ਪੰਜਾਬ ਦੇ ਰਾਜਪਾਲ ਤੇ ਯੂ.ਟੀ. ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਤਿਮਾਹੀ ਮੈਗਜ਼ੀਨ ‘ਸੰਕਲਪ’ ਜਾਰੀ
ਮੈਗਜ਼ੀਨ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੀਆਂ ਪ੍ਰਾਪਤੀਆਂ ਅਤੇ ਪਹਿਲਕਦਮੀਆਂ ਨੂੰ ਦਰਸਾਉਣ ਲਈ ਇੱਕ ਵਿਸ਼ੇਸ਼ ਪਹਿਲ । ਚੰਡੀਗੜ੍ਹ, 22 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲਂੈ ਅੱਜ ਇੱਕ ਤਿਮਾਹੀ ਮੈਗਜ਼ੀਨ ‘ਪੰਜਾਬ ਰਾਜ ਭਵਨ ਸੰਕਲਪ’ ਜਾਰੀ ਕੀਤੀ ਗਈ ਹੈ, ਜਿਸ ਵਿੱਚ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੀਆਂ ਵੱਖ-ਵੱਖ ਗਤੀਵਿਧੀਆਂ ਦਾ ਸਾਰ […]
Continue Reading