ਪੰਜਾਬ ਕਾਂਗਰਸ ਦੇ ਆਗੂ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਵਲੋਂ ਉਸ ਵਿਰੁੱਧ ਦਰਜ ਕੀਤੀ ਗਈ ਐਫਆਈਆਰ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 20 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਪ੍ਰੈਸ ਰਾਹੀਂ , ਸ. ਸੰਧਵਾਂ ਨੇ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਹਰਿਆਣਾ ਦੇ […]

Continue Reading

21 ਦਸੰਬਰ ਨੂੰ ਮਾਲੇਰਕੋਟਲਾ ਦੇ ਵਾਰਡ ਨੰ.18 ਦੇ ਵਸਨੀਕਾਂ ਲਈ ਕਮਾਈ ਛੁੱਟੀ ਦਾ ਐਲਾਨ

ਮਾਲੇਰਕੋਟਲਾ, 20 ਦਸੰਬਰ, ਦੇਸ਼ ਕਲਿੱਕ ਬਿਓਰੋ                    ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਦੱਸਿਆ ਕਿ ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰ. 18 ਦੀ ਉਪ ਚੋਣ 21 ਦਸੰਬਰ 2024 ਦਿਨ ਸ਼ਨੀਵਾਰ ਨੂੰ ਹੋਣ ਜਾ ਰਹੀ ਹੈ ।ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਮਾਲੇਰਕੋਟਲਾ ਦੇ ਵਾਰਡ ਨੰ. 18 ਦੇ ਸਮੂਹ […]

Continue Reading

NIA ਦੇ ਛਾਪਿਆਂ ਦੀ ਲੋਕ ਸੰਗਰਾਮ ਮੋਰਚਾ ਵੱਲੋਂ ਨਿਖੇਧੀ

ਮੋਗਾ: 20 ਦਸੰਬਰ, ਦੇਸ਼ ਕਲਿੱਕ ਬਿਓਰੋਅੱਜ ਸਵੇਰੇ 5 ਵਜੇ NIA ਨੇ ਜਨਤਕ ਜਮਹੂਰੀ ਕਾਰਕੁਨਾ ਦੇ ਘਰਾਂ ਤੇ ਛਾਪੇਮਾਰੀ ਕੀਤੀ। ਐਸ ਐਫ ਐਸ ਦੇ ਸਾਬਕਾ ਪ੍ਰਧਾਨ ਦਮਨਪ੍ਰੀਤ ਪਿੰਡ ਸਦਰੌਰ, ਪੀਐਸਯੂ ਦੀ ਆਗੂ ਹਰਵੀਰ ਕੌਰ ਗੰਧੜ, ਨੌਦੀਪ ਕੌਰ ਲੇਬਰ ਰਾਈਟਸ ਕਾਰਕੁਨ ਆਦਿ ਸਾਥੀਆਂ ,ਜੋ ਮੋਦੀ ਸਰਕਾਰ ਦੀਆਂ ਨੀਤੀਆਂ ਅਤੇ ਧੱਕੇਸ਼ਾਹੀਆਂ ਦੇ ਖਿਲਾਫ ਆਵਾਜ਼ ਬੁਲੰਦ ਕਰਦੇ ਹਨ, ਉਹਨਾਂ […]

Continue Reading

ਓਮ ਪ੍ਰਕਾਸ਼ ਚੌਟਾਲਾ ਨਹੀਂ ਰਹੇ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਦਿੱਗਜ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਮੌਤ ਹੋ ਗਈ ਹੈ। ਉਹ ਬੀਤੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ 89 ਸਾਲ ਦੇ ਸਨ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਗੁਰੂਗ੍ਰਾਮ ਸਥਿਤ ਆਪਣੀ ਰਿਹਾਇਸ਼ ‘ਤੇ ਆਖਰੀ ਸਾਹ ਲਿਆ। […]

Continue Reading

ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਵਿਰੋਧੀ ਧਿਰ ਵਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ

ਨਵੀਂ ਦਿੱਲੀ, 20 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਆਖਰੀ ਦਿਨ ਹੈ। ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਦੁਪਹਿਰ 12 ਵਜੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਵੇਗੀ।ਦੂਜੇ ਪਾਸੇ ਅੰਬੇਡਕਰ ਵਿਵਾਦ ਨੂੰ ਲੈ ਕੇ ਵਿਰੋਧੀ ਧਿਰ ਨੇ ਅੱਜ ਮੁੜ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। […]

Continue Reading

ਬਿਹਾਰ ਦੇ CM ਨਿਤੀਸ਼ ਕੁਮਾਰ ਦੀ ਸਿਹਤ ਅਚਾਨਕ ਵਿਗੜੀ, ਸਾਰੇ ਪ੍ਰੋਗਰਾਮ ਕੀਤੇ ਰੱਦ

ਪਟਨਾ, 20 ਦਸੰਬਰ, ਦੇਸ਼ ਕਲਿਕ ਬਿਊਰੋ :ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਸਨੂੰ ਜ਼ੁਕਾਮ ਅਤੇ ਹਲਕਾ ਬੁਖਾਰ ਹੈ। ਫਿਲਹਾਲ ਉਹ ਸੀਐੱਮ ਹਾਊਸ ‘ਚ ਆਰਾਮ ਕਰ ਰਹੇ ਹਨ। ਉਨ੍ਹਾਂ ਦੀ ਵਿਗੜਦੀ ਸਿਹਤ ਕਾਰਨ ਅੱਜ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਡਾਕਟਰ ਦੀ ਸਲਾਹ ‘ਤੇ ਨਿਤੀਸ਼ ਕੁਮਾਰ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸ਼ੁੱਕਰਵਾਰ, ੬ ਪੋਹ (ਸੰਮਤ ੫੫੬ ਨਾਨਕਸ਼ਾਹੀ) 20-12-2024 ਧਨਾਸਰੀ ਭਗਤ ਰਵਿਦਾਸ ਜੀ ਕੀੴ ਸਤਿਗੁਰ ਪ੍ਰਸਾਦਿ॥ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ […]

Continue Reading

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਲਈ ਕੀਤਾ ਪ੍ਰਚਾਰ

ਪਟਿਆਲਾ, 19 ਦਸੰਬਰ, 2024, ਦੇਸ਼ ਕਲਿੱਕ ਬਿਓਰੋ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਗਰ ਨਿਗਮ (ਐਮ.ਸੀ.) ਦੇ ਉਮੀਦਵਾਰਾਂ ਦੇ ਹੱਕ ਵਿੱਚ ਜ਼ੋਰਦਾਰ ਪ੍ਰਚਾਰ ਕੀਤਾ। ਯੂਥ ਆਗੂ ਨੇ ਵੋਟਰਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ […]

Continue Reading

ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ-ਭਗਵੰਤ ਮਾਨ

ਜੇਕਰ ਸੂਬਾ ਸਰਕਾਰ ਅਤੇ ਨਗਰ ਨਿਗਮ ਇੱਕੋ ਪਾਰਟੀ ਦੇ ਹੋਣਗੇ ਤਾਂ ਕੋਈ ਸਿਆਸੀ ਰੁਕਾਵਟ ਨਹੀਂ ਆਵੇਗੀ, ਫੇਰ ਸ਼ਹਿਰ ਦਾ ਵਿਕਾਸ ਹੋਵੇਗਾ ਤੇਜ਼ ਰਫ਼ਤਾਰ ਨਾਲ -ਮਾਨ ਕੈਪਟਨ ਅਮਰਿੰਦਰ ਸਿੰਘ ‘ਤੇ ਕੀਤਾ ਤਿੱਖਾ ਹਮਲਾ, ਕਿਹਾ-ਉਨ੍ਹਾਂ ਦਾ ਪਰਿਵਾਰ ਕਦੇ ਵੀ ਪੰਜਾਬ ਦੇ ਨਾਲ ਨਹੀਂ ਖੜ੍ਹਿਆ, ਇਹ ਲੋਕ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਗਲ ਅਤੇ ਵਿਗੜੇ ਹੋਏ […]

Continue Reading