ਸਵਾਰੀਆਂ ਨਾਲ ਭਰੀ ਬੱਸ ਅਤੇ ਟਰਾਲੀ ਦੀ ਟੱਕਰ ‘ਚ ਦੋ ਦੀ ਮੌਤ, ਪੰਜ ਗੰਭੀਰ ਜ਼ਖਮੀ

ਅੰਮ੍ਰਿਤਸਰ: 5 ਦਸੰਬਰ, ਦੇਸ਼ ਕਲਿੱਕ ਬਿਓਰੋਅੰਮ੍ਰਿਤਸਰ ਦੇ ਬਿਆਸ ਪੁਲ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ। ਜਦੋਂ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਦਾ ਟਰਾਲੀ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਹਾਦਸੇ ‘ਚ ਜ਼ਖਮੀ […]

Continue Reading

ਸੁਆਦ ਲੈਣ ਲਈ ਫਾਲਤੂ ਭੋਜਨ ਖਤਰਨਾਕ ਕਿਵੇਂ ?

ਡਾ ਅਜੀਤਪਾਲ ਸਿੰਘ ਐਮ ਡੀ ਸਰੀਰ ਚਲਾਉਣ ਲਈ ਭੋਜਨ ਦਾ ਮਹੱਤਵ ਸਭ ਤੋਂ ਵੱਧ ਹੈ l ਪਰ ਇਹੀ ਮਹੱਤਵਪੂਰਨ ਭੋਜਨ ਉਦੋਂ ਰੋਗ ਦਾ ਕਾਰਣ ਬਣ ਜਦੋਂ ਇਹ ਜਰੂਰਤ ਤੋਂ ਵੱਧ ਖਾਧਾ ਜਾਵੇ l ਦੁਨੀਆਂ ਭਰ ਦੀਆਂ ਖੋਜਾਂ ਤੋਂ ਇਹ ਪਤਾ ਲਗਿਆ ਹੈ ਕਿ ਲੋੜੀਂਦੀ ਮਾਤਰਾ ‘ਚ ਖਾਣਾ ਖਾਣ ਪਿੱਛੋਂ ਵੀ ਸੁਆਦ ਸੁਆਦ ‘ਚ ਹੋਰ ਫਾਲਤੂ ਖਾਈ […]

Continue Reading

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 5 ਕਿਲੋ ਹੈਰੋਇਨ ਤੇ 4.45 ਲੱਖ ਰੁਪਏ ਦੀ ਡਰੱਗ ਮਨੀ ਫੜੀ

ਅੰਮ੍ਰਿਤਸਰ, 5 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦਿਆਂ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਪੁਲਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ‘ਚ ਵੀ ਸਫਲਤਾ ਹਾਸਲ ਕੀਤੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਆਇਆ ਸੀ ਅਤੇ […]

Continue Reading

ਸਖ਼ਤ ਸੁਰੱਖਿਆ ਹੇਠ ਸੁਖਬੀਰ ਸਿੰਘ ਬਾਦਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਸਜ਼ਾ ਨਿਭਾਉਣ ਪੁੱਜੇ

ਚੰਡੀਗੜ੍ਹ, 5 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ‘ਚ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਬਾਦਲ ਦੀ ਸਜ਼ਾ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਸੁਖਬੀਰ ਬਾਦਲ ਅੱਜ ਯਾਨੀ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਹਨ, ਜਿੱਥੇ ਉਹ ਦੋ ਦਿਨ ਸੇਵਾਦਾਰ ਵਜੋਂ ਸੇਵਾ ਨਿਭਾਉਣਗੇ।ਉਹ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾਦਾਰ ਦਾ ਚੋਗਾ ਪਾ ਕੇ, […]

Continue Reading

ਮਜੀਠਾ ਥਾਣੇ ‘ਚ ਧਮਾਕੇ ‘ਤੇ DSP ਨੇ ਦਿੱਤਾ ਬਿਆਨ

ਅੰਮ੍ਰਿਤਸਰ, 5 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਮਜੀਠਾ ਪੁਲਿਸ ਥਾਣੇ ‘ਚ ਸੁਣੀ ਗਈ ਧਮਾਕੇ ਦੀ ਆਵਾਜ਼ ‘ਤੇ DSP ਜਸਪਾਲ ਸਿੰਘ ਨੇ ਕਿਹਾ ਕਿ ਇਹ ਸਿਰਫ ਇੱਕ ਟਾਇਰ ਫਟਣ ਦਾ ਧਮਾਕਾ ਸੀ, ਜਿਸ ਨੂੰ ਗਲਤ ਢੰਗ ਨਾਲ ਰਿਪੋਰਟ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇੱਕ ਪੁਲਿਸ ਮੁਲਾਜਮ ਆਪਣੇ ਮੋਟਰਸਾਈਕਲ ਦੇ ਟਾਇਰ ‘ਚ ਹਵਾ ਭਰ ਰਿਹਾ ਸੀ ਅਤੇ […]

Continue Reading

ਪੰਜਾਬ ਦੇ ਇੱਕ ਥਾਣੇ ‘ਚ ਧਮਾਕਾ

ਅੰਮ੍ਰਿਤਸਰ, 5 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਮਜੀਠਾ ‘ਚ ਬੁੱਧਵਾਰ ਰਾਤ 10.05 ਵਜੇ ਥਾਣੇ ਦੇ ਅੰਦਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਹ ਧਮਾਕਾ ਥਾਣੇ ਦੇ ਗੇਟ ਨੇੜੇ ਖੁੱਲ੍ਹੀ ਥਾਂ ‘ਤੇ ਹੋਇਆ। ਘਟਨਾ ਤੋਂ ਬਾਅਦ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ।ਸ਼ੁਰੂਆਤੀ ਜਾਣਕਾਰੀ ਮੁਤਾਬਕ ਥਾਣੇ ਦੇ […]

Continue Reading

ਫਿਲਮ ‘ਪੁਸ਼ਪਾ 2’ ਦੀ ਸਕ੍ਰੀਨਿੰਗ ਦੌਰਾਨ ਭਗਦੜ ਮਚੀ, ਔਰਤ ਦੀ ਮੌਤ 3 ਲੋਕ ਜ਼ਖਮੀ

ਹੈਦਰਾਬਾਦ, 5 ਦਸੰਬਰ, ਦੇਸ਼ ਕਲਿਕ ਬਿਊਰੋ :ਹੈਦਰਾਬਾਦ ‘ਚ ਅੱਲੂ ਅਰਜੁਨ ਦੀ ਫਿਲਮ ‘ਪੁਸ਼ਪਾ 2’ ਦੀ ਸਕ੍ਰੀਨਿੰਗ ਦੌਰਾਨ ਭਗਦੜ ਮਚ ਗਈ। ਇਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 3 ਲੋਕ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਅੱਲੂ ਅਰਜੁਨ ਬੁੱਧਵਾਰ ਰਾਤ ਨੂੰ ਸੰਧਿਆ ਥੀਏਟਰ ‘ਚ ਫਿਲਮ ਦੀ ਸਕ੍ਰੀਨਿੰਗ ਲਈ ਆਇਆ ਸੀ। […]

Continue Reading

ਅੱਜ ਦਾ ਇਤਿਹਾਸ

5 ਦਸੰਬਰ 1943 ਨੂੰ ਜਪਾਨੀ ਹਵਾਈ ਜਹਾਜ਼ਾਂ ਨੇ ਕੋਲਕਾਤਾ ‘ਤੇ ਬੰਬ ਸੁੱਟੇ ਸਨਚੰਡੀਗੜ੍ਹ, 5 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 5 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 5 ਦਸੰਬਰ ਦੇ ਇਤਿਹਾਸ ਬਾਰੇ :-

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਵੀਰਵਾਰ, ੨੦ ਮੱਘਰ (ਸੰਮਤ ੫੫੬ ਨਾਨਕਸ਼ਾਹੀ)05-12-2024 ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ […]

Continue Reading

ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 35-ਏ ਵਿੱਚ ਸਥਿਤ ਕਿਸਾਨ ਭਵਨ ਵਿਖੇ ਸਿਲਕ ਐਕਸਪੋ -2024 ਦਾ ਉਦਘਾਟਨ ਕੀਤਾ। ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ, ਸੈਂਟਰਲ ਸਿਲਕ ਬੋਰਡ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਬਾਗਬਾਨੀ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਇਹ ਪਹਿਲਾ ਸਮਾਗਮ ਹੈ। ਮੰਤਰੀ […]

Continue Reading