ਪੰਜਾਬ ਪੁਲਿਸ ਨੇ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ — ਇਸ ਸਮਝੌਤੇ ‘ਤੇ ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਅਤੇ ਸੇਵ ਲਾਈਫ ਫਾਊਂਡੇਸ਼ਨ ਦੇ ਸੰਸਥਾਪਕ ਪੀਯੂਸ਼ ਤਿਵਾਰੀ ਨੇ ਕੀਤੇ ਹਸਤਾਖਰ — ਹਾਦਸਿਆਂ ਨੂੰ ਰੋਕਣ ਲਈ ਹਾਦਸਿਆਂ ਦੀ ਵਿਗਿਆਨਕ ਜਾਂਚ, ਬਲੈਕ ਸਪਾਟ ਦੀ ਪਛਾਣ ਅਤੇ ਟੀਚਾਗਤ ਦਖਲ ‘ਤੇ ਧਿਆਨ […]

Continue Reading

ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ: ਡਾ. ਰਵਜੋਤ ਸਿੰਘ

ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ: ਡਾ. ਰਵਜੋਤ ਸਿੰਘ ਇੰਡਸਟਰੀ ਦੇ ਗੰਦੇ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਬੁੱਢਾ ਦਰਿਆ ਵਿੱਚ ਸਿੱਧੇ ਤੌਰ ‘ਤੇ ਜਾਣ ਤੋਂ ਰੋਕਣ ਲਈ ਉਚਿੱਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼   ਚੰਡੀਗੜ੍ਹ, 10 ਫਰਵਰੀ: ਦੇਸ਼ ਕਲਿੱਕ ਬਿਓਰੋ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ […]

Continue Reading

ਸੌਂਦ ਵੱਲੋਂ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਸੌਂਦ ਵੱਲੋਂ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 10 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। […]

Continue Reading

ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਮੌਕੇ ਗੁ. ਅੰਬ ਸਾਹਿਬ ਵਿਖੇ 100 ਤੋਂ ਵੱਧ ਸੇਵਾਦਾਰਾਂ ਨੇ ਕੀਤਾ

“ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਵਸ” ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਖੂਨਦਾਨ ਕੈਂਪ, 100 ਤੋਂ ਵੱਧ ਸੇਵਾਦਾਰਾਂ ਨੇ ਕੀਤਾ ਖੂਨਦਾਨਮੋਹਾਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ ਬੈਦਵਾਣ ਸਪੋਰਟਸ ਕਲੱਬ ਵੱਲੋਂ ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਦੁਆਰਾ ਅੰਬ ਸਾਹਿਬ, ਮੋਹਾਲੀ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ […]

Continue Reading

ਮੇਰੇ ਨਾਲ ਕੋਈ ਪਹਿਲੀ ਵਾਰ ਇਹ ਧੱਕਾ ਨਹੀਂ ਹੋਇਆ: ਗਿਆਨੀ ਹਰਪ੍ਰੀਤ ਸਿੰਘ

ਮੇਰੇ ਨਾਲ ਕੋਈ ਪਹਿਲੀ ਵਾਰ ਇਹ ਧੱਕਾ ਨਹੀਂ ਹੋਇਆ: ਗਿਆਨੀ ਹਰਪ੍ਰੀਤ ਸਿੰਘਅੰਮ੍ਰਿਤਸਰ: 10 ਫਰਵਰੀ, ਦੇਸ਼ ਕਲਿੱਕ ਬਿਓਰੋਜਥੇਦਾਰ ਵਜੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਹੋਣ ‘ਤੇ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹੋFਆ ਮੇਰਾ ਚਰਖਾ ਟੁੱਟਾ ਜਿੰਦ ਅਜ਼ਾਬੋਂ ਛੁੱਟੀ ।ਉਨ੍ਹਾਂ ਕਿਹਾ ਕਿ ਇਹ ਹੀ ਹੋਣਾ ਸੀ, ਮੈਨੂੰ ਇਸ ਦਾ ਅਹਿਸਾਸ ਸੀ। […]

Continue Reading

ਮੀਤ ਹੇਅਰ ਨੇ ਪੰਜਾਬ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਨ ਲਈ ਕੇਂਦਰ ਨੂੰ ਘੇਰਿਆ

ਮੀਤ ਹੇਅਰ ਨੇ ਪੰਜਾਬ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਨ ਲਈ ਕੇਂਦਰ ਨੂੰ ਘੇਰਿਆ ਪ੍ਰਤੀ ਜੀਅ ਆਮਦਨ, ਜੀ.ਡੀ.ਪੀ. ਅਤੇ ਡਾਲਰ ਮੁਕਾਬਲੇ ਰੁਪਏ ਦੀ ਘਟਦੀ ਕੀਮਤ ਮਾਮਲੇ ਵਿੱਚ ਕੇਂਦਰ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸੰਗਰੂਰ ਦੀ ਖੇਤੀਬਾੜੀ ਆਧਾਰਿਤ ਸਨਅਤ ਲਈ ਵਿਸ਼ੇਸ਼ ਪੈਕੇਜ ਮੰਗਿਆ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਏ.ਆਈ. ਉਤੇ ਨਿਗੂਣਾ ਬਜਟ ਰੱਖਣ […]

Continue Reading

ਪ੍ਰਤਾਪ ਬਾਜਵਾ ਦੇ ਬਿਆਨ ‘ਤੇ ‘ਆਪ’ ਦਾ ਪਲਟਵਾਰ: ਕਿਹਾ- ਉਨ੍ਹਾਂ ਦੇ ਆਪਣੇ ਵਿਧਾਇਕ ਹੀ ਸੰਪਰਕ ‘ਚ ਨਹੀਂ ਹਨ

ਪ੍ਰਤਾਪ ਬਾਜਵਾ ਦੇ ਬਿਆਨ ‘ਤੇ ‘ਆਪ’ ਦਾ ਪਲਟਵਾਰ, ਕਿਹਾ- ਉਨ੍ਹਾਂ ਦੇ ਆਪਣੇ ਵਿਧਾਇਕ ਹੀ ਸੰਪਰਕ ‘ਚ ਨਹੀਂ ਹਨ ਆਪ ਐਮਪੀ ਮਲਵਿੰਦਰ ਕੰਗ ਦਾ ਬਾਜਵਾ ਨੂੰ ਸਵਾਲ – ਕੀ ਸਾਰੇ ਕਾਂਗਰਸੀ ਵਿਧਾਇਕ ਤੁਹਾਡੇ ਸੰਪਰਕ ਵਿੱਚ ਹਨ? ਬਾਜਵਾ ਦਾ ਆਪਣਾ ਭਰਾ ਉਹਨਾਂ ਨੂੰ ਛੱਡ ਕੇ ਭਾਜਪਾ ਵਿਚ ਚਲਾ ਗਿਆ, ਕਾਂਗਰਸੀ ਆਗੂ ਲਗਾਤਾਰ ਪਾਰਟੀ ਛੱਡ ਰਹੇ ਹਨ, ਉਹ […]

Continue Reading

ਦੋ ਕਾਰਾਂ ਦੀ ਟੱਕਰ ‘ਚ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਤਿੰਨ ਜ਼ਖਮੀ

ਜੈਪੁਰ : 10 ਫਰਵਰੀ, ਦੇਸ਼ ਕਲਿੱਕ ਬਿਓਰੋ ਜੈਪੁਰ ‘ਚ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ‘ਚ ਮਾਂ ਅਤੇ ਦੋ ਧੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ‘ਚ ਲੋਕ ਬੁਰੀ ਤਰ੍ਹਾਂ ਫਸ ਗਏ ਸਨ ਅਤੇ ਉਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕਰਨੀ ਪਈ। ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 9.45 […]

Continue Reading

PM ਮੋਦੀ ਫਰਾਂਸ ਤੇ ਅਮਰੀਕਾ ਦੌਰੇ ਲਈ ਰਵਾਨਾ

PM ਮੋਦੀ ਫਰਾਂਸ ਤੇ ਅਮਰੀਕਾ ਦੌਰੇ ਲਈ ਰਵਾਨਾਨਵੀਂ ਦਿੱਲੀ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਮੋਦੀ ਫਰਾਂਸ ਅਤੇ ਅਮਰੀਕਾ ਦੇ ਦੌਰੇ ਲਈ ਰਵਾਨਾ ਹੋ ਗਏ ਹਨ। ਉਹ 10 ਤੋਂ 14 ਫਰਵਰੀ ਤੱਕ ਵਿਦੇਸ਼ ਦੌਰੇ ‘ਤੇ ਹੋਣਗੇ। ਇਸ ਦੌਰਾਨ ਉਹ ਅੱਜ ਤੋਂ 12 ਫਰਵਰੀ ਤੱਕ ਫਰਾਂਸ ਅਤੇ 12 ਤੋਂ 14 ਫਰਵਰੀ ਤੱਕ ਅਮਰੀਕਾ ਦਾ ਦੌਰਾ […]

Continue Reading

ਖੰਨਾ ਵਿਖੇ ਦੋ ਟਰੱਕਾਂ ਦੀ ਟੱਕਰ ਤੋਂ ਬਾਅਦ ਕੈਬਿਨ ‘ਚ ਫਸਿਆ ਡਰਾਈਵਰ, ਮੌਤ

ਖੰਨਾ ਵਿਖੇ ਦੋ ਟਰੱਕਾਂ ਦੀ ਟੱਕਰ ਤੋਂ ਬਾਅਦ ਕੈਬਿਨ ‘ਚ ਫਸਿਆ ਡਰਾਈਵਰ, ਮੌਤਖੰਨਾ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਬੀਤੀ ਰਾਤ ਹੋਏ ਸੜਕ ਹਾਦਸੇ ‘ਚ ਇੱਕ ਟਰੱਕ ਡਰਾਈਵਰ ਦੀ ਮੌਤ ਹੋ ਗਈ। ਹਾਦਸੇ ਵਿੱਚ ਉਹ ਟਰੱਕ ਦੇ ਕੈਬਿਨ ਵਿੱਚ ਫਸ ਗਿਆ। ਕਰੇਨ ਅਤੇ ਟਰੈਕਟਰ ਦੀ ਮਦਦ ਨਾਲ ਉਸ ਨੂੰ […]

Continue Reading