ਤੇਲੰਗਾਨਾ ‘ਚ ਸਵੇਰੇ ਸਵੇਰੇ ਆਇਆ ਭੂਚਾਲ

ਹੈਦਰਾਬਾਦ: 4 ਦਸੰਬਰ, ਦੇਸ਼ ਕਲਿੱਕ ਬਿਓਰੋ ਤੇਲੰਗਾਨਾ ਦੇ ਮੁਲੁਗੂ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਹੈਦਰਾਬਾਦ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਅੱਜ ਸਵੇਰੇ 7:27 ਵਜੇ ਭੂਚਾਲ ਆਇਆ। ਜਿਸ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ। ਭੁਚਾਲ ਦੀ ਤੀਬਰਤਾ 5.3 ਦੱਸੀ ਜਾ ਰਹੀ ਹੈ।

Continue Reading

CM ਮਾਨ ਮੋਹਾਲੀ ਏਅਰਪੋਰਟ ‘ਤੇ ਅੱਜ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਕਰਨਗੇ ਲੋਕ ਅਰਪਣ

ਮੋਹਾਲੀ: 4 ਦਸੰਬਰ, ਦੇਸ਼ ਕਲਿੱਕ ਬਿਓਰੋਮੋਹਾਲੀ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਹਵਾਈ ਅੱਡੇ ‘ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਪੰਜਾਬ ਦੇ ਸੀ ਐਮ ਭਗਵੰਤ ਮਾਨ ਅੱਜ ਘੁੰਡ ਚੁਕਾਈ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਮੋਹਾਲੀ ਹਵਾਈ ਅੱਡੇ ‘ਤੇ ਨਿਸ਼ਾਨ-ਏ- ਇਨਕਲਾਬ ਪਲਾਜ਼ਾ ਬਣਾਇਆ ਗਿਆ ਹੈ ਜਿ਼ਥੇ ਸ਼ਹੀਦ ਭਗਤ ਸਿੰਘ ਦਾ ਵੱਡਾ ਬੁੱਤ ਲਗਾਇਆ ਗਿਆ […]

Continue Reading

ਸੁਖਬੀਰ ਸਿੰਘ ਬਾਦਲ ਅੱਜ ਫਿਰ ਦਰਬਾਰ ਸਾਹਿਬ ਵਿਖੇ ਧਾਰਮਿਕ ਸਜ਼ਾ ਦੁਹਰਾਉਣਗੇ

ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਆਗੂ ਅੱਜ (ਬੁੱਧਵਾਰ) ਦੂਜੇ ਦਿਨ ਵੀ ਸਜ਼ਾ ਭੁਗਤਣ ਲਈ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਮੰਗਲਵਾਰ ਦੀ ਤਰ੍ਹਾਂ ਸੁਖਬੀਰ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ […]

Continue Reading

ਬੁੱਢਾ ਨਾਲਾ ਪ੍ਰਦੂਸ਼ਣ ਮਾਮਲਾ : 3 CETP ਪਲਾਂਟ 7 ਦਿਨਾਂ ਅੰਦਰ ਬੰਦ ਕਰਨ ‘ਤੇ ਸਹਿਮਤੀ ਬਣੀ , ਲੱਖਾ ਸਿਧਾਣਾ ਰਿਹਾਅ

ਲੁਧਿਆਣਾ, 4 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿਖੇ ਬੁੱਢਾ ਨਾਲਾ ਧਰਨੇ ਨੂੰ ਲੈ ਕੇ ਕੱਲ੍ਹ ਦਿਨ ਭਰ ਮਾਹੌਲ ਗਰਮਾਇਆ ਰਿਹਾ। ਲੱਖਾ ਸਿਧਾਣਾ ਤੇ ਹੋਰ ਆਗੂਆਂ ਦੀ ਨਜ਼ਰਬੰਦੀ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਫਿਰੋਜ਼ਪੁਰ ਰੋਡ, ਵੇਰਕਾ ਚੌਕ ’ਤੇ ਦਿਨ ਭਰ ਹੰਗਾਮਾ ਕੀਤਾ, ਸੜਕ ’ਤੇ ਜਾਮ ਲਗਾ ਕੇ ਧਰਨਾ ਦਿੱਤਾ।ਇਸ ਝੜਪ ਦੌਰਾਨ ਸੀਆਈਏ […]

Continue Reading

ਅੱਜ ਦਾ ਇਤਿਹਾਸ

4 ਦਸੰਬਰ 1971 ਨੂੰ ਭਾਰਤੀ ਜਲ ਸੈਨਾ ਨੇ ਪਾਕਿਸਤਾਨ ਨੇਵੀ ‘ਤੇ ਕਰਾਚੀ ਵਿਖੇ ਹਮਲਾ ਕੀਤਾ ਸੀਚੰਡੀਗੜ੍ਹ, 4 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 4 ਦਸੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਿਕਰ ਕਰਾਂਗੇ 4 ਦਸੰਬਰ ਨੂੰ ਵਾਪਰੀਆਂ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਬੁੱਧਵਾਰ, ੧੯ ਮੱਘਰ (ਸੰਮਤ ੫੫੬ ਨਾਨਕਸ਼ਾਹੀ) 04-12-2024 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ […]

Continue Reading

ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਛੇਵਾਂ ਦਿਨ, ਕਾਰਵਾਈ ਆਮ ਵਾਂਗ ਚੱਲਣ ਦੀ ਉਮੀਦ

ਨਵੀਂ ਦਿੱਲੀ, 3 ਦਸੰਬਰ, ਦੇਸ਼ ਕਲਿਕ ਬਿਊਰੋ :ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਛੇਵਾਂ ਦਿਨ ਹੈ। ਅੱਜ ਤੋਂ ਸਦਨ ਦੀ ਕਾਰਵਾਈ ਆਮ ਵਾਂਗ ਚੱਲੇਗੀ। ਪੰਜਵੇਂ ਦਿਨ ਵੀ ਵਿਰੋਧੀ ਧਿਰ ਨੇ ਅਡਾਨੀ ਅਤੇ ਸੰਭਲ ਮੁੱਦੇ ‘ਤੇ ਲੋਕ ਸਭਾ ਅਤੇ ਰਾਜ ਸਭਾ ‘ਚ ਹੰਗਾਮਾ ਕੀਤਾ, ਜਿਸ ਕਾਰਨ ਸੰਸਦ ਨੂੰ ਮੁਲਤਵੀ ਕਰਨਾ ਪਿਆ।ਇਸ ਤੋਂ ਬਾਅਦ ਲੋਕ ਸਭਾ […]

Continue Reading

ਕਾਰ ਦੀ ਬੱਸ ਨਾਲ ਟੱਕਰ, 5 MBBS ਵਿਦਿਆਰਥੀਆਂ ਦੀ ਮੌਤ

ਥਿਰੂਵਨਤਪੁਰਮ, 3 ਦਸੰਬਰ, ਦੇਸ਼ ਕਲਿਕ ਬਿਊਰੋ :ਕੇਰਲ ਦੇ ਅਲਾਪੁਝਾ ‘ਚ ਸੋਮਵਾਰ ਰਾਤ ਨੂੰ ਇਕ ਕਾਰ ਦੀ ਬੱਸ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਐਮਬੀਬੀਐਸ ਦੇ 5 ਵਿਦਿਆਰਥੀਆਂ ਦੀ ਮੌਤ ਹੋ ਗਈ।ਪੁਲਸ ਨੇ ਦੱਸਿਆ ਕਿ ਰਾਤ ਕਰੀਬ 10 ਵਜੇ ਅਲਾਪੁਝਾ ਦੇ ਕਾਲਾਰਕੋਡ ‘ਚ ਕਾਰ ਦੀ ਬੱਸ ਨਾਲ ਟੱਕਰ ਹੋ ਗਈ। ਕਾਰ ਵਿੱਚ 7 ਲੋਕ ਸਵਾਰ […]

Continue Reading

PM ਮੋਦੀ ਅੱਜ ਚੰਡੀਗੜ੍ਹ ਆਉਣਗੇ, ਅਮਿਤ ਸ਼ਾਹ ਵੀ ਰਹਿਣਗੇ ਮੌਜੂਦ

ਚੰਡੀਗੜ੍ਹ, 3 ਦਸੰਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਆ ਰਹੇ ਹਨ। ਦੁਪਹਿਰ 12 ਵਜੇ ਉਹ ਪੰਜਾਬ ਇੰਜਨੀਅਰਿੰਗ ਕਾਲਜ (PEC) ਵਿੱਚ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ।ਪੀਐਮ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ ਨੋ […]

Continue Reading

ਅੱਜ ਦਾ ਇਤਿਹਾਸ

3 ਦਸੰਬਰ 1971 ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਦੇਸ਼ ‘ਚ ਐਮਰਜੈਂਸੀ ਲਗਾਈ ਗਈ ਸੀਚੰਡੀਗੜ੍ਹ, 3 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 3 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 3 ਦਸੰਬਰ […]

Continue Reading