ਅੱਜ ਦਾ ਇਤਿਹਾਸ

10 ਦਸੰਬਰ 1998 ਨੂੰ ਅਮਰਤਿਆ ਸੇਨ ਨੂੰ ਸਟਾਕਹੋਮ ਵਿਖੇ ਅਰਥ ਸ਼ਾਸਤਰ ਲਈ ਨੋਬਲ ਪੁਰਸਕਾਰ ਦਿੱਤਾ ਗਿਆ ਸੀਚੰਡੀਗੜ੍ਹ, 10 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 10 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 10 ਦਸੰਬਰ ਦੇ ਇਤਿਹਾਸ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਮੰਗਲਵਾਰ, ੨੫ ਮੱਘਰ (ਸੰਮਤ ੫੫੬ ਨਾਨਕਸ਼ਾਹੀ)10-12-2024 ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਨਗਰ ਨਿਗਮ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ: 9 ਦਸੰਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ 37 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

Continue Reading

ਅਕਾਲੀ ਦਲ ਵੱਲੋਂ ਮਿਊਂਸਪਲ ਚੋਣਾਂ ਲਈ ਨਿਗਰਾਨ ਨਿਯੁਕਤ

ਚੰਡੀਗੜ੍ਹ: 9 ਦਸੰਬਰ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਤੇ ਮਿਊਂਸਪਲ ਚੋਣਾਂ ਲੜਣ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵੱਖ ਵੱਖ ਸ਼ਹਿਰਾਂ ਲਈ ਨਿਗਰਾਨ ਨਿਯੁਕਤ ਕਰ ਦਿੱਤੇ ਹਨ। ਅੰਮ੍ਰਿਤਸਰ ਲਈ ਸ. ਬਿਕਰਮ ਸਿੰਘ ਮਜੀਠੀਆ ਅਤੇ ਸ. ਗੁਲਜ਼ਾਰ ਸਿੰਘ ਰਣੀਕੇ, ਜਲੰਧਰ ਲਈ ਹਰੀਸ਼ ਰਾਏ ਢਾਂਡਾ, […]

Continue Reading

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਈ.ਟੀ.ਆਈ. ਫੇਜ਼-5 ਵਿਖੇ ਪਲੇਸਮੈਂਟ ਕੈਂਪ 11 ਦਸੰਬਰ ਨੂੰ

ਮੋਹਾਲੀ, 9 ਦਸੰਬਰ,2024: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਸਰਕਾਰੀ ਆਈ.ਟੀ.ਆਈ (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 09:00 ਵਜੇ ਤੋਂ 02.00 ਵਜੇ ਤੱਕ ਹੋਵੇਗਾ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ-ਸੀ.ਈ.ਓ ਜ਼ਿਲ੍ਹਾ […]

Continue Reading

NEET, IIT/JEE ਪ੍ਰੀਖਿਆ ਦੀ ਤਿਆਰੀ ਲਈ ਮੈਰੀਟੋਰੀਅਸ ਸਕੂਲ, ਮੋਹਾਲੀ ਅਤੇ ਜਲੰਧਰ ਵਿਖੇ ਰਾਜ ਪੱਧਰੀ ਰਿਹਾਇਸ਼ੀ ਸਰਦ ਰੁੱਤ ਕੈਂਪ ਸ਼ੁਰੂ: ਬੈਂਸ

12ਵੀਂ ਜਮਾਤ ਦੇ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਲਈ ਪ੍ਰਾਪਤ ਕਰਨਗੇ ਵਿਸ਼ੇਸ਼ ਸਿਖਲਾਈ: ਸਿੱਖਿਆ ਮੰਤਰੀ ਮੋਹਾਲੀ/ਚੰਡੀਗੜ੍ਹ, 9 ਦਸੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਅਕ ਪਾੜੇ ਨੂੰ ਪੂਰਨ ਅਤੇ ਮਿਆਰੀ ਕੋਚਿੰਗ ਤੱਕ ਪਹੁੰਚ ਨਾ ਕਰ ਸਕਣ ਵਾਲੇ ਵਿਦਿਆਰਥੀਆਂ ਨੂੰ ਮੁਕਾਬਕਲਾ ਪ੍ਰੀਖਿਆਵਾਂ ਲਈ ਢੁਕਵੀਂ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਲਈ […]

Continue Reading

ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼

ਪਿੰਡ ਗੁਡਾਣਾ ਵਿਖੇ  ਨਸ਼ਿਆਂ ਵਿਰੁੱਧ ਕਰਵਾਇਆ ਗਿਆ ਨੁੱਕੜ-ਨਾਟਕ ਮੋਹਾਲੀ, 9 ਦਸੰਬਰ, 2024: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਰਾਜ ਨੂੰ ਨਸ਼ਾ ਮੁਕਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਮੁਹਿੰਮ ਦੇ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਗੁਡਾਣਾ ਵਿਖੇ ਯੁਵਕ ਸੇਵਾਵਾਂ ਵਿਭਾਗ […]

Continue Reading

ਮੁੱਖ ਮੰਤਰੀ ਵਲੋਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ

ਚੰਡੀਗੜ੍ਹ, 9 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਕਿਸਾਨਾਂ ਅਤੇ ਔਰਤਾਂ ਦੀ ਆਮਦਨ ਵਧਾ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਹੈ। ਕੰਪਨੀ ਦੇ ਕੰਟਰੀ ਹੈੱਡ ਵੀ. ਪਦਮਾਨੰਦ, ਜਿਨ੍ਹਾਂ ਨੇ ਅੱਜ ਮੁੱਖ ਮੰਤਰੀ ਨਾਲ […]

Continue Reading

ਕਾਰਪੋਰੇਸ਼ਨ ਚੋਣਾਂ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਬਸਪਾ : ਰਣਧੀਰ ਬੈਣੀਵਾਲ

ਜਲੰਧਰ: 9 ਦੇਸ਼ ਕਲਿੱਕ ਬਿਓਰੋ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਅੱਜ ਐਤਵਾਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪਰਿਨਿਰਵਾਣ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਸੰਮੇਲਨ ਕੀਤਾ ਗਿਆ। ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਵਿੱਚ ਹੋਏ ਇਸ ਵਿਸ਼ਾਲ ਸੰਮੇਲਨ ਵਿੱਚ ਪਾਰਟੀ ਦੇ ਪੰਜਾਬ-ਚੰਡੀਗੜ ਦੇ […]

Continue Reading

ਪਲੇਸਮੈਂਟ ਕੈਂਪ 10 ਦਸੰਬਰ ਨੂੰ

ਮਾਨਸਾ, 09 ਦਸੰਬਰ : ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵੱਲੋਂ 10 ਦਸੰਬਰ 2024 ਦਿਨ ਮੰਗਲਵਾਰ ਨੂੰ ਇੰਡੀਆ ਜਾਬ ਕਾਰਟ ਵੱਲੋਂ ਜੂਨੀਅਰ ਰੈਕਰਿਓਟਰਸ, ਐਡਮਿਸ਼ਨ ਕਾਊਂਸਲਰ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਭਾਗ ਲੈਣ ਲਈ ਪ੍ਰਾਰਥੀ ਦਾ ਗੈ੍ਰਜੂਏਟ ਹੋਣਾ ਲਾਜ਼ਮੀ ਹੈ […]

Continue Reading