ਵਿਧਾਇਕ ਕੁਲਵੰਤ ਸਿੰਘ ਵੱਲੋਂ ਸੈਕਟਰ-74 ਅਤੇ 90 ਨੂੰ ਵੰਡਦੀ ਸੜਕ ਦੀ ਸ਼ੁਰੂਆਤ

ਮੋਹਾਲੀ, 30 ਨਵੰਬਰ, 2024: ਦੇਸ਼ ਕਲਿੱਕ ਬਿਓਰੋਮੋਹਾਲੀ (ਐਸ.ਏ.ਐਸ. ਨਗਰ) ਸ਼ਹਿਰ ਦੇ ਨਿਵਾਸੀਆਂ ਦੀ ਪਿਛਲੇ 17 ਸਾਲਾਂ ਦੇ ਵੱਧ ਸਮੇਂ ਤੋਂ ਸੈਕਟਰ-74 ਅਤੇ ਸੈਕਟਰ-90 ਨੂੰ ਵੰਡਦੀ ਸੜਕ ਨੂੰ ਬਣਾਉਣ ਅਤੇ ਚਾਲੂ ਕਰਨ ਦੀ ਮੰਗ ਨੂੰ ਅੱਜ, ਐਮ ਐਲ ਏ ਕੁਲਵੰਤ ਸਿੰਘ ਵੱਲੋਂ ਇਸ ਸੜਕ ਨੂੰ ਆਮ ਜਨਤਾ ਨੂੰ ਸਮਰਪਿਤ ਕਰਕੇ ਪੂਰਾ ਕਰ ਦਿੱਤਾ ਗਿਆ।ਇਸ ਮੌਕੇ ‘ਤੇ […]

Continue Reading

ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

ਖਰਡ ਹਲਕੇ ਦੇ ਪਿੰਡਾਂ ਵਿਚ ਸਾਰੇ ਗਰਾਊਂਡਾਂ ਵਿਚ ਓਪਨ ਜਿੰਮ ਲਗਾਉਣ ਦੇ ਹੁਕਮ ਚੰਦਪੁਰ (ਬਲਾਕ ਮਾਜਰੀ), 30 ਨਵੰਬਰ, ਦੇਸ਼ ਕਲਿੱਕ ਬਿਓਰੋ : ਵਿਧਾਨ ਸਭਾ ਹਲਕਾ ਖਰੜ  ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ   ਨਵਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਈਮਾਨਦਾਰੀ ਨਾਲ […]

Continue Reading

ਹਰਚੰਦ ਸਿੰਘ ਬਰਸਟ ਨੂੰ ਲਗਾਇਆ ਕੌਸਾਂਬ ਦਾ ਚੇਅਰਮੈਨ

ਪੂਰੇ ਭਾਰਤ ਵਿੱਚ ਮੰਡੀਕਰਣ ਸਿਸਟਮ ਨੂੰ ਅਪਗਰੇਡ ਕਰਕੇ ਹਰ ਵਰਗ ਦੇ ਫਾਇਦੇ ਲਈ ਕਰਾਂਗੇ ਕਾਰਜ – ਬਰਸਟ ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿੱਕ ਬਿਓਰੋ  ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਦੇ ਮੰਡੀਕਰਣ ਸਿਸਟਮ ਲਈ ਕੀਤੇ ਜਾ ਰਹੇ ਮਿਸਾਲੀ ਕਾਰਜਾਂ ਦੇ ਚਲਦਿਆਂ ਉਨ੍ਹਾਂ ਨੂੰ ਨੈਸ਼ਨਲ ਕੌਂਸਲ ਆਫ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ), ਨਵੀਂ ਦਿੱਲੀ ਦਾ ਚੇਅਰਮੈਨ […]

Continue Reading

ਸੀਪੀ ਸਵਪਨ ਸ਼ਰਮਾ ਨੇ ਕੀਤਾ ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਗਾਜ਼

ਜਲੰਧਰ: 30 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2024 ਅੱਜ ਤੋਂ ਜਲੰਧਰ ਦੇ ਪ੍ਰਸਿੱਧ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਸ਼ੁਰੂ ਹੋ ਗਈ। ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ, ਜਲੰਧਰ ਵੱਲੋਂ ਆਯੋਜਿਤ ਇਹ ਚੈਂਪੀਅਨਸ਼ਿਪ 2 ਦਸੰਬਰ ਤੱਕ ਚਲੇਗੀ। ਇਸ ਚੈਂਪੀਅਨਸ਼ਿਪ ਵਿੱਚ ਰਾਜ ਦੇ ਲਗਭਗ 200 ਖਿਡਾਰੀ ਭਾਗ ਲੈ ਰਹੇ ਹਨ। ਸ਼ਨੀਵਾਰ ਨੂੰ ਜਲੰਧਰ ਦੇ ਪੁਲਿਸ ਕਮਿਸ਼ਨਰ […]

Continue Reading

ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ

ਮੁੱਖ ਮੰਤਰੀ ਨੇ ਰਾਜ ਭਰ ਵਿੱਚ ਅਜਿਹੇ ਹੋਰ ਅਤਿ-ਆਧੁਨਿਕ ਕੰਪਲੈਕਸਾਂ ਦੀ ਉਸਾਰੀ ਦਾ ਕੀਤਾ ਐਲਾਨ ਦਿੜ੍ਹਬਾ (ਸੰਗਰੂਰ), 30 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਅੱਜ 10.80 ਕਰੋੜ ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ […]

Continue Reading

ਗਲਤੀ ਨਾਲ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਪਾਕਿਸਤਾਨੀ ਨਾਗਰਿਕ BSF ਨੇ ਰੇਂਜਰਾਂ ਹਵਾਲੇ ਕੀਤਾ

ਅੰਮ੍ਰਿਤਸਰ, 30 ਨਵੰਬਰ, ਦੇਸ਼ ਕਲਿਕ ਬਿਊਰੋ :ਇੱਕ ਪਾਕਿਸਤਾਨੀ ਨਾਗਰਿਕ ਸ਼ੁੱਕਰਵਾਰ ਰਾਤ ਨੂੰ ਗਲਤੀ ਨਾਲ ਭਾਰਤੀ ਸਰਹੱਦ ਵਿੱਚ ਦਾਖਲ ਹੋ ਗਿਆ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨੀ ਨਾਗਰਿਕ ਨੂੰ ਵਾਪਸ ਪਾਕਿ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਹੈ।ਬੀਐਸਐਫ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਾਕਿਸਤਾਨੀ ਨਾਗਰਿਕ ਸ਼ੁੱਕਰਵਾਰ ਰਾਤ ਨੂੰ ਗਲਤੀ ਨਾਲ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ […]

Continue Reading

ਪੰਜਾਬ ਵਿੱਚ ਸ਼ੁਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। 6 ਦਸੰਬਰ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ‘ਤੇ ਪੰਜਾਬ ‘ਚ ਛੁੱਟੀ ਰਹਿਣ ਵਾਲੀ ਹੈ।ਪੰਜਾਬ ਤੋਂ ਪਹਿਲਾਂ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਹੋਏ ਪਾਸ ਆਊਟ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿੱਕ ਬਿਓਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐੱਫ.ਪੀ.ਆਈ.), ਐਸ.ਏ.ਐੱਸ. ਨਗਰ (ਮੋਹਾਲੀ) ਦਾ ਨਾਮ ਰੌਸ਼ਨ ਕਰਦਿਆਂ ਅੱਜ ਇਸ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ (ਮਹਾਰਾਸ਼ਟਰ) ਦੇ 147ਵੇਂ ਐਨ.ਡੀ.ਏ. ਕੋਰਸ ਤੋਂ ਪਾਸ ਆਊਟ ਹੋਏ ਹਨ। […]

Continue Reading

ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਸੇਵਾ ਮੁਕਤ

ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵਿੱਚ ਸੇਵਾ ਨਿਭਾ ਰਹੇ ਉਪ ਮੁੱਖ ਚੋਣ ਅਧਿਕਾਰੀ (ਡਿਪਟੀ ਸੀਈਓ) ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਅੱਜ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ […]

Continue Reading

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨਾਂ ਨਾਲ ਹੋ ਰਹੇ ਅਨਿਆਂ ਵਿਰੁੱਧ ਸੰਸਦ ਵਿੱਚ ਜ਼ੋਰਦਾਰ ਉਠਾਈ

ਡੇਰਾ ਬਾਬਾ ਨਾਨਕ, 30 ਨਵੰਬਰ, ਦੇਸ਼ ਕਲਿੱਕ ਬਿਓਰੋ :ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਕਿਸਾਨੀ ਮੰਗਾਂ ਅਤੇ ਮਸਲਿਆਂ ਵਿਰੁੱਧ ਜ਼ੋਰਦਾਰ ਉਠਾਉਂਦਿਆ ਹੋਇਆ ਕਿਹਾ ਕਿ ਦਸੰਬਰ 2021 ਵਿੱਚ ਖੇਤੀਬਾੜੀ ਨਾਲ ਸਬੰਧਤ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਦੇ ਸਮੇਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਨਾ ਕਿਸਾਨਾਂ ਨੂੰ ਐਮ ਐਸ ਪੀ […]

Continue Reading