਿੱਲ ‘ਚ ਠੇਕੇ ‘ਤੇ ਕੰਮ ਕਰਦੇ ਇਕ ਮੁਲਾਜ਼ਮ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਉਸ ਦਾ ਇੱਕ ਹੋਰ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਮੁਲਾਜ਼ਮ ਚਿਮਨੀ ਪਾਵਰ ਪਲਾਂਟ ਵਿੱਚ ਕੰਮ ਕਰਦੇ ਸਨ।ਬੈਲਟ ਤੋਂ ਪੈਰ ਫਿਲਕਣ ਕਾਰਨ ਇਕ ਦੀ ਮੌਤ ਹੋ […]

Continue Reading

ਪੰਜਾਬ ‘ਚ ਆਦਮਪੁਰ ਦਾ ਤਾਪਮਾਨ 0.7 ਡਿਗਰੀ ‘ਤੇ ਪਹੁੰਚਿਆ, 21 ਜ਼ਿਲ੍ਹਿਆਂ ਠੰਢ ਦਾ ਯੈਲੋ ਅਲਰਟ ਜਾਰੀ

ਅੰਮ੍ਰਿਤਸਰ, 15 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ-ਚੰਡੀਗੜ੍ਹ ਵਿਚ ਅੱਜ ਵੀ ਸ਼ੀਤ ਲਹਿਰ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ, ਪਹਾੜਾਂ ਤੋਂ ਆ ਰਹੀਆਂ ਠੰਡੀ ਹਵਾਵਾਂ ਕਾਰਨ ਪੰਜਾਬ-ਚੰਡੀਗੜ੍ਹ ਵਿੱਚ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਦੇਸ਼ ਦੇ ਮੈਦਾਨੀ ਖੇਤਰਾਂ ਵਿੱਚ ਪੰਜਾਬ ਦਾ ਆਦਮਪੁਰ […]

Continue Reading

ਜੇਕਰ ਵੈਨਿਊ ਅਤੇ ਮੈਨੇਜਮੈਂਟ ਸਟਾਫ਼ ਅਜਿਹਾ ਹੀ ਰਿਹਾ ਤਾਂ ਭਾਰਤ ‘ਚ ਸ਼ੋਅ ਨਹੀਂ ਕਰਾਂਗੇ : ਦਿਲਜੀਤ ਦੋਸਾਂਝ

ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿਕ ਬਿਊਰੋ :ਗਾਇਕ Diljit Dosanjh ਦਾ ਲਾਈਵ ਸ਼ੋਅ ਸ਼ਨੀਵਾਰ (14 ਦਸੰਬਰ) ਰਾਤ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਹੋਇਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਰਾਤ 10 ਵਜੇ ਤੋਂ ਪਹਿਲਾਂ ਸ਼ੋਅ ਸਮਾਪਤ ਹੋ ਗਿਆ। ਦਿਲਜੀਤ ਨੇ ਆਉਂਦਿਆਂ ਹੀ ਪੰਜ ਤਾਰਾ ਗੀਤ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ […]

Continue Reading

ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ‘ਚ ਦਾਖਲ, ਹਾਲਤ ਨਾਜ਼ੁਕ

ਖਨੌਰੀ, 15 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ 70 ਸਾਲਾ ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਦੂਜੇ ਪਾਸੇ, ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟਰੈਕਟਰ ਮਾਰਚ […]

Continue Reading

ਅੱਜ ਦਾ ਇਤਿਹਾਸ

15 ਦਸੰਬਰ 2001 ਨੂੰ ਇਟਲੀ ਵਿਖੇ ਪੀਸਾ ਦੀ ਝੁਕੀ ਮੀਨਾਰ ਨੂੰ 11 ਸਾਲ ਬਾਅਦ ਮੁੜ ਖੋਲ੍ਹਿਆ ਗਿਆ ਸੀਚੰਡੀਗੜ੍ਹ, 15 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 15 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਦੇ ਹਾਂ 15 ਦਸੰਬਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਐਤਵਾਰ, ੧ ਪੋਹ (ਸੰਮਤ ੫੫੬ ਨਾਨਕਸ਼ਾਹੀ)15-12-2024 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ […]

Continue Reading

ਪੰਜਾਬ ਦੇ ਅੱਠ ਨੌਜਵਾਨ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਚੰਡੀਗੜ੍ਹ, 14 ਦਸੰਬਰ: ਦੇਸ਼ ਕਲਿੱਕ ਬਿਓਰੋ ਅੱਜ ਪੰਜਾਬ ਲਈ ਬੇਹੱਦ ਮਾਣ ਵਾਲੀ ਘੜੀ ਹੈ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਈ.) ਐਸ.ਏ.ਐਸ. ਨਗਰ (ਮੋਹਾਲੀ) ਦੇ ਅੱਠ ਕੈਡਿਟ, ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ ਗਏ ਹਨ। ਇਨ੍ਹਾਂ ‘ਚੋਂ ਛੇ ਅਫ਼ਸਰ, ਜਿਨ੍ਹਾਂ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਕ੍ਰਿਤਿਨ ਗੁਪਤਾ, ਅੰਮ੍ਰਿਤਸਰ ਤੋਂ ਭਰਤ ਸ਼ਰਮਾ […]

Continue Reading

ਸਰਕਾਰ ਦੇ ‘ਲਾਰੇ ਲੱਪੇ’ ਤੋਂ ਅੱਕੇ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਮੁੱਖ ਮੰਤਰੀ ਨਿਵਾਸ ਅੱਗੇ ਡਟੇ

ਦਲਜੀਤ ਕੌਰ ਸੰਗਰੂਰ, 14 ਦਸੰਬਰ, 2024: ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਆਪਣੇ ਅਧਿਕਾਰਾਂ ਦੀ ਬਹਾਲੀ ਅਤੇ ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ਼ ਚਲਾਏ ਜਾ ਰਹੇ ਸੰਘਰਸ਼ ਨੂੰ ਹੁਣ ਆਰ-ਪਾਰ ਦੀ ਲੜਾਈ ਵਿਚ ਬਦਲ ਦਿੱਤਾ ਹੈ। ਅੱਜ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਭੁੱਖ ਹੜਤਾਲ ਵਾਲੀ ਥਾਂ ਤੇ ਇਕੱਠੇ ਹੁੰਦੇ ਹੋਏ, ਆਪਣੀਆਂ ਭਰਾਤਰੀ ਜਥੇਬੰਦੀਆਂ ਜਿਨ੍ਹਾਂ […]

Continue Reading

ਨਿਊ ਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਅੰਮ੍ਰਿਤਸਰ, 14 ਦਸੰਬਰ- ਦੇਸ਼ ਕਲਿੱਕ ਬਿਓਰੋਸੰਯੁਕਤ ਰਾਜ ਅਮਰੀਕਾ ਤੋਂ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਇੱਕ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਵਫ਼ਦ ਵਿੱਚ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਸ. ਰਾਜਪਾਲ ਸਿੰਘ ਬਾਠ, ਡਾ. ਗੁਰਬੀਰ ਸਿੰਘ ਜੌਹਲ, ਸ. ਬਿਕਰਮ ਸਿੰਘ ਗਿੱਲ, ਗੁਰਮੀਤ ਸਿੰਘ ਤੇ ਗੁਰਪ੍ਰੀਤ ਸਿੰਘ ਪਸਰੀਚਾ ਸ਼ਾਮਲ ਸਨ, […]

Continue Reading

ਆਮ ਆਦਮੀ ਪਾਰਟੀ ਨੇ ਫਗਵਾੜਾ ਲਈ ਪੰਜ ਵੱਡੀਆਂ ਗਰੰਟੀਆਂ ਦਾ ਕੀਤਾ ਐਲਾਨ

ਫਗਵਾੜਾ, 14 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਫਗਵਾੜਾ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਅਭਿਆਨ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਨੂੰ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਫਗਵਾੜਾ ਸ਼ਹਿਰ ਦੇ ਵਿਕਾਸ ਲਈ ਪੰਜ ਪ੍ਰਮੁੱਖ ਗਰੰਟੀਆਂ ਦਾ ਐਲਾਨ ਕਰਦਿਆਂ ਕਿਹਾ ਕਿ ਪਾਰਟੀ ਨਗਰ ਨਿਗਮ ਦੀ ਸੱਤਾ ਸੰਭਾਲਣ ਤੋਂ ਬਾਅਦ ਇਨ੍ਹਾਂ ਵਾਅਦਿਆਂ ਨੂੰ […]

Continue Reading