ਬੀਕੇਯੂ ਏਕਤਾ ਡਕੌਂਦਾ ਵੱਲੋਂ 9 ਦਸੰਬਰ ਨੂੰ ਪੰਜਾਬ ਭਰ ‘ਚ ਹਰਿਆਣਾ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜਨ ਦਾ ਐਲਾਨ
ਦਲਜੀਤ ਕੌਰ ਐੱਸ ਏ ਐੱਸ ਨਗਰ/ਮੋਹਾਲੀ, 8 ਦਸੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਸ਼ੰਭੂ ਬਾਰਡਰ ਤੇ ਮੋਰਚਾ ਲਾਈ ਬੈਠੇ ਅਤੇ ਹੁਣ ਦਿੱਲੀ ਜਾਣ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨਾਂ ਤੇ ਜਬਰ ਦੀ ਸਖਤ ਨਿਖੇਧੀ ਕਰਦਿਆਂ ਕੱਲ੍ਹ 9 ਦਸੰਬਰ ਨੂੰ ਸਾਰੇ ਪੰਜਾਬ ਵਿੱਚ ਹਰਿਆਣਾ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਸੱਦਾ […]
Continue Reading