ਨਾਈਜੀਰੀਆ ‘ਚ ਕਿਸ਼ਤੀ ਪਲਟਣ ਕਾਰਨ 27 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

ਅਬੁਜਾ, 30 ਨਵੰਬਰ, ਦੇਸ਼ ਕਲਿੱਕ ਬਿਓਰੋ :ਨਾਈਜੀਰੀਆ ਦੇ ਉੱਤਰ ‘ਚ ਨਾਈਜਰ ਨਦੀ ਵਿੱਚ ਸ਼ੁੱਕਰਵਾਰ ਨੂੰ ਇੱਕ ਕਿਸ਼ਤੀ ਹਾਦਸੇ ਵਿੱਚ ਘੱਟ ਤੋਂ ਘੱਟ 27 ਲੋਕਾਂ ਦੀ ਮੌਤ ਹੋ ਗਈ। 100 ਤੋਂ ਵੱਧ ਲੋਕ ਲਾਪਤਾ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਹਨ। ਕਿਸ਼ਤੀ ਕੋਗੀ ਰਾਜ ਵਿੱਚ ਇੱਕ ਫੂਡ ਮਾਰਕੀਟ ਜਾ ਰਹੀ ਸੀ। ਇਸ ਦੌਰਾਨ ਇਹ ਪਲਟ ਗਈ। ਇਸ […]

Continue Reading

ਪਹਾੜੀ ਇਲਾਕਿਆਂ ‘ਚ ਤਾਜ਼ਾ ਬਰਫਬਾਰੀ ਕਾਰਨ ਪੰਜਾਬ ‘ਚ ਠੰਢ ਵਧੀ

ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਮੌਸਮ ਖੁਸ਼ਕ ਰਹੇਗਾ। ਅਜਿਹਾ ਹੀ ਮੌਸਮ ਅਗਲੇ ਸੱਤ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।ਕੁਝ ਇਲਾਕਿਆਂ ‘ਚ ਤਾਜ਼ਾ ਬਰਫਬਾਰੀ ਵੀ […]

Continue Reading

ਤੂਫਾਨ ਫੇਂਗਲ ਅੱਜ ਪੁਡੂਚੇਰੀ ਤੇ ਤਾਮਿਲਨਾਡੂ ਦੇ ਤਟਾਂ ਨਾਲ ਟਕਰਾਏਗਾ

ਪੁਡੂਚੇਰੀ, 30 ਨਵੰਬਰ, ਦੇਸ਼ ਕਲਿਕ ਬਿਊਰੋ :ਬੰਗਾਲ ਦੀ ਖਾੜੀ ਤੋਂ ਸ਼ੁਰੂ ਹੋਇਆ ਤੂਫਾਨ ਫੇਂਗਲ ਅੱਜ ਸ਼ਨੀਵਾਰ ਦੁਪਹਿਰ ਨੂੰ ਪੁਡੂਚੇਰੀ ਦੇ ਕਰਾਈਕਲ ਅਤੇ ਤਾਮਿਲਨਾਡੂ ਦੇ ਮਹਾਬਲੀਪੁਰਮ ਜ਼ਿਲੇ ਦੇ ਵਿਚਕਾਰ ਤੱਟ ਨਾਲ ਟਕਰਾਏਗਾ। ਭਾਰਤੀ ਮੌਸਮ ਵਿਭਾਗ ਨੇ ਇਸ ਦੌਰਾਨ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਤਾਮਿਲਨਾਡੂ ਅਤੇ ਪੁਡੂਚੇਰੀ ਦੇ ਕੁਝ […]

Continue Reading

ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਚੰਡੀਗੜ੍ਹ ਦੇ ਕਲੱਬਾਂ ਬਾਹਰ ਬੰਬ ਸੁੱਟਣ ਵਾਲੇ ਬਦਮਾਸ਼ ਗ੍ਰਿਫ਼ਤਾਰ

ਚੰਡੀਗੜ੍ਹ, 30 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ‘ਚ ਦੋ ਕਲੱਬਾਂ ਦੇ ਬਾਹਰ ਬੰਬ ਸੁੱਟਣ ਵਾਲੇ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਸ਼ੁੱਕਰਵਾਰ ਸ਼ਾਮ ਨੂੰ ਹਿਸਾਰ ‘ਚ ਮੁਕਾਬਲਾ ਹੋਇਆ। ਜਿਸ ਵਿੱਚ ਦੋਵੇਂ ਮੁਲਜ਼ਮਾਂ ਦੇ ਪੈਰਾਂ ਵਿੱਚ ਗੋਲੀਆਂ ਲੱਗੀਆਂ ਸਨ। ਇਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।ਦੋਵਾਂ ਨੂੰ ਹਿਸਾਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਰਿਹਾਅ ਹੋਣ ਤੋਂ ਬਾਅਦ ਮਰਨ ਵਰਤ ’ਤੇ ਬੈਠੇ

ਅੱਜ ਖਨੌਰੀ ਵਿਖੇ ਮੀਟਿੰਗ ਤੋਂ ਬਾਅਦ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨਖਨੌਰੀ, 30 ਨਵੰਬਰ, ਦੇਸ਼ ਕਲਿਕ ਬਿਊਰੋ :ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸ਼ੁੱਕਰਵਾਰ ਦੇਰ ਸ਼ਾਮ ਰਿਹਾਅ ਕਰ ਦਿੱਤਾ ਗਿਆ। ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਬਾਹਰ ਆਉਣ ਤੋਂ ਬਾਅਦ ਉਹ ਹਰਿਆਣਾ ਅਤੇ ਪੰਜਾਬ ਦੀ ਸਰਹੱਦ ਖਨੌਰੀ ਪਹੁੰਚ ਗਏ। ਰਾਤ 12 ਵਜੇ ਉਹ ਮਰਨ ਵਰਤ ’ਤੇ ਬੈਠ […]

Continue Reading

ਅੱਜ ਦਾ ਇਤਿਹਾਸ

30 ਨਵੰਬਰ 2000 ਨੂੰ ਪ੍ਰਿਅੰਕਾ ਚੋਪੜਾ ਮਿਸ ਵਰਲਡ ਬਣੀ ਸੀਚੰਡੀਗੜ੍ਹ, 30 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 30 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 30 ਨਵੰਬਰ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ […]

Continue Reading

ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਾਇਤਾ ਮੰਗੀ

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ। ਭਾਰਤ ਲਈ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਟ ਟੈਨੋ ਕੁਆਮੇ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ […]

Continue Reading

ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਰਾਜ ਦੀ ਸਭ ਤੋਂ ਵੱਡੀ ਲਿਫਟ ਸਿੰਜਾਈ ਯੋਜਨਾ ਦਾ ਨੀਹ ਪੱਥਰ ਰੱਖਿਆ

ਸ਼੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ 29 ਨਵੰਬਰ, ਦੇਸ਼ ਕਲਿੱਕ ਬਿਓਰੋ : ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਪਿੰਡਾਂ ਵਿੱਚ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਲਈ ਲਿਫਟ ਸਿੰਚਾਈ ਯੋਜਨਾ ਦਾ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਨੀਂਹ ਪੱਥਰ ਰੱਖਿਆ ਗਿਆ। 90 ਕਰੋੜ ਰੁਪਏ ਦੇ ਲਾਗਤ ਵਾਲੇ ਇਸ ਪ੍ਰਾਜੈਕਟ ਦਾ […]

Continue Reading

ਸਿੱਖਿਆ ਬੋਰਡ ਨੇ PSTET ਪ੍ਰੀਖਿਆ ਨੂੰ ਲੈ ਕੇ ਮੁਲਾਜ਼ਮਾਂ ਨੂੰ ਜਾਰੀ ਕੀਤਾ ਅਹਿਮ ਪੱਤਰ

ਜਾਰੀ ਪੱਤਰ ’ਚ ਲਿਖਿਆ ਸਾਲ 204 ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੀਐਸਟੀਈਟੀ 2024 ਨੂੰ ਲੈ ਕੇ ਮੁਲਾਜ਼ਮਾਂ ਦੀਆਂ ਡਿਊਟੀ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਗਲਤੀ ਨਾਲ ਸਾਲ 2024 ਨੂੰ 204 ਲਿਖਿਆ ਗਿਆ।

Continue Reading