ਪੰਜਾਬ ‘ਚ ਸ਼ੀਤ ਲਹਿਰ ਨੂੰ ਲੈ ਕੇ ਔਰੈਂਜ ਅਲਰਟ ਜਾਰੀ

ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ‘ਚ ਠੰਢ ਅਤੇ ਸ਼ੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਨੇ ਸੰਤਰੀ ਅਲਰਟ ਜਾਰੀ ਕੀਤਾ ਹੈ।ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਠੰਢੀਆਂ ਹਵਾਵਾਂ ਦੇ ਕਾਰਨ ਸ਼ੀਤ ਲਹਿਰ ਬਣੀ ਹੋਈ ਹੈ। ਹਾਲਾਂਕਿ ਦੁਪਹਿਰੇ ਸੂਰਜ ਕਾਰਨ ਰਾਹਤ ਮਿਲ ਰਹੀ ਹੈ। ਪੰਜਾਬ ਵਿੱਚ ਸ਼ੁੱਕਰਵਾਰ ਨੂੰ ਸਭ ਤੋਂ ਘੱਟ […]

Continue Reading

ਕਿਸਾਨ ਅੱਜ ਫਿਰ ਕਰਨਗੇ ਦਿੱਲੀ ਵੱਲ ਕੂਚ

ਸ਼ੰਭੂ, 14 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਤੋਂ ਅੱਜ ਕਿਸਾਨ ਇੱਕ ਵਾਰ ਫਿਰ ਦਿੱਲੀ ਵੱਲ ਰਵਾਨਾ ਹੋਣਗੇ। 101 ਕਿਸਾਨਾਂ ਦਾ ਜਥਾ ਦੁਪਹਿਰ 12 ਵਜੇ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ, ਉਨ੍ਹਾਂ ਨੂੰ ਰੋਕਣ ਲਈ ਬਾਰਡਰ ’ਤੇ ਪਹਿਲਾਂ ਹੀ ਸੁਰੱਖਿਆ ਕਰਮੀ ਤਾਇਨਾਤ ਹਨ। ਕਿਸਾਨਾਂ ਵੱਲੋਂ ਦਿੱਲੀ ਜਾਣ ਦੀ ਇਹ ਤੀਜੀ ਕੋਸ਼ਿਸ਼ ਹੋਵੇਗੀ। ਇਸ […]

Continue Reading

ਅੱਜ ਦਾ ਇਤਿਹਾਸ

1946 ‘ਚ 14 ਦਸੰਬਰ ਦੇ ਦਿਨ ਹੀ ਸਾਬਕਾ ਪ੍ਰਧਾਨ ਮੰਤਰੀ ਇੰਦਿਰਾ ਗਾਂਧੀ ਦੇ ਪੁੱਤਰ ਸੰਜੇ ਗਾਂਧੀ ਦਾ ਜਨਮ ਹੋਇਆ ਸੀਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 14 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾਂ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 14 […]

Continue Reading

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸ਼ਨਿਚਰਵਾਰ, ੨੯ ਮੱਘਰ (ਸੰਮਤ ੫੫੬ ਨਾਨਕਸ਼ਾਹੀ) 14-12-2024 ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ […]

Continue Reading

ਹਾਈਕੋਰਟ ਨੇ ਅਦਾਕਾਰ ਅੱਲੂ ਅਰਜਨ ਨੂੰ ਦਿੱਤੀ ਜ਼ਮਾਨਤ

ਹੈਦਰਾਬਾਦ: 13 ਦਸੰਬਰ, ਦੇਸ਼ ਕਲਿੱਕ ਬਿਓਰੋ ਤੇਲੰਗਾਨਾ ਹਾਈ ਕੋਰਟ ਨੇ ਅਭਿਨੇਤਾ ਅੱਲੂ ਅਰਜੁਨ ਨੂੰ ਚਾਰ ਹਫਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ, ਜਿਸ ਨੂੰ ਬੀਤੇ ਦਿਨ ਇੱਥੇ ਆਪਣੀ ਨਵੀਂ ਫਿਲਮ ‘ਪੁਸ਼ਪਾ 2’ ਦੀ ਸਕ੍ਰੀਨਿੰਗ ਦੌਰਾਨ ਇਕ ਔਰਤ ਦੀ ਮੌਤ ਦੇ ਮਾਮਲੇ ‘ਚ ਸਿਟੀ ਪੁਲਸ ਨੇ ਗ੍ਰਿਫਤਾਰ ਕੀਤਾ ਸੀ।। ਇਸ ਤੋਂ ਪਹਿਲਾਂ ਹੈਦਰਾਬਾਦ ਦੀ ਅਦਾਲਤ ਨੇ ਉਸ […]

Continue Reading

ਸੰਵੇਦਨਸ਼ੀਲ ਬੂਥਾਂ ‘ਤੇ ਰੱਖੀ ਜਾਵੇਗੀ ਵਿਸ਼ੇਸ਼ ਨਿਗਰਾਨੀ, ਚੋਣ ਅਮਲ ਦੀ ਵੀਡੀਓਗ੍ਰਾਫ਼ੀ ਵੀ ਕਰਵਾਈ ਜਾਵੇਗੀ-ਡਿਪਟੀ ਕਮਿਸ਼ਨਰ

ਪਟਿਆਲਾ, 13 ਦਸੰਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਕ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਮੌਕੇ ਸੰਵੇਨਸ਼ੀਲ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਰਾਜ […]

Continue Reading

ਬਠਿੰਡਾ: ਪੜਤਾਲ ਦੌਰਾਨ 39 ਨਾਮਜ਼ਦਗੀ ਪੱਤਰ ਰੱਦ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 13 ਦਸੰਬਰ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਜਨਰਲ ਤੇ ਉਪ ਚੋਣਾਂ ਦੇ ਮੱਦੇਨਜ਼ਰ ਕੁੱਲ 244 ਨਾਮਜ਼ਦਗੀ ਪੱਤਰ ਭਰੇ ਗਏ ਸਨ, ਜਿਨ੍ਹਾਂ ਵਿਚੋਂ ਪੜਤਾਲ ਉਪਰੰਤ 39 ਨਾਮਜ਼ਦਗੀ ਪੱਤਰ ਰੱਦ ਅਤੇ 205 ਨਾਮਜ਼ਦਗੀ ਪੱਤਰ ਯੋਗ ਪਾਏ ਗਏ ਹਨ। ਇਹ ਜਾਣਕਾਰੀ […]

Continue Reading

ਮਾਨਸਾ: ਪੜਤਾਲ ਉਪਰੰਤ ਕੁੱਲ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹੋਏ ਰੱਦ-ਜ਼ਿਲਾ ਚੋਣਕਾਰ ਅਫ਼ਸਰ

ਮਾਨਸਾ, 13 ਦਸੰਬਰ : ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਨਗਰ ਪੰਚਾਇਤ ਭੀਖੀ ਦੇ 13 ਵਾਰਡਾਂ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੇ 15 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੀਆਂ ਗਈਆਂ 137 ਨਾਮਜ਼ਦਗੀਆਂ ਦੀ ਅੱਜ ਅਧਿਕਾਰੀਆਂ ਦੀ ਮੌਜੂਦਗੀ […]

Continue Reading

ਪੰਜਾਬ GST ਵਿਭਾਗ ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼

ਚੰਡੀਗੜ੍ਹ, 13 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਜੀ.ਐਸ.ਟੀ. ਵਿਭਾਗ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁਧਿਆਣਾ ਵਿੱਚ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਪਿਛਲੇ ਦੋ ਸਾਲਾਂ ਦੌਰਾਨ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ […]

Continue Reading

ਪਿੰਡ ਰਾਮਸਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 1 ਕਰੋੜ 71 ਲੱਖ 43 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ

ਫਾਜ਼ਿਲਕਾ, 13 ਦਸੰਬਰ, ਦੇਸ਼ ਕਲਿੱਕ ਬਿਓਰੋ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਰਾਮਸਰਾ ਦੇ ਸਕੂਲ ਆਫ ਐਮਿਨੈਸ ਵਿਚ ਕਾਰਵਾ ਹੇ ਹੁਨਰ ਪ੍ਰੋਗਰਾਮ ਵਿਖੇ ਸਿਰਕਤ ਕੀਤੀ ਇਸ ਦੇ ਨਾਲ ਹੀ ਸਕੂਲ ਦੇ ਵਿਕਾਸ ਕਾਰਜਾ ਲਈ 2 ਕਰੋੜ 58 ਲੱਖ 38 ਹਜਾਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 1 ਕਰੋੜ 71 ਲੱਖ 43 […]

Continue Reading