ਡਿਜ਼ੀਟਲ ਗ੍ਰਿਫਤਾਰ : whatsapp ਕਾਲ ਕਰਕੇ ਠੱਗੇ 1 ਕਰੋੜ ਰੁਪਏ

ਨਵੀਂ ਦਿੱਲੀ, 30 ਨਵੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਭਰ ਵਿੱਚ ਅੱਜ ਕੱਲ੍ਹ ਡਿਜ਼ੀਟਲ ਅਰੇਸਟ (ਗ੍ਰਿਫਤਾਰ) ਦੇ ਮਾਮਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ। ਰੋਜ਼ਾਨਾ ਡਿਜ਼ੀਟਲ ਗ੍ਰਿਫਤਾਰ ਲੋਕਾਂ ਨੂੰ ਸ਼ਿਕਾਰ ਬਣਾਇਆ ਜਾ ਰਿਹਾ ਹੈ। ਇਕ ਅਜਿਹਾ ਹੀ ਮਾਮਲਾ ਹੁਣ ਗੁਜਰਾਤ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਨੂੰ ਡਿਜ਼ੀਟਲ ਗ੍ਰਿਫਤਾਰ ਕਰਕੇ ਉਸ ਤੋਂ 1 ਕਰੋੜ […]

Continue Reading

ਕਿਸਾਨਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਮੁਲਤਵੀ

ਚੰਡੀਗੜ੍ਹ: 30 ਨਵੰਬਰ, ਦੇਸ਼ ਕਲਿੱਕ ਬਿਓਰੋ ਸੰਯੁਕਤ ਕਿਸਾਨ ਮੋਰਚੇ ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪਹਿਲੀ ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਮੋਰਚੇ ਨੇ ਫੈਸਲਾ ਕੀਤਾ ਸੀ ਕਿ ਮੁਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਇੱਕ ਦਸੰਬਰ ਨੂੰ ਘਿਰਾਓ ਕੀਤਾ ਜਾਵੇਗਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ […]

Continue Reading

ਪੰਜਾਬ ‘ਚ ਜਲਦ ਚੱਲੇਗੀ ਬੁਲਟ ਟਰੇਨ, ਰੇਲ ਲਾਈਨ ਲਈ ਸਰਵੇਖਣ ਜੰਗੀ ਪੱਧਰ ‘ਤੇ ਸ਼ੁਰੂ

186 ਪਿੰਡਾਂ ਦੀ ਜ਼ਮੀਨ ਹੋਵੇਗੀ ਐਕੁਆਇਰ, ਕੁਲੈਕਟਰ ਰੇਟ ਤੋਂ ਪੰਜ ਗੁਣਾ ਵੱਧ ਮਿਲੇਗਾ ਰੇਟਚੰਡੀਗੜ੍ਹ, 30 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਬੁਲੇਟ ਟਰੇਨ ਲਈ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਰੀਬ 321 ਪਿੰਡਾਂ ਤੋਂ ਜ਼ਮੀਨ ਐਕੁਆਇਰ ਕਰੇਗੀ।ਹੁਣ ਸਰਵੇਖਣ ਜੰਗੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ। ਇਸ ਹਾਈ ਸਪੀਡ ਰੇਲ ਲਾਈਨ ਲਈ […]

Continue Reading

 ਪੰਜ ਨਗਰ ਨਿਗਮਾਂ ਲਈ ਅਬਜ਼ਰਵਰ ਨਿਯੁਕਤ ਕੀਤੇ

ਚੰਡੀਗੜ੍ਹ: 30 ਨਵੰਬਰ, ਦੇਸ਼ ਕਲਿੱਕ ਬਿਓਰੋ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਅਮਨ ਅਰੋੜਾ ਨੇ ‘ਆਪ’ ਮੰਤਰੀਆਂ ਨੂੰ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਅਤੇ ਫਗਵਾੜਾ ਲਈ ਅਬਜ਼ਰਵਰ ਨਿਯੁਕਤ ਕੀਤਾ।  ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ, ਮੰਤਰੀ ਹਰਭਜਨ ਸਿੰਘ ਨੂੰ ਜਲੰਧਰ, ਵਰਿੰਦਰ ਗੋਇਲ ਨੂੰ ਪਟਿਆਲਾ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੂੰ ਲੁਧਿਆਣਾ ਨਗਰ ਨਿਗਮ ਦਾ ਆਬਜ਼ਰਵਰ […]

Continue Reading

ਜ਼ਿਮਨੀ ਚੋਣਾਂ ਵਾਂਗ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵੀ ਵੱਡੇ ਫਰਕ ਨਾਲ ਜਿੱਤੇਗੀ-ਅਮਨ ਅਰੋੜਾ

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿੱਕ ਬਿਓਰੋ ਆਗਾਮੀ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਚੋਣ ਤੋਂ ਸੰਬੰਧਿਤ ਖੇਤਰ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਨਗਰ ਨਿਗਮਾਂ ਅਤੇ ਕਮੇਟੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀਆਂ 5 ਨਗਰ […]

Continue Reading

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇਨਜ਼ਰ ਹੁਕਮ ਜਾਰੀ

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ‘ਤੇ ਰੋਕ ਬਠਿੰਡਾ, 30 ਨਵੰਬਰ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਅੰਦਰ ਹੋਣ ਵਾਲੀ PSTET ਪ੍ਰੀਖਿਆ 2024 […]

Continue Reading

ਲੁਧਿਆਣਾ ‘ਚ ਬੱਸ ਦੀ ਲਪੇਟ ਵਿੱਚ ਆ ਕੇ ਜ਼ਖਮੀ ਹੋਏ ਮਜ਼ਦੂਰ ਕਾਰਨ ਭੜਕੇ ਪ੍ਰਵਾਸੀ

ਡਰਾਈਵਰ ਨਾਲ ਕੁੱਟਮਾਰ, ਪੁਲਸ ਮੁਲਾਜ਼ਮ ਦਾ ਕਾਲਰ ਫੜ ਕੇ ਕੀਤੀ ਧੱਕਾ-ਮੁੱਕੀ, ਜਾਮ ਲਾਇਆਲੁਧਿਆਣਾ, 30 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸਮਰਾਲਾ ਚੌਕ ਵਿੱਚ ਅੱਜ ਸਵੇਰੇ ਹੰਗਾਮਾ ਹੋ ਗਿਆ। ਕਾਲਜ ਦੀ ਬੱਸ ਦੀ ਲਪੇਟ ਵਿੱਚ ਆਉਣ ਨਾਲ ਇੱਕ ਮਜ਼ਦੂਰ ਜ਼ਖ਼ਮੀ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀ ਦੀ ਅਜੇ ਤੱਕ […]

Continue Reading

ਲੁਧਿਆਣਾ ਵਿਖੇ ਜਿੰਮ ਸੈਂਟਰ ‘ਚ ਮਹਿਲਾ ਮੈਨੇਜਰ ਨਾਲ ਛੇੜਛਾੜ, ਪਰਚਾ ਦਰਜ

ਲੁਧਿਆਣਾ, 30 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਚੰਡੀਗੜ੍ਹ ਰੋਡ ਨੇੜੇ ਇੱਕ ਜਿੰਮ ਦੇ ਫਲੋਰ ਮੈਨੇਜਰ ਨੇ ਰੈਸਟ ਰੂਮ ਵਿੱਚ ਜਿੰਮ ਸੈਂਟਰ ਦੀ ਮਹਿਲਾ ਮੈਨੇਜਰ ਨਾਲ ਛੇੜਛਾੜ ਕੀਤੀ। ਔਰਤ ਨੇ ਥਾਣਾ ਡਿਵੀਜ਼ਨ ਨੰਬਰ 7 ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਸੀਸੀਟੀਵੀ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।ਫਿਲਹਾਲ ਛੇੜਛਾੜ ਕਰਨ ਵਾਲਾ ਮੁਲਜ਼ਮ […]

Continue Reading

ਰੇਲਵੇ ਸਟੇਸ਼ਨ ਦੀ ਪਾਰਕਿੰਗ ‘ਚ ਲੱਗੀ ਭਿਆਨਕ ਅੱਗ, 200 ਵਾਹਨ ਸੜ ਕੇ ਸੁਆਹ

ਵਾਰਾਣਸੀ, 30 ਨਵੰਬਰ, ਦੇਸ਼ ਕਲਿਕ ਬਿਊਰੋ :ਵਾਰਾਣਸੀ ਦੇ ਕੈਂਟ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਭਿਆਨਕ ਅੱਗ ਲੱਗ ਗਈ। 200 ਵਾਹਨ ਸੜ ਕੇ ਸੁਆਹ ਹੋ ਗਈਆਂ। ਬਾਈਕਾਂ ਦੀਆਂ ਟੈਂਕੀਆਂ 90 ਮਿੰਟਾਂ ਤੱਕ ਫਟਦੀਆਂ ਰਹੀਆਂ। ਧਮਾਕੇ ਦੀ ਆਵਾਜ਼ ਨਾਲ ਰੇਲਵੇ ਸਟੇਸ਼ਨ ‘ਤੇ ਭਗਦੜ ਮੱਚ ਗਈ। ਯਾਤਰੀ ਇਧਰ-ਉਧਰ ਭੱਜਣ ਲੱਗੇ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ […]

Continue Reading

ਹਥਿਆਰਾਂ ਦੀ ਡਿਲੀਵਰੀ ਕਰਨ ਪਹੁੰਚੇ ਸਮੱਗਲਰਾਂ ਨੂੰ ਪੰਜਾਬ ਪੁਲਸ ਨੇ ਕੀਤਾ ਕਾਬੂ

ਅੰਮ੍ਰਿਤਸਰ, 30 ਨਵੰਬਰ, ਦੇਸ਼ ਕਲਿਕ ਬਿਊਰੋ :ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਪੁਲਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇਕ ਅੰਤਰਰਾਸ਼ਟਰੀ ਗਰੋਹ ਨਾਲ ਜੁੜੇ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਉਦੋਂ ਫੜ ਲਿਆ ਜਦੋਂ ਉਹ ਗਾਹਕ ਨੂੰ ਡਿਲੀਵਰੀ ਕਰਨ ਪਹੁੰਚੇ ਸਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿੱਚ ਕੇਸ […]

Continue Reading