SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਲਾਂ ਵਧੀਆਂ, ਪੰਜਾਬ ਮਹਿਲਾ ਆਯੋਗ ਨੇ ਕੀਤਾ ਤਲਬ

ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਪੰਜਾਬ ਰਾਜ ਮਹਿਲਾ ਆਯੋਗ ਨੇ ਉਨ੍ਹਾਂ ਨੂੰ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਕਹਿਣ ਦੇ ਮਾਮਲੇ ਵਿੱਚ ਚਾਰ ਦਿਨਾਂ ਦੇ ਅੰਦਰ ਹਾਜ਼ਰ ਹੋਣ ਲਈ ਕਿਹਾ ਹੈ।ਮਹਿਲਾ ਆਯੋਗ ਦੀ ਚੇਅਰਪਰਸਨ ਰਾਜ ਲਾਲੀ […]

Continue Reading

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਖੇਤੀਬਾੜੀ ਵਿਕਾਸ ਅਫਸਰ ਦੀਆਂ 200 ਅਸਾਮੀਆਂ ਦੇ ਨਤੀਜੇ ਐਲਾਨੇ

ਪਟਿਆਲਾ, 14 ਦਸੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਿੱਚ 200 ਖੇਤੀਬਾੜੀ ਵਿਕਾਸ ਅਫਸਰਾਂ (ਗਰੁੱਪ ਏ) ਦੀ ਭਰਤੀ ਲਈ ਅੰਤਿਮ ਨਤੀਜਿਆਂ ਦਾ ਐਲਾਨ ਕੀਤਾ ਹੈ। ਇਹ ਨਤੀਜੇ 13 ਦਸੰਬਰ ਨੂੰ ਦੇਰ ਰਾਤ ਐਲਾਨੇ ਗਏ ਸਨ। ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ […]

Continue Reading

ਸਵਿਟਜ਼ਰਲੈਂਡ ਸਰਕਾਰ ਨੇ ਭਾਰਤ ਤੋਂ ਮੋਸਟ ਫੇਵਰਡ ਨੇਸ਼ਨ ਦਾ ਦਰਜਾ ਵਾਪਸ ਲਿਆ

ਨਵੀਂ ਦਿੱਲੀ, 14 ਦਸੰਬਰ, ਦੇਸ਼ ਕਲਿਕ ਬਿਊਰੋ :ਸਵਿਟਜ਼ਰਲੈਂਡ ਸਰਕਾਰ ਨੇ ਭਾਰਤ ਤੋਂ ਮੋਸਟ ਫੇਵਰਡ ਨੇਸ਼ਨ (MFN) ਦਾ ਦਰਜਾ ਵਾਪਸ ਲੈ ਲਿਆ ਹੈ।ਸਵਿਸ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਉੱਥੇ ਕੰਮ ਕਰ ਰਹੀਆਂ ਭਾਰਤੀ ਕੰਪਨੀਆਂ ਨੂੰ 1 ਜਨਵਰੀ 2025 ਤੋਂ 10 ਫੀਸਦੀ ਜ਼ਿਆਦਾ ਟੈਕਸ ਦੇਣਾ ਹੋਵੇਗਾ।ਸਵਿਟਜ਼ਰਲੈਂਡ ਨੇ ਡਬਲ ਟੈਕਸ ਅਵੈਡੈਂਸ ਐਗਰੀਮੈਂਟ (DTAA) ਦੇ ਤਹਿਤ ਭਾਰਤ […]

Continue Reading

ਪੰਜਾਬ ਪੁਲਿਸ ਨੇ ਆਸਰੋਂ ਪੁਲਿਸ ਚੌਕੀ ‘ਤੇ ਹਮਲੇ ਦੇ ਮਾਮਲੇ ਨੂੰ ਸੁਲਝਾਇਆ, ਅਸਲੇ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ।ਇਕ ਖੁਫੀਆ ਜਾਣਕਾਰੀ ‘ਤੇ ਅਧਾਰਿਤ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ SBS ਨਗਰ ਪੁਲਸ ਨਾਲ ਸਾਂਝੀ ਕਾਰਵਾਈ ਕਰਦਿਆਂ 2 ਦਸੰਬਰ ਨੂੰ ਪੁਲਿਸ ਚੌਕੀ ਆਸਰੋਂ, ਥਾਣਾ ਕਾਠਗੜ੍ਹ ’ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ।ਇਸ ਮਾਮਲੇ ਵਿੱਚ 3 ਵਿਅਕਤੀਆਂ- […]

Continue Reading

ਅੱਜ ਫਿਰ ਮਿਲੀ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 14 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਕਈ ਸਕੂਲਾਂ ਵਿੱਚ 7 ਦਿਨਾਂ ਵਿੱਚ ਤੀਜੀ ਵਾਰ ਬੰਬ ਦੀ ਧਮਕੀ ਮਿਲੀ ਹੈ। ਪੁਲਿਸ ਟੀਮ ਜਾਂਚ ਲਈ ਡੀਪੀਐਸ ਆਰਕੇ ਪੁਰਮ ਪਹੁੰਚ ਗਈ ਹੈ। ਧਮਕੀ ਭਰਿਆ ਮੇਲ ਸਵੇਰੇ 6 ਵਜੇ ਆਇਆ। ਦਿੱਲੀ ਦੇ ਸਕੂਲਾਂ ਵਿੱਚ ਧਮਕੀਆਂ ਦੇਣ ਦਾ ਦੋ ਦਿਨਾਂ ਵਿੱਚ ਇਹ ਦੂਜਾ ਮਾਮਲਾ ਹੈ।ਜਿਕਰਯੋਗ ਹੈ ਕਿ […]

Continue Reading

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ 12 ਪਿੰਡਾਂ ‘ਚ ਇੰਟਰਨੈੱਟ ‘ਤੇ ਪਾਬੰਦੀ

ਸ਼ੰਭੂ, 14 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਕਿਸਾਨ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਇੱਕ ਵਾਰ ਫਿਰ ਦਿੱਲੀ ਵੱਲ ਕੂਚ ਕਰਨ ਜਾ ਰਹੇ ਹਨ। ਦੁਪਹਿਰ 12 ਵਜੇ 101 ਕਿਸਾਨਾਂ ਦਾ ਜਥਾ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਹੀ ਸਰਹੱਦ ‘ਤੇ ਸੁਰੱਖਿਆ ਕਰਮਚਾਰੀ ਤਾਇਨਾਤ ਹਨ।ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਅੰਬਾਲਾ […]

Continue Reading

ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਦਲਜੀਤ ਦੋਸਾਂਝ CM ਭਗਵੰਤ ਮਾਨ ਨੂੰ ਮਿਲੇ

ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਦਲਜੀਤ ਦੋਸਾਂਝ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ। ਉਨ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਇਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਸ਼ੋਸ਼ਲ ਮੀਡੀਆ ਅਕਾਂਉਟ ‘ਤੇ ਸ਼ੇਅਰ ਕੀਤੀਆਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਪਰਿਵਾਰ ਤੋਂ ਬਹੁਤ ਪਿਆਰ ਮਿਲਿਆ।ਮੁੱਖ ਮੰਤਰੀ ਭਗਵੰਤ ਮਾਨ ਨੇ ਛੋਟੇ ਭਰਾ ਵਾਂਗ ਸਮਝਿਆ। ਇਹ ਵੀ […]

Continue Reading

ਪੰਜਾਬ ‘ਚ ਸ਼ੀਤ ਲਹਿਰ ਨੂੰ ਲੈ ਕੇ ਔਰੈਂਜ ਅਲਰਟ ਜਾਰੀ

ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ‘ਚ ਠੰਢ ਅਤੇ ਸ਼ੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਨੇ ਸੰਤਰੀ ਅਲਰਟ ਜਾਰੀ ਕੀਤਾ ਹੈ।ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਠੰਢੀਆਂ ਹਵਾਵਾਂ ਦੇ ਕਾਰਨ ਸ਼ੀਤ ਲਹਿਰ ਬਣੀ ਹੋਈ ਹੈ। ਹਾਲਾਂਕਿ ਦੁਪਹਿਰੇ ਸੂਰਜ ਕਾਰਨ ਰਾਹਤ ਮਿਲ ਰਹੀ ਹੈ। ਪੰਜਾਬ ਵਿੱਚ ਸ਼ੁੱਕਰਵਾਰ ਨੂੰ ਸਭ ਤੋਂ ਘੱਟ […]

Continue Reading

ਕਿਸਾਨ ਅੱਜ ਫਿਰ ਕਰਨਗੇ ਦਿੱਲੀ ਵੱਲ ਕੂਚ

ਸ਼ੰਭੂ, 14 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਤੋਂ ਅੱਜ ਕਿਸਾਨ ਇੱਕ ਵਾਰ ਫਿਰ ਦਿੱਲੀ ਵੱਲ ਰਵਾਨਾ ਹੋਣਗੇ। 101 ਕਿਸਾਨਾਂ ਦਾ ਜਥਾ ਦੁਪਹਿਰ 12 ਵਜੇ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ, ਉਨ੍ਹਾਂ ਨੂੰ ਰੋਕਣ ਲਈ ਬਾਰਡਰ ’ਤੇ ਪਹਿਲਾਂ ਹੀ ਸੁਰੱਖਿਆ ਕਰਮੀ ਤਾਇਨਾਤ ਹਨ। ਕਿਸਾਨਾਂ ਵੱਲੋਂ ਦਿੱਲੀ ਜਾਣ ਦੀ ਇਹ ਤੀਜੀ ਕੋਸ਼ਿਸ਼ ਹੋਵੇਗੀ। ਇਸ […]

Continue Reading

ਅੱਜ ਦਾ ਇਤਿਹਾਸ

1946 ‘ਚ 14 ਦਸੰਬਰ ਦੇ ਦਿਨ ਹੀ ਸਾਬਕਾ ਪ੍ਰਧਾਨ ਮੰਤਰੀ ਇੰਦਿਰਾ ਗਾਂਧੀ ਦੇ ਪੁੱਤਰ ਸੰਜੇ ਗਾਂਧੀ ਦਾ ਜਨਮ ਹੋਇਆ ਸੀਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 14 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾਂ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 14 […]

Continue Reading