ਜਮਹੂਰੀ ਅਧਿਕਾਰ ਸਭਾ ਵੱਲੋਂ ਯੂਪੀ ਦੇ ਸੰਭਲ ਕਸਬੇ ‘ਚ ਫਿਰਕੂ ਹਿੰਸਾ ਵਿੱਚ 5 ਮੁਸਲਿਮ ਨੌਜਵਾਨਾਂ ਦੀ ਮਾਰੇ ਜਾਣ ਦੀ ਸਖ਼ਤ ਨਿੰਦਾ
ਦਲਜੀਤ ਕੌਰ ਚੰਡੀਗੜ੍ਹ , 27 ਨਵੰਬਰ, 2024: 27 ਨਵੰਬਰ ਨੂੰ ਉੱਤਰ ਪ੍ਰਦੇਸ਼ ਦੇ ਸੰਭਲ ਕਸਬੇ ਵਿੱਚ ਵਾਪਰੀਆਂ ਫਿਰਕੂ ਤੇ ਹਿੰਸਕ ਘਟਨਾਵਾਂ ਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ। ਇਹਨਾਂ ਹਿੰਸਕ ਘਟਨਾਵਾਂ ਵਿਚ ਪੰਜ ਮੁਸਲਿਮ ਨੌਜਵਾਨਾਂ ਦੀ ਮੌਤ ਹੋਈ ਹੈ ਅਤੇ ਦਰਜਨਾਂ ਲੋਕ ਤੇ ਪੁਲਿਸ ਕਰਮਚਾਰੀ ਜ਼ਖਮੀ ਹੋਏ ਹਨ। ਇਸ ਸੰਬੰਧੀ ਪ੍ਰੈੱਸ […]
Continue Reading