ਪੇਡਾ ਵੱਲੋਂ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 2 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ‘ਤੇ ਕੇਂਦਰਿਤ ਖੋਜ ਅਤੇ ਨਵੀਨ ਪ੍ਰੋਜੈਕਟਾਂ ਵਾਸਤੇ ਸਹਿਯੋਗ ਲਈ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ ‘ਤੇ ਅੱਜ ਪੇਡਾ ਦੇ ਦਫ਼ਤਰ ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੰਦੀਪ ਹਾਂਸ ਅਤੇ ਚੰਡੀਗੜ੍ਹ ਯੂਨੀਵਰਸਿਟੀ […]

Continue Reading

ਅਕਾਲ ਤਖਤ ਵੱਲੋਂ ਸੁਖਬੀਰ ਬਾਦਲ ਸਮੇਤ ਸਾਰੇ ਅਕਾਲੀ ਆਗੂਆਂ ਦੇ ਅਸਤੀਫੇ ਮਨਜ਼ੂਰ ਕਰਨ ਦੇ ਆਦੇਸ਼

ਅੰਮ੍ਰਿਤਸਰ: 2 ਦਸੰਬਰ, ਦੇਸ਼ ਕਲਿੱਕ ਬਿਓਰੋ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਹਦਾਇਤ ਕੀਤੀ ਹੈ ਕਿ ਉਹ ਜਿਹੜੇ ਆਗੂਆਂ ਨੇ ਅਸਤੀਫੇ ਦਿੱਤੇ ਹਨ, ਉਹ ਤਿੰਨ ਦਿਨਾਂ ਦੇ ਅੰਦਰ ਅੰਦਰ ਪ੍ਰਵਾਨ ਕਰੇ। ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ […]

Continue Reading

ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਲਈ ਭਾਜਪਾ ਵੱਲੋਂ ਮੋਹਾਲੀ ਏਅਰਪੋਰਟ ਵੱਲ ਮਾਰਚ ਸ਼ੁਰੂ

ਮੋਹਾਲੀ: 2 ਦਸੰਬਰ, ਦੇਸ਼ ਕਲਿੱਕ ਬਿਓਰੋਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਨੂੰ ਲੈ ਕੇ ਭਾਜਪਾ ਆਗੂਆਂ ਦੀ ਅਗਵਾਈ ਵਿੱਚ ਵਰਕਰਾਂ ਵੱਲੋਂ ਏਅਰਪੋਰਟ ਵੱਲ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਿਮਨੀ ਚੋਣਾ ਕਾਰਨ ਚੋਣ ਜ਼ਾਬਤੇ ਕਾਰਨ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ […]

Continue Reading

ਜ਼ਿਮਨੀ ਚੋਣਾਂ ਵਿੱਚ ਜਿੱਤੇ ਆਪ ਦੇ ਤਿੰਨੋਂ ਉਮੀਦਵਾਰਾਂ ਨੇ ਚੁੱਕੀ ਸਹੁੰ

ਚੰਡੀਗੜ੍ਹ: 2 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਵਿਧਾਨ ਸਭਾ ਦੀਆਂ ਚਾਰ ਜ਼ਿਮਨੀ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ ਉਮੀਦਵਾਰਾਂ ‘ਚੋਂ ਤਿੰਨ ਨੇ ਅੱਜ ਵਿਧਾਨ ਸਭਾ ਵਿੱਚ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ । ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਨ੍ਹਾਂ ਨੂੰ ਸਹੁੰ ਚੁਕਾਈ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ […]

Continue Reading

ਯੂ. ਪੀ. ਦੇ ਕਿਸਾਨ ਅੱਜ 12 ਵਜੇ ਦਿੱਲੀ ਵੱਲ ਕਰਨਗੇ ਕੂਚ

ਨੋਇਡਾ: 2 ਦਸੰਬਰ, ਦੇਸ਼ ਕਲਿੱਕ ਬਿਓਰੋਉੱਤਰ ਪ੍ਰਦੇਸ਼ ਦੇ ਕਈ ਪਿੰਡਾਂ ਦੇ ਕਿਸਾਨ ਅੱਜ ਨੋਇਡਾ ਤੋਂ ਦਿੱਲੀ ਵੱਲ ਮਾਰਚ ਕਰ ਰਹੇ ਹਨ। ਕਿਸਾਨ ਦੁਪਹਿਰ ਨੂੰ ਨੋਇਡਾ ਦੇ ਮਹਾਮਾਇਆ ਫਲਾਈਓਵਰ ‘ਤੇ ਇਕੱਠੇ ਹੋਣਗੇ। ਇਸ ਦੇ ਮੱਦੇਨਜ਼ਰ ਸਰਹੱਦ ’ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਮਾਰਚ ਸ਼ੁਰੂ ਹੋਣ ਕਾਰਨ ਚਿੱਲਾ ਬਾਰਡਰ ’ਤੇ ਟਰੈਫਿਕ ਜਾਮ […]

Continue Reading

ਸਭ ਦੀਆਂ ਨਜ਼ਰਾਂ ਸ੍ਰੀ ਅਕਾਲ ਤਖਤ ਸਾਹਿਬ ਵੱਲ, ਅੱਜ ਹੋ ਸਕਦੈ ਸੁਖਬੀਰ ਬਾਦਲ ਦੀ ਕਿਸਮਤ ਦਾ ਫੈਸਲਾ

ਅੰਮ੍ਰਿਤਸਰ : 2 ਦਸੰਬਰ, ਦੇਸ਼ ਕਲਿੱਕ ਬਿਓਰੋ ਅੱਜ ਅਕਾਲ ਤਖਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਤਤਕਾਲੀ ਮੰਤਰੀਆਂ ਬਾਰੇ ਅੱਜ ਕੋਈ ਸਿਆਸੀ ਤਨਖਾਹ ਜਾਂ ਧਾਰਮਿਕ ਤਨਖਾਹ ਲਾਉਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਸੰਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਅੱਜ ਸੋਮਵਾਰ ਦੁਪਹਿਰ 1 ਵਜੇ ਸ੍ਰੀ ਅਕਾਲ […]

Continue Reading

ਨਵੇਂ ਚੁਣੇ ਵਿਧਾਇਕ ਅੱਜ ਚੁੱਕਣਗੇ ਸਹੁੰ

ਚੰਡੀਗੜ੍ਹ: 2 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ‘ਚ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਚਾਰੋਂ ਵਿਧਾਇਕਾਂ ਦਾ ਅੱਜ ਸਹੁੰ ਚੁੱਕ ਸਮਾਗਮ ਹੋਵੇਗਾ। ਵਿਧਾਇਕਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਵੇਰੇ 11:30 ਵਜੇ ਵਿਧਾਨ ਸਭਾ ਵਿੱਚ ਸਹੁੰ ਚੁਕਾਈ ਜਾਵੇਗੀ। ਸਮਾਗਮ ਵਿੱਚ ਵਿਧਾਇਕਾਂ ਦੇ ਪਰਿਵਾਰਿਕ ਮੈਂਬਰ ਵੀ ਸ਼ਾਮਲ ਹੋਣਗੇ। ਹੁਣ ਵਿਧਾਨ ਸਭਾ […]

Continue Reading

ਅੱਜ ਦਾ ਇਤਿਹਾਸ

2 ਦਸੰਬਰ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ ਜਾਂਦਾ ਹੈ। ਚੰਡੀਗੜ੍ਹ, 2 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਵਿਚ 2 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 2ਦਸੰਬਰ ਦੇ ਇਤਿਹਾਸ ਉੱਤੇ: *ਪ੍ਰਦੂਸ਼ਣ ਅਤੇ ਇਸ ਦੇ ਖਤਰਨਾਕ ਪ੍ਰਭਾਵਾਂ ਬਾਰੇ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ […]

Continue Reading

ਵਿਕਾਸ ਦੇ ਕੰਮਾਂ ਨੂੰ ਲੈ ਕੇ ਕੈਬਨਿਟ ਮੰਤਰੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

 ਮਲੋਟ / ਸ੍ਰੀ ਮੁਕਤਸਰ ਸਾਹਿਬ 01 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਮਲੋਟ ਵਿਖੇ ਪੰਜਾਬ ਰਾਜ ਕਾਰਪੋਰੇਸ਼ਨ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਕਾਸ ਦੇ ਕੰਮਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ।  ਇਸ ਮੌਕੇ ਉਨਾਂ ਵਿਕਾਸ ਕਾਰਜਾ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ […]

Continue Reading