24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 22 ਨਵੰਬਰ, 2024 –ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]

Continue Reading

ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ  ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ: ਦੇਸ਼ ਕਲਿੱਕ ਬਿਓਰੋ  ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ , ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ, ਵਿਦੇਸ਼ੀ ਤਸਕਰਾਂ ਦੀ ਹਮਾਇਤ ਪ੍ਰਾਪਤ ਮਾਡਿਊਲ, ਦਾ ਪਰਦਾਫਾਸ਼ ਕਰਦੇ ਹੋਏ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਚੋਂ […]

Continue Reading

ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ਼

ਦਲਜੀਤ ਕੌਰ  ਬਠਿੰਡਾ, 22 ਨਵੰਬਰ, 2024:  ਕੱਲ੍ਹ ਪੰਜਾਬ ਸਰਕਾਰ ਵੱਲੋਂ ਪੁਲਿਸ ਦੇ ਧੱਕੇ ਦੇ ਜ਼ੋਰ ਤਿੰਨ ਪਿੰਡਾਂ ਦੁੱਨੇਆਣਾ, ਭਗਵਾਨਗੜ ਅਤੇ ਸ਼ੇਰਗੜ੍ਹ ਦੀ ਭਾਰਤ ਮਾਲਾ ਸੜਕ ਅਧੀਨ ਅਕਵਾਇਰ ਕੀਤੀ ਜ਼ਮੀਨ ਨਿਗੂਣਾ ਮੁਆਵਜ਼ਾ ਦੇ ਕੇ ਉਹ ਵੀ ਸਾਂਝੇ ਖਾਤੇ ਵਿੱਚ ਹੀ ਕਾਬਜ਼ ਕਿਸਾਨਾਂ ਨੂੰ ਨਹੀਂ, ਕਬਜ਼ਾ ਕਰ ਲਿਆ ਸੀ। ਜਿੱਥੇ ਸਿਰਫ 48 ਲੱਖ ਰੁਪਏ ਪ੍ਰਤੀ ਏਕੜ ਦੇ […]

Continue Reading

30,000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 22 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

ਐਸ.ਏ.ਐਸ.ਨਗਰ, 21 ਨਵੰਬਰ, 2024: ਦੇਸ਼ ਕਲਿੱਕ ਬਿਓਰੋਪੰਜਾਬ ਦੇ ਵਿੱਚ ਵੱਡੇ ਪੱਧਰ ‘ਤੇ ਨੌਜਵਾਨ ਸਰਪੰਚ ਬਣੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਲਦਿਆਂ ਨੌਜਵਾਨ ਸਰਪੰਚ ਹੁਣ ਪਹਿਲਾਂ ਤੋਂ ਵੀ ਵਧੇਰੇ ਤੇਜ਼ ਗਤੀ ਦੇ ਨਾਲ ਵਿਕਾਸ ਦਾ ਉਪਰਾਲਾ ਕਰਨਗੇ ਅਤੇ ਨਸ਼ਿਆਂ ਦੇ ਕੋਹੜ ਨੂੰ ਸੂਬੇ […]

Continue Reading

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਚੰਡੀਗੜ੍ਹ, 22 ਨਵੰਬਰ: ਦੇਸ਼ ਕਲਿੱਕ ਬਿਓਰੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਮੁਰੰਮਤ (ਪੈਚ ਮੁਕਤ ਬਣਾਉਣ) ਲਈ 95.54 ਲੱਖ […]

Continue Reading

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਚੰਡੀਗੜ੍ਹ, 22 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਬਾਲ ਭੀਖ ਵਰਗੀ ਸਮਾਜਿਕ ਬੁਰਾਈ ਦਾ ਖਾਤਮਾ ਕਰਨ ਲਈ ਸੂਬੇ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਰਾਹੀਂ ਜੀਵਨਜੋਤ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਬਚਾਉਣਾ, ਉਹਨਾਂ ਦਾ ਮੁੜ ਵਸੇਬਾ ਅਤੇ ਪੁਨਰਗਠਨ ਕਰਨਾ ਅਤੇ ਇਹ ਯਕੀਨੀ […]

Continue Reading

ਕੁਆਰੇ ਵਿਅਕਤੀ ਦੀ ਫਰਜੀ ਘਰਵਾਲੀ ਬਣ ਕੇ ਵੇਚੀ ਜਾਇਦਾਦ, ਤਤਕਾਲੀ ਤਹਿਸੀਲਦਾਰ ਤੇ ਪਟਵਾਰੀ ਸਮੇਤ 4 ‘ਤੇ ਪਰਚਾ ਦਰਜ

ਚੰਡੀਗੜ੍ਹ, 22 ਨਵੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਹਿਸਾਰ ‘ਚ ਇਕ ਪ੍ਰਾਪਰਟੀ ਡੀਲਰ ਦੀ ਮੌਤ ਤੋਂ ਬਾਅਦ ਫਰਜੀ ਪਤਨੀ ਬਣ ਕੇ ਜਾਇਦਾਦ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਹਿਸਾਰ ਸਿਟੀ ਥਾਣੇ ‘ਚ 4 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਭਾਜਪਾ ਦੇ ਸਾਬਕਾ ਨਗਰ ਨਿਗਮ ਡਿਪਟੀ ਮੇਅਰ ਜੈਬੀਰ ਗੁਰਜਰ ਦਾ […]

Continue Reading

ਪੰਜਾਬ ‘ਚ ਪੇਪਰਾਂ ਦੇ ਤਣਾਅ ਕਾਰਨ ਵਿਦਿਆਰਥੀ ਵਲੋਂ ਖੁਦਕੁਸ਼ੀ

ਅਬੋਹਰ, 22 ਨਵੰਬਰ, ਦੇਸ਼ ਕਲਿਕ ਬਿਊਰੋ :ਪੇਪਰਾਂ ਦੇ ਤਣਾਅ ਕਾਰਨ ਅਬੋਹਰ ਇਲਾਕੇ ਦੀ ਈਦਗਾਹ ਬਸਤੀ ਦੇ ਰਹਿਣ ਵਾਲੇ ਵਿਦਿਆਰਥੀ ਨੇ ਵੀਰਵਾਰ ਰਾਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਬੀਏ ਫਾਈਨਲ ਈਅਰ ਦਾ ਵਿਦਿਆਰਥੀ ਸੀ। ਜਿਸ ਦਾ ਅੱਜ ਪੇਪਰ ਹੋਣਾ ਸੀ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਦੁਖਦ ਪਹਿਲੂ […]

Continue Reading

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਸੂਬੇ ਵਿੱਚ 1500 ਤੋਂ ਵੱਧ ਨੂੰ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ ਚੰਡੀਗੜ੍ਹ, 22 ਨਵੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਡ (ਵੀ.ਐਸ.ਐਸ.ਐਲ.) ਨੂੰ […]

Continue Reading