ਯੁਵਕਾਂ ਨੂੰ ਸਕਿਊਰਟੀ ਗਾਰਡ ਲਈ ਮੁਫਤ ਕੋਰਸ 17 ਫ਼ਰਵਰੀ ਤੋਂ

ਪੰਜਾਬ ਸਰਕਾਰ ਵੱਲੋਂ ਸਕਿਊਰਟੀ ਗਾਰਡ ਲਈ ਯੁਵਕਾਂ ਨੂੰ ਮੁਫਤ ਕੋਰਸ 17 ਫ਼ਰਵਰੀ ਤੋਂ ਸ਼ੁਰੂ  ਫ਼ਰੀਦਕੋਟ 13 ਫ਼ਰਵਰੀ, ਦੇਸ਼ ਕਲਿੱਕ ਬਿਓਰੋ  ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਰਹਿਨੁਮਾਈ ਹੇਠ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਮਕਸਦ ਨਾਲ ਸੀ ਪਾਈਟ ਕੈਂਪ, ਹਕੂਮਤ ਸਿੰਘ ਵਾਲਾ(ਫਿਰੋਜ਼ਪੁਰ) ਵਿਖੇ ਸਕਿਊਰਟੀ ਗਾਰਡ ਦਾ ਮੁਫਤ ਕੋਰਸ ਸ਼ੁਰੂ ਕੀਤਾ ਗਿਆ […]

Continue Reading

ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟੀਆਂ

ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟੀਆਂ ਚੰਡੀਗੜ੍ਹ: 13 ਫਰਵਰੀ, ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਸਸਤੇ ਹੋ ਗਏ ਹਨ। ਪੈਟਰੋਲ 10 ਪੈਸੇ ਤੇ ਡੀਜ਼ਲ 14 ਪੈਸੇ ਸਸਤਾ ਹੋਇਆ ਹੈ। ਅੱਜ ਜ਼ਿਆਦਾਤਰ ਸ਼ਹਿਰਾਂ ਵਿਚ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਦੇਖਣ ਨੂੰ ਮਿਲੀ ਹੈ। […]

Continue Reading

ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ੍ਹ ਅਹਾਤੇ ’ਚ ਲੈਕੇ ਜਾਣ ਦੀ ਮਨਾਹੀ

ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ੍ਹ ਅਹਾਤੇ ’ਚ ਲੈ ਕੇ ਜਾਣ ਦੀ ਮਨਾਹੀਮਾਨਸਾ, 13 ਫਰਵਰੀ : ਦੇਸ਼ ਕਲਿੱਕ ਬਿਓਰੋਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰੀਕੇ ਨਾਲ ਜਾਂ ਕਿਸੇ ਵੀ ਡਿਵਾਈਸ ਦੀ ਵਰਤੋਂ ਦੁਆਰਾ ਸਿੱਧੇ ਜਾਂ ਅਸਿੱਧੇ ਤੌਰ […]

Continue Reading

ਪੰਜਾਬ ਰੋਡਵੇਜ਼ ਕਰਮਚਾਰੀ ਦਲ ਦਾ 2025 ਦਾ ਕੈਲੰਡਰ ਅਤੇ ਡਾਇਰੀ ਰਿਲੀਜ਼

ਪੰਜਾਬ ਰੋਡਵੇਜ਼ ਕਰਮਚਾਰੀ ਦਲ ਦਾ 2025 ਦਾ ਕੈਲੰਡਰ ਅਤੇ ਡਾਇਰੀ ਰਿਲੀਜ਼ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਰਮਚਾਰੀਆਂ ਦੇ ਹੱਕਾਂ ਲਈ ਖੜ੍ਹਾ ਰਹੇਗਾ: ਪਰਵਿੰਦਰ ਸਿੰਘ ਸੋਹਾਣਾਮੋਹਾਲੀ, 13 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਰੋਡਵੇਜ਼ ਕਰਮਚਾਰੀ ਦਲ ਵੱਲੋਂ ਸਾਲ 2025 ਦਾ ਕੈਲੰਡਰ ਅਤੇ ਡਾਇਰੀ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ, ਵੱਲੋਂ ਜਾਰੀ ਕੀਤੇ ਗਏ। ਇਸ ਮੌਕੇ […]

Continue Reading

ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸਪੈਸ਼ਲ ਸੈਸ਼ਨ ਬੁਲਾਇਆ

ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸਪੈਸ਼ਲ ਸੈਸ਼ਨ ਬੁਲਾਇਆ ਚੰਡੀਗੜ੍ਹ: 13 ਫਰਵਰੀ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਦਾ ਵਿਸੇਸ਼ ਸੈਸ਼ਨ ਬੁਲਾ ਲਿਆ ਗਿਆ ਹੈ। ਇਹ ਵਿ਼ਸੇਸ਼ ਸੈਸ਼ਨ 24 ਅਤੇ 25 ਫਰਵਰੀ ਨੂੰ ਦੋ ਦਿਨ ਚੱਲੇਗਾ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ […]

Continue Reading

ਐਟੋਪਿਕ ਡਰਮੇਟਾਇਟ (ਚੰਬਲ): ਲੱਛਣ, ਕਾਰਨ ਅਤੇ ਬਚਾਅ

ਐਟੋਪਿਕ ਡਰਮੇਟਾਇਟ : ਲੱਛਣ, ਕਾਰਨ ਅਤੇ ਬਚਾਅ ਪੇਸਕਸ਼ : ਡਾ ਅਜੀਤਪਾਲ ਸਿੰਘ ਐਮ ਡੀ ਐਪਿਕ ਡਰਮੇਟਾਇਟਸ, ਆਮ ਤੌਰ ‘ਤੇ ਚੰਬਲ ਵਜੋਂ ਜਾਣਿਆ ਜਾਂਦਾ ਹੈ, ਇੱਕ ਨਿਰੰਤਰ ਸੋਜਸ਼ ਵਾਲੀ ਚਮੜੀ ਦੀ ਸਥਿਤੀ ਹੈ ਜੋ ਆਮ ਤੌਰ ‘ਤੇ ਬਾਲਗਾਂ ਨੂੰ ਪ੍ਰਭਾਵਿਤ ਕਰਦੀ ਹੈ। ਲਾਲੀ,ਦਰਦ,ਅਤੇ ਜਲੂਣ ਦੀ ਵਰਤੋਂ ਕਰਦੇ ਹੋਏ, ਐਟੌਪਿਕ ਡਰਮੇਟਾਇਟਸ ਨਿਵਾਸੀਆਂ ਲਈ ਵੱਡੀਆਂ ਮੰਗਾਂ ਵਾਲੀਆਂ ਸਥਿਤੀਆਂ […]

Continue Reading

ਪੰਜਾਬ ਚੋਣ ਕਮਿਸ਼ਨ ਵੱਲੋਂ ਪੰਚਾਇਤ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ

ਪੰਜਾਬ ਚੋਣ ਕਮਿਸ਼ਨ ਵੱਲੋਂ ਪੰਚਾਇਤ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ: 13 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਪੰਚਾਇਤ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਫਰਵਰੀ 11 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਪੰਚਾਇਤ ਸੰਮਤੀ ਤੇ ਜ਼ਿਲਾ ਪ੍ਰੀੱਸਦ ਚੋਣਾ 31 ਮਈ ਤੱਕ ਕਰਵਾਈਆਂ ਜਾਣਗੀਆਂ।

Continue Reading

ਗੰਨੇ ਨਾਲ ਭਰੀ ਟ੍ਰਾਲੀ ‘ਚ ਕਾਰ ਵੱਜੀ, ਤਿੰਨ ਦੋਸਤਾਂ ਸਮੇਤ ਚਾਰ ਨੌਜਵਾਨਾਂ ਦੀ ਮੌਤ

ਗੰਨੇ ਨਾਲ ਭਰੀ ਟ੍ਰਾਲੀ ‘ਚ ਕਾਰ ਵੱਜੀ, ਤਿੰਨ ਦੋਸਤਾਂ ਸਮੇਤ ਚਾਰ ਨੌਜਵਾਨਾਂ ਦੀ ਮੌਤਲਖੀਮਪੁਰ ਖੀਰੀ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :ਲਖੀਮਪੁਰ ਖੀਰੀ ਦੇ ਥਾਣਾ ਨਿਘਾਸਨ ਦੇ ਖੇਤਰ ਵਿੱਚ ਢਖੇਰਵਾ-ਨਿਘਾਸਨ ਸਟੇਟ ਹਾਈਵੇ ’ਤੇ ਹਾਜਰਾ ਫਾਰਮ ਦੇ ਕੋਲ ਗੰਨੇ ਨਾਲ ਭਰੀ ਟ੍ਰਾਲੀ ਵਿੱਚ ਇੱਕ ਕਾਰ ਟਕਰਾਈ। ਇਸ ਦੁਰਘਟਨਾ ਵਿੱਚ ਕਾਰ ਵਿੱਚ ਸਵਾਰ ਤਿੰਨ ਦੋਸਤਾਂ ਦੀ ਮੌਕੇ ’ਤੇ […]

Continue Reading

ਜੇ ਮੇਰੀ ਮੌਤ ਹੋ ਗਈ ਤਾਂ ਮੇਰੀ ਲਾਸ਼ ਖਨੌਰੀ ਬਾਰਡਰ ‘ਤੇ ਹੀ ਰੱਖਿਓ: ਬਲਦੇਵ ਸਿੰਘ ਸਿਰਸਾ

ਜੇ ਮੇਰੀ ਮੌਤ ਹੋ ਗਈ ਤਾਂ ਮੇਰੀ ਲਾਸ਼ ਖਨੌਰੀ ਬਾਰਡਰ ਤੇ ਰੱਖਿਓ: ਬਲਦੇਵ ਸਿੰਘ ਸਿਰਸਾਪਟਿਆਲਾ: 13 ਫਰਵਰੀ, ਦੇਸ਼ ਕਲਿੱਕ ਬਿਓਰੋਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਕੱਲ੍ਹ ਖਨੌਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਜ਼ੇਰੇ ਇਲਾਜ਼ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ […]

Continue Reading

ਖੇਡ ਰਹੀ ਡੇਢ ਸਾਲਾ ਬੱਚੀ ਚੁੱਲ੍ਹੇ ’ਤੇ ਰੱਖੀ ਦਾਲ ਦਾ ਪਤੀਲਾ ਡਿੱਗਣ ਕਾਰਨ ਝੁਲਸੀ

ਖੇਡ ਰਹੀ ਡੇਢ ਸਾਲਾ ਬੱਚੀ ਚੁੱਲ੍ਹੇ ’ਤੇ ਰੱਖੀ ਦਾਲ ਦਾ ਪਤੀਲਾ ਡਿੱਗਣ ਕਾਰਨ ਝੁਲਸੀਲੁਧਿਆਣਾ, 13 ਫਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਡੇਢ ਸਾਲ ਦੀ ਬੱਚੀ ਦੇ ਸਿਰ ‘ਤੇ ਗਰਮ ਦਾਲ ਡਿੱਗ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲੜਕੀ ਕਮਰੇ ਵਿੱਚ ਖੇਡ ਰਹੀ ਸੀ ਅਤੇ ਅਚਾਨਕ ਚੁੱਲ੍ਹੇ ’ਤੇ ਰੱਖੀ ਦਾਲ ਦਾ ਪਤੀਲਾ ਪਲਟ ਗਿਆ। ਉਸ […]

Continue Reading