ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ: ਰੂਪ ਚੰਦ
17 ਦਸੰਬਰ ਨੂੰ 70 ਸਾਲਾ ਪੈਨਸ਼ਨਰਜ਼ ਦਾ ਸਨਮਾਨ ਕੀਤਾ ਜਾਵੇਗਾ: ਜੱਗਾ ਸਿੰਘ ਧਨੌਲਾ ਦਲਜੀਤ ਕੌਰ ਬਰਨਾਲਾ, 8 ਦਸੰਬਰ, 2024: ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਪੰਜਾਬ ਦੇ ਸੱਦੇ ‘ਤੇ ਸ਼ਹਿਰੀ ਅਤੇ ਦਿਹਾਤੀ ਬਰਨਾਲਾ ਦੀ ਸਾਂਝੀ ਮੀਟਿੰਗ ਜੱਗਾ ਸਿੰਘ ਧਨੌਲਾ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਧਨੌਲਾ ਰੋਡ ਬਰਨਾਲਾ ਵਿਖੇ ਕੀਤੀ ਗਈ।ਇਸ ਰੈਲੀ ਵਿੱਚ ਸੈਂਕੜੇ […]
Continue Reading